ਕਾਂਗਰਸ ਪਾਰਟੀ ਵਿੱਚ ਮੁਲਾਕਾਤਾਂ ਦਾ ਦੌਰ ਜਾਰੀ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਪਹੁੰਚੇ ਚੰਡੀਗੜ੍ਹ
ਕੈਪਟਨ ਅਮਰਿੰਦਰ ਸਿੰਘ ਨਾਲ ਜਲਦੀ ਹੀ ਕਰਨਗੇ ਮੀਟਿੰਗ
BIG NEWS
ਚੰਡੀਗੜ੍ਹ, 17ਜੁਲਾਈ(ਵਿਸ਼ਵ ਵਾਰਤਾ)- ਕਾਂਗਰਸ ਪਾਰਟੀ ਵਿੱਚ ਚੱਲ ਰਹੇ ਕਲੇਸ਼ ਨੂੰ ਸੁਲਝਾਉਣ ਲਈ ਪਾਰਟੀ ਦੀ ਹਾਈਕਮਾਨ ਵੱਲੋਂ ਵੱਖ ਵੱਖ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮੇਂ ਇਹ ਖ਼ਬਰ ਮਿਲੀ ਹੈ ਕਿ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਚੰਡੀਗੜ੍ਹ ਪੁਹੰਚ ਚੁੱਕੇ ਹਨ ਅਤੇ ਛੇਤੀ ਹੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਨਗੇ।























