ਅੰਮ੍ਰਿਤਸਰ, 7 ਅਕਤੂਬਰ (ਵਿਸ਼ਵ ਵਾਰਤਾ) : ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਪਹੁੰਚ ਰਹੀਆਂ ਹਨ|
ਪ੍ਰਕਾਸ਼ ਪੁਰਬ ਮੌਕੇ ਦਿਲ ਖਿੱਚਵੀਂ ਸਜਾਵਟ ਕੀਤੀ ਗਈ ਹੈ ਅਤੇ ਸ਼ਾਮ ਐਲ.ਈ.ਡੀ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ| ਇਸ ਨਜ਼ਾਰੇ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪਹੁੰਚ ਰਹੀਆਂ ਹਨ|
Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ
Patiala ‘ਚ ਹੋਈ ਨਿਗਰਾਨ ਕਮੇਟੀ ਦੀ ਮੀਟਿੰਗ : ਲਿਆ ਗਿਆ ਵੱਡਾ ਫੈਸਲਾ 7 ਮੈਂਬਰਾਂ ਦੀ ਥਾਂ 5 ਮੈਂਬਰ ਹੀ ਹੋਏ...