• Latest
  • Trending
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 90 ਦੇਸ਼ਾਂ ਦੇ ਰਾਜਦੂਤ (ਦੇਖੋ ਤਸਵੀਰਾਂ)

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 90 ਦੇਸ਼ਾਂ ਦੇ ਰਾਜਦੂਤ (ਦੇਖੋ ਤਸਵੀਰਾਂ)

7 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

5 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

9 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 90 ਦੇਸ਼ਾਂ ਦੇ ਰਾਜਦੂਤ (ਦੇਖੋ ਤਸਵੀਰਾਂ)

October 22, 2019
in ਪੰਜਾਬ
ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 90 ਦੇਸ਼ਾਂ ਦੇ ਰਾਜਦੂਤ (ਦੇਖੋ ਤਸਵੀਰਾਂ)

ਅੰਮ੍ਰਿਤਸਰ, 22 ਅਕਤੂਬਰ –ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ, ਜੋ ਕਿ ਦੁਨੀਆਂ ਭਰ ਵਿਚ ਅਥਾਹ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਦਾ ਹਿੱਸਾ ਬਣਦੇ ਅੱਜ 84 ਦੇਸ਼ਾਂ ਦੇ ਰਾਜਦੂਤ ਸ੍ਰੀ ਦਰਬਾਰ ਸਾਹਿਬ ਵਿਚ ਨਤਮਸਤਕ ਹੋਏ। ਕੇਂਦਰੀ ਮੰਤਰੀ ਸ. ਹਰਦੀਪ ਸਿੰਘ ਪੁਰੀ ਦੀ ਅਗਵਾਈ ਹੇਠ ਦਿੱਲੀ ਤੋਂ ਵਿਸ਼ੇਸ਼ ਜਹਾਜ਼ ਉਪਰ ਅੰਮ੍ਰਿਤਸਰ ਦੇ ਹਵਾਈ ਅੱਡੇ ਉਤੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ, ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ, ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ ਅਤੇ ਪੁਲਿਸ ਕਮਿਸ਼ਨਰ ਸ. ਸੁਖਚੈਨ ਸਿੰਘ ਗਿੱਲ ਨੇ ਫੁੱਲਾਂ ਦੇ ਹਾਰਾਂ ਨਾਲ ਸਵਾਗਤ ਕੀਤਾ।  ਵਫਦ ਨਾਲ ਇੰਡੀਅਨ ਕਾਉਂਸਿਲ ਆਫ਼ ਕਲਚਰ ਐਂਡ ਰਿਲੀਜੀਅਸ ਦੇ ਪ੍ਰਧਾਨ ਡਾ. ਵਿਨੈ ਸਹਾਸਲ ਬੁਧੈ ਅਤੇ ਡਾਇਰੈਕਟਰ ਜਨਰਲ ਸ੍ਰੀ ਅਖਿਲੇਸ਼ ਮਿਸ਼ਰਾ ਵੀ ਨਾਲ ਪਹੁੰਚੇ। ਇਸ ਮੌਕੇ ਪੰਜਾਬ ਸਰਕਾਰ ਦੇ ਪ੍ਰੋਟੋਕਾਲ ਵਿਭਾਗ ਦੇ ਸੈਕਟਰੀ ਸ੍ਰੀ ਆਲੋਕ ਸ਼ੇਖਰ ਅਤੇ ਸ੍ਰੀ ਮੁਨੀਸ਼ ਕੁਮਾਰ ਵੀ ਵਫਦ ਦਾ ਸਵਾਗਤ ਕਰਨ ਲਈ ਹਾਜ਼ਰ ਸਨ।

ਅੱਜ ਦੇ ਇਸ ਵਫਦ ਵਿਚ ਅਮਰੀਕਾ, ਅਫ਼ਗਾਨਿਸਤਾਨ ,ਅਰਜਨਟੀਨਾ, ਅਰਮੀਨੀਆ, ਆਸਟ੍ਰੇਲੀਆ, ਅਜ਼ਰਬੇਜ਼ਾਨ, ਬੇਲਾ ਰੂਸ, ਭੂਟਾਨ, ਬੁਲਾਵਿਆ, ਬੋਸਨੀਆ, ਬੁਲਗਾਰੀਆ, ਬੁਰਕੀਨਾ ਫਾਸੋ, ਬਰੂੰਡੀ, ਕੰਬੋਡੀਆ, ਚਿੱਲੀ, ਕੋਸਟਾਰੀਕਾ, ਕੋਟਇਵੋਰੀ, ਕਰੋਸ਼ੀਆ, ਕਿਊਬਾ, ਸਾਈਪਰਸ, ਚੈਕ ਰਿਪਬਲਿਕ, ਡੈਨਮਾਰਕ, ਐਕਵਾਡੋਰ, ਮਿਸਰ, ਐਲਸਿਲਵਾਡੋਰ, ਰਿਟਰੀਆ, ਇਥੋਪੀਆ, ਫਿਜੀ, ਜਾਂਬੀਆ, ਜੋਰਜੀਆ, ਗਰੀਸ, ਗੋਆਨਾ, ਆਈਸਲੈਂਡ, ਇੰਡੋਨੇਸ਼ੀਆ, ਇਰਾਨ, ਇਰਾਕ, ਇਸ਼ਰਾਇਲ, ਕਜਾਕਿਸਤਾਨ, ਕੋਰੀਆ, ਕੁਵੈਤ, ਕਰਗਿਸਤਾਨ, ਲਿਬਨਾਨ, ਲਿਵਿਆ, ਲਿਥੋਨੀਆ, ਮਲੇਸ਼ੀਆ, ਮਾਲਦੀਵ, ਮਾਲੀ, ਮਾਲਟਾ, ਮਾਰਸ਼ੀਸ਼, ਮੈਕਸੀਕੋ, ਮੰਗੋਲੀਆ, ਮੋਰਾਕੋ, ਮੋਂਜ਼ਮਬੀਕ, ਮੀਆਂਮਾਰ, ਨੇਪਾਲ, ਨਿਊਜ਼ੀਲੈਂਡ, ਨਾਈਜੀਰੀਆ, ਨਾਰਥ ਮੈਕਡੋਨੀਆ, ਨੋਰਵੇ, ਫਲਿਸਤੀਨ, ਪੈਨਾਮਾ, ਪੈਪੂਆ ਨਿਊ ਗੋਆਨਾ, ਪੈਰਾਗੁਆ, ਪੀਰੂ, ਪੁਰਤਗਾਲ, ਰੋਮਾਨੀਆ, ਰਸ਼ੀਅਨ ਫੈਡਰੇਸ਼ਨ, ਰਮਾਂਡਾ, ਸੁਲਾਵਾਕ ਰਿਪਬਲਿਕ, ਸੋਮਾਲੀਆ, ਸਾਊਥ ਅਫਰੀਕਾ, ਸਪੇਨ, ਸ੍ਰੀਲੰਕਾ, ਸੁਰੀਨੇਮ, ਤਜਾਕੀਸਤਾਨ, ਟਾਗੋ, ਟਿਰੀਂਦਾਦ ਟੋਬੈਗੋ, ਟੋਨੇਸ਼ੀਆ, ਤੁਰਕਮੀਨੀਸਤਾਨ, ਵੀਅਤਨਾਮ, ਯਮਨ, ਜਿੰਬਾਵੇ ਦੇਸ਼ਾਂ ਦੇ ਰਾਜਦੂਦ ਸ਼ਾਮਲ ਸਨ।
ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੋਮਣੀ ਕਮੇਟੀ, ਇੰਡੀਅਨ ਕਾਉਂਸਿਲ ਆਫ਼ ਕਲਚਰ ਐਂਡ ਰਿਲੀਜੀਅਸ, ਪੰਜਾਬ ਸਰਕਾਰ ਅਤੇ ਜਿਲ•ਾ ਪ੍ਰਸ਼ਾਸ਼ਨ ਦਾ ਧੰਨਵਾਦ ਕਰਦੇ ਸ: ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਅਥਾਹ ਖੁਸ਼ੀ ਮਿਲੀ ਹੈ ਅਤੇ ਸਾਰੇ ਦੇਸ਼ਾਂ ਦੇ ਰਾਜਦੂਤਾਂ ਨੂੰ ਸਿੱਖ ਧਰਮ ਬਾਰੇ ਜਾਨਣ ਦਾ ਮੌਕਾ ਮਿਲਿਆ ਹੈ ਜੋ ਕਿ ਬਹੁਤ ਵੱਡੀ ਖੁਸ਼ੀ ਅਤੇ ਪ੍ਰਾਪਤੀ ਦਾ ਸੋਮਾ ਹੈ।
ਹਵਾਈ ਅੱਡੇ ਉਪਰ ਗਿੱਧੇ ਅਤੇ ਭੰਗੜੇ ਨਾਲ ਇਸ ਵਫ਼ਦ ਦਾ ਸਵਾਗਤ ਰਵਾਇਤੀ ਪੰਜਾਬੀ ਅੰਦਾਜ਼ ਵਿਚ ਕੀਤਾ ਗਿਆ। ਇਥੋਂ ਇਹ ਵਫ਼ਦ ਸ੍ਰੀ ਦਰਬਾਰ ਸਾਹਿਬ ਦੇ ਕੋਲ ਧਰਮ ਸਿੰਘ ਮਾਰਕੀਟ ਪੁੱਜਾ, ਜਿੱਥੇ ਪੰਜਾਬੀ ਪਹਿਰਾਵੇ ਵਿਚ ਸੱਜੀਆਂ ਲੜਕੀਆਂ ਨੇ ਫੁੱਲ ਪੁੱਤੀਆਂ ਦੀ ਵਰਖਾ ਕਰਕੇ ਵਫ਼ਦ ਨੂੰ ਜੀ ਆਇਆਂ ਕਿਹਾ। ਇਸ ਮੌਕੇ ਇੰਟਰਨੈਸ਼ਨਲ ਫ਼ਤਿਹ ਅਕੈਡਮੀ ਦੇ ਬੱਚਿਆਂ ਵੱਲੋਂ ਮਾਰਸ਼ਲ ਆਰਟ ਗਤਕੇ ਦੀ ਪੇਸ਼ਕਾਰੀ ਕੀਤੀ ਗਈ।
ਵਫਦ ਇਥੋਂ ਗੋਲਡਨ ਟੈਂਪਲ ਪਲਾਜ਼ੇ ਵਿਚ ਪੁੱਜਾ, ਜਿੱਥੇ ਸਵੇਰ ਦੇ ਖਾਣੇ ਤੋਂ ਬਾਅਦ ਚਾਰ ਗੈਲਰੀਆਂ ਵਿਚ ਚੱਲਦੀਆਂ ਫ਼ਿਲਮਾਂ ਉਤੇ ਸਿੱਖ ਇਤਹਾਸ, ਸ੍ਰੀ ਦਰਬਾਰ ਸਾਹਿਬ ਦੀ ਮਰਯਾਦਾ, ਸਿੱਖ ਗੁਰੂ ਸਾਹਿਬਾਨ ਬਾਰੇ ਸੰਖੇਪ ਜਾਣਕਾਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਬਾਰੇ ਵਿਸਥਾਰਤ ਜਾਣਕਾਰੀ ਪ੍ਰਾਪਤ ਕੀਤੀ। ਇਥੋਂ ਵਫ਼ਦ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੁੱਜਾ, ਜਿੱਥੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੋਗੋਂਵਾਲ ਦੀ ਅਗਵਾਈ ਵਿਚ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਡਾ. ਰੂਪ ਸਿੰਘ ਸਕੱਤਰ, ਸ. ਮਹਿੰਦਰ ਸਿੰਘ ਆਹਲੀ ਸਕੱਤਰ ਨੇ ਵਫ਼ਦ ਦਾ ਸਵਾਗਤ ਕੀਤਾ ਅਤੇ ਉਨਾਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਗਏ।
ਸਮੁੱਚੇ ਵਫਦ ਨੇ ਲੰਗਰ ਹਾਲ ਵਿਚ ਬੈਠ ਕੇ ਪਰਸ਼ਾਦਾ ਛਕਿਆ ਅਤੇ ਲੰਗਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਥੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਮਗਰੋਂ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ। ਸਮੁੱਚੇ ਰਸਤੇ ਵਿਚ ਸ੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਵਫ਼ਦ ਨੂੰ ਸਿੱਖ ਧਰਮ, ਸਿੱਖ ਇਤਹਾਸ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਜਾਣਕਾਰੀ ਦਿੰਦੇ ਗਏ। ਇਸ ਮਗਰੋਂ ਸੂਚਨਾ ਕੇਂਦਰ ਦੇ ਬਾਹਰ ਲਗਾਏ ਗਏ ਵਿਸ਼ੇਸ਼ ਪੰਡਾਲ ਵਿਚ ਸ. ਗੋਬਿੰਦ ਸਿੰਘ ਲੋਗੋਂਵਾਲ ਅਤੇ ਸ੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵਫਦ ਵਿਚ ਆਏ ਸਾਰੇ ਰਾਜਦੂਤਾਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਕਿਤਾਬ ਅਤੇ ਸਿਰੋਪੇ ਨਾਲ ਸਨਮਾਨਿਤ ਕੀਤਾ।
ਇਸ ਮਗਰੋਂ ਸਥਾਨਕ ਹੋਟਲ ਵਿਚ ਰੱਖੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿਲੋਂ ਨੇ ਵਫਦ ਨੂੰ ਅੰਮ੍ਰਿਤਸਰ, ਪੰਜਾਬ ਅਤੇ ਇਨਵੈਸਟ ਪੰਜਾਬ ਬਾਰੇ ਜਾਣਕਾਰੀ ਦਿੱਤੀ। ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਸਾਰੇ ਮੈਂਬਰਾਂ ਨੂੰ ਯਾਦਗਾਰੀ ਨਿਸ਼ਾਨੀ ਦਿੱਤੀਆਂ ਗਈਆਂ। ਇਥੋਂ ਚਾਹ ਪਾਰਟੀ ਮਗਰੋਂ ਇਹ ਵਫ਼ਦ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਰਵਾਨਾ ਹੋਇਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

by Ranjit Singh
3 days ago
0

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 