• Latest
  • Trending
ਹਲਕਾ ਭੁਲੱਥ ਰਾਣਾ ਗੁਰਜੀਤ ਦੀ ਜਗੀਰ ਨਹੀਂ ਜਿਸ ਨੂੰ ਕਿ ਆਪਣੀ ਮਰਜੀ ਨਾਲ ਕਿਸੇ ਨੂੰ ਵੀ ਠੇਕੇ ਉੱਪਰ ਦੇ ਦੇਵੇ- ਖਹਿਰਾ

ਹਲਕਾ ਭੁਲੱਥ ਰਾਣਾ ਗੁਰਜੀਤ ਦੀ ਜਗੀਰ ਨਹੀਂ ਜਿਸ ਨੂੰ ਕਿ ਆਪਣੀ ਮਰਜੀ ਨਾਲ ਕਿਸੇ ਨੂੰ ਵੀ ਠੇਕੇ ਉੱਪਰ ਦੇ ਦੇਵੇ- ਖਹਿਰਾ

9 years ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

9 minutes ago
Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

34 minutes ago
National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

2 hours ago
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

2 hours ago
Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

3 hours ago
International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

3 hours ago
National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

4 hours ago
Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

4 hours ago
Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

5 hours ago
Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

5 hours ago
Hindi News
English News
Thursday, July 2, 2026
No Result
View All Result
36 °c
Chandigarh
34 ° Fri
36 ° Sat
36 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਲਕਾ ਭੁਲੱਥ ਰਾਣਾ ਗੁਰਜੀਤ ਦੀ ਜਗੀਰ ਨਹੀਂ ਜਿਸ ਨੂੰ ਕਿ ਆਪਣੀ ਮਰਜੀ ਨਾਲ ਕਿਸੇ ਨੂੰ ਵੀ ਠੇਕੇ ਉੱਪਰ ਦੇ ਦੇਵੇ- ਖਹਿਰਾ

September 4, 2017
in ਖਬਰਾਂ, ਪੰਜਾਬ
ਹਲਕਾ ਭੁਲੱਥ ਰਾਣਾ ਗੁਰਜੀਤ ਦੀ ਜਗੀਰ ਨਹੀਂ ਜਿਸ ਨੂੰ ਕਿ ਆਪਣੀ ਮਰਜੀ ਨਾਲ ਕਿਸੇ ਨੂੰ ਵੀ ਠੇਕੇ ਉੱਪਰ ਦੇ ਦੇਵੇ- ਖਹਿਰਾ

ਜਲੰਧਰ,4ਸਤੰਬਰ(ਵਿਸ਼ਵਵਾਰਤਾ): ਵਿਰੋਧੀ ਧਿਰ ਦੇ ਨੇਤਾ ਅਤੇ ਹਲਕਾ ਭੁਲੱਥ ਤੋਂ ਐਮ.ਐਲ.ਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਕ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆਂ ਕਿਹਾ ਕਿ ਹਲਕਾ ਭੁਲੱਥ ਰਾਣਾ ਗੁਰਜੀਤ ਦੀ ਕੋਈ ਸ਼ਰਾਬ ਮਿੱਲ, ਖੰਡ ਮਿੱਲ ਜਾਂ ਜਗੀਰ ਨਹੀਂ ਹੈ ਜਿਸ ਨੂੰ ਕਿ ਉਹਆਪਣੀ ਮਰਜੀ ਨਾਲ ਕਿਸੇ ਨੂੰ ਵੀ ਠੇਕੇ ਉੱਪਰ ਦੇ ਦੇਵੇ। ਸ. ਖਹਿਰਾ ਅਨੁਸਾਰ ਸਿੱਕੀ ਹੋਰ ਕੁਝ ਨਾ ਹੋ ਕੇ ਖਡੂਰ ਸਾਹਿਬ ਦਾ ਭਗੋੜਾ ਹੈ ਜਿਸ ਨੂੰ ਕਿ ਭੁਲੱਥ ਦੇ ਗੈਰਤਮੰਦ ਲੋਕ ਕਦੇ ਵੀ ਪਰਵਾਨ ਨਹੀਂ ਕਰਨਗੇ।

ਸ. ਖਹਿਰਾ ਨੇ ਕਿਹਾ ਕਿ ਇਹ ਜੱਗ ਜਾਹਿਰ ਹੈ ਕਿ ਆਪਣੇ ਨੇਪਾਲੀ ਰਸੋਈਏ ਦੇ ਨਾਮ ਉੱਪਰ ਰੇਤ ਖੱਡਾਂ ਲੈਣ ਵਾਲਾ ਦਾਗੀ ਮੰਤਰੀ ਰਾਣਾ ਗੁਰਜੀਤ  ਦੀ ਪਿਛਲੇ 15 ਸਾਲ ਤੋਂ ਹਲਕਾ ਭੁਲੱਥ ਦੀ ਅਕਾਲੀ ਆਗੂ ਬੀਬੀ ਜਗੀਰ ਕੋਰ ਨਾਲ ਪੂਰੀ ਗੰਢ ਤੁੱਪਹੈ। ਉਹਨਾਂ ਕਿਹਾ ਕਿ ਜਦ ਜੇਠ ਭਰਜਾਈ ਦੀ ਉਕਤ ਜੋੜੀ ਮਿਲ ਕੇ ਵੀ ਹਲਕਾ ਭੁਲੱਥ ਵਿੱਚ ਕਾਮਯਾਬ ਨਹੀਂ ਹੋ ਸਕੀ ਤਾਂ ਹੁਣ ਜਿੰਨੇ ਮਰਜੀ ਰਾਣੇ ਅਤੇ ਸਿੱਕੀ ਆ ਜਾਣ ਭੁਲੱਥ ਦੇ ਲੋਕ ਇੱਦਾ ਦੇ ਪ੍ਰਵਾਸੀ ਅਤੇ ਭਗੋੜੇ ਆਗੂਆਂ ਨੂੰ ਪ੍ਰਵਾਨ ਨਹੀਂ ਕਰਨਗੇ। ਸ.ਖਹਿਰਾ ਨੇ ਕਿਹਾ ਕਿ ਭਗੋੜੇ ਰਮਨਜੀਤ ਸਿੱੱਕੀ ਨੂੰ ਖਡੂਰ ਸਾਹਿਬ ਦੇ ਲੋਕਾਂ ਨੇ ਵੋਟਾਂ ਪਾ ਕੇ ਆਪਣਾ ਐਮ.ਐਲ.ਏ ਚੁਣਿਆ ਅਤੇ ਵਿਧਾਨ ਸਭਾ ਵਿੱਚ ਭੇਜਿਆ ਪਰੰਤੂ ਹੁਣ ਉਹ ਖਡੂਰ ਸਾਹਿਬ ਦੇ ਵਸਨੀਕਾਂ ਦੇ ਵਿਰੋਧ ਤੋਂ ਡਰਦਾ ਭੱਜ ਗਿਆ ਹੈ ਅਤੇ ਆਪਣੇਸਿਆਸੀ ਆਕਾ ਰਾਣਾ ਗੁਰਜੀਤ ਨੂੰ ਖੁਸ਼ ਕਰਨ ਲਈ ਭੁਲੱਥ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਸ. ਖਹਿਰਾ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਰਾਣਾ ਗੁਰਜੀਤ ਵੱਲੋਂ ਸਿੱਕੀ ਨੂੰ ਭੁਲੱਥ ਦਾ ਹਲਕਾ ਇੰਚਾਰਜ ਲਗਾਇਆ ਜਾਣਾ ਕੈਪਟਨ ਅਮਰਿੰਦਰ ਸਿੰਘ ਦੇ ਉਸ ਵੱਡੇ ਵਾਅਦੇ ਦੇ ਉਲਟ ਹੈ ਜਿਸ ਅਨੁਸਾਰ ਉਹਨਾਂ ਨੇ ਹਲਕਾ ਇੰਚਾਰਜ਼ ਪ੍ਰਥਾ ਨੂੰ ਖਤਮਕਰਨ ਦਾ ਵਾਅਦਾ ਕੀਤਾ ਸੀ। ਕੀ ਰਾਣਾ ਗੁਰਜੀਤ ਅਤੇ ਸਿੱਕੀ ਨੇ ਇਹ ਕਾਰਵਾਈ ਕੈਪਟਨ ਅਮਰਿੰਦਰ ਸਿੰਘ ਤੋਂ ਬਿਨਾਂ ਪੁੱਛੇ ਕੀਤੀ ਹੈ? ਜਾਂ ਫਿਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਦੇ ਹੀ ਆਪਣੇ ਵਾਅਦਿਆਂ ਤੋਂ ਮੁਕਰ ਚੁੱਕੇ ਹਨ?

ਖਹਿਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਭੁਲੱਥ ਵਿੱਚ ਕੋਈ ਅਧਾਰ ਨਹੀਂ ਹੈ। ਯਾਦ ਰਹੇ ਕਿ ਵਿਧਾਨ ਸਭਾ ਚੋਣਾਂ ਦੋਰਾਨ ਕਾਂਗਰਸ ਦਾ ਇੱਕ ਸਾਬਕਾ ਮੰਤਰੀ ਗੁਰਬਿੰਦਰ ਅਟਵਾਲ ਆਪਣੀ ਟਿਕਟ ਛੱਡ ਕੇ ਭੱਜ ਗਿਆ ਸੀ। ਇਸ ਉਪਰੰਤ ਇੱਕਸਾਬਕਾ ਅਕਾਲੀ ਨੂੰ ਕਾਂਗਰਸ ਟਿਕਟ ਦਿੱਤੀ ਗਈ ਜਿਸ ਨੂੰ ਕਿ ਮਹਿਜ 5900 ਵੋਟਾਂ ਮਿਲੀਆਂ ਅਤੇ ਬੁਰੀ ਤਰਾਂ ਨਾਲ ਜਮਾਨਤ ਜਬਤ ਹੋਈ। ਸਰਕਾਰ ਬਣਾਉਣ ਤੋਂ ਬਾਅਦ ਵੀ ਰਾਣਾ ਗੁਰਜੀਤ ਨੇ ਆਪਣੇ ਇੱਕ ਚੇਲੇ ਨੂੰ ਭੁਲੱਥ ਵਿੱਚ ਜਮਾਉਣ ਦੀ ਕੋਸ਼ਿਸ਼ ਕੀਤੀਜਿਸ ਵਿੱਚ ਕਿ ਰਾਣੇ ਨੂੰ ਮੂੰਹ ਦੀ ਖਾਣੀ ਪਈ ਅਤੇ ਇਹੋ ਹੀ ਹਸ਼ਰ ਸਿੱਕੀ ਦਾ ਹੋਵੇਗਾ ਕਿਉਂਕਿ ਭੁਲੱਥ ਹਲਕੇ ਦੇ ਲੋਕਾਂ ਨੂੰ ਮੋਕਾਪ੍ਰਸਤ ਅਤੇ ਲੋਭੀ ਇਨਸਾਨਾਂ ਦੀ ਪਹਿਚਾਨ ਕਰਨੀ ਚੰਗੀ ਤਰਾਂ ਨਾਲ ਆਉਂਦੀ ਹੈ।

ਖਹਿਰਾ ਨੇ ਕਿਹਾ ਕਿ ਜਿਥੇ ਰਾਣੇ ਅਤੇ ਸਿੱਕੀ ਸਿਰਫ ਆਪਣੇ ਸੋੜੇ ਸਿਆਸੀ ਲਾਹੇ ਲਈ ਭੁਲੱਥ ਆ ਰਹੇ ਹਨ ਉਥੇ ਹੀ ਉਹ ਅਤੇ ਉਹਨਾਂ ਦਾ ਪਰਿਵਾਰ ਨਾ ਸਿਰਫ ਪਿਛਲੇ 45 ਸਾਲ ਤੋਂ ਹਲਕੇ ਦੀ ਨਿਰੰਤਰ ਸੇਵਾ ਕਰ ਰਿਹਾ ਹੈ ਬਲਕਿ ਪੰਜਾਬ ਦੇਹਰ ਵਰਗ ਦੇ ਲੋਕਾਂ ਦੇ ਹੱਕ ਸੱਚ ਦੀ ਅਵਾਜ਼ ਉਠਾ ਰਿਹਾ ਹੈ।

ਉਹਨਾਂ ਕਿਹਾ ਕਿ ਉਕਤ ਕਾਂਗਰਸੀ ਆਗੂ ਹਲਕਾ ਭੁਲੱਥ ਦੇ ਲੋਕਾਂ ਨੂੰ ਡਰਾ ਧਮਕਾ ਰਹੇ ਹਨ ਅਤੇ ਨੰਬਰਦਾਰੀਆਂ ਆਦਿ ਦਾ ਲਾਲਚ ਦੇ ਰਹੇ ਹਨ। ਉਹਨਾਂ ਨੇ ਹਲਕਾ ਭੁਲੱਥ ਦੇ ਲੋਕਾਂ ਨੂੰ ਦੱਸਿਆ ਕਿ ਰਾਣਾ ਗੁਰਜੀਤ ਭੁਲੱਥ ਵਿੱਚ ਕਾਂਗਰਸ ਨੂੰ ਮਜਬੂਤਨਹੀਂ ਕਰ ਰਿਹਾ ਹੈ ਬਲਕਿ ਆਪਣੀ ਨਿੱਜੀ ਰੰਜਿਸ਼ ਕੱਢ ਰਿਹਾ ਹੈ ਕਿਉਂਕਿ ਸ. ਖਹਿਰਾ ਵੱਲੋਂ ਉਸ ਨੂੰ ਰੇਤ ਖੱਡਾ ਦੇ ਮਾਮਲੇ ਵਿੱਚ ਬੇਨਕਾਬ ਕਰਕੇ ਉਸ ਨੂੰ ਭ੍ਰਿਸ਼ਟ ਮਾਫੀਆ ਆਗੂ ਸਾਬਿਤ ਕਰ ਦਿੱਤਾ ਗਿਆ ਹੈ। ਅਖੀਰ ਉਹਨਾਂ ਨੇ ਭੁਲੱਥ ਦੇ ਵਾਸੀਆਂ ਨੂੰ ਅਪੀਲਕੀਤੀ ਕਿ ਉਹ ਅਜਿਹੇ ਮੋਕਾਪ੍ਰਸਤ ਅਤੇ ਸ਼ਾਤਿਰ ਅਨਸਰਾਂ ਤੋਂ ਸੁਚੇਤ ਰਹਿਣ ਅਤੇ ਇਹਨਾਂ ਦੀਆਂ ਲੂੰਬੜ ਚਾਲਾਂ ਵਿੱਚ ਨਾ ਆਉਣ ਅਤੇ ਹਲਕੇ ਅਤੇ ਪੰਜਾਬ ਦੀ ਤਰੱਕੀ ਲਈ ਉਹਨਾਂ ਦੀਆਂ ਕੋਸ਼ਿਸ਼ਾਂ ਵਿੱਚ ਸਾਥ ਦੇਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

by Ranjit Singh
July 2, 2026
0

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ - ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਦਾ ਰਾਸ਼ਟਰਪਤੀ...

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

by Ranjit Singh
July 2, 2026
0

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ...

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

by Ranjit Singh
July 2, 2026
0

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ ! ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਅਯੁੱਧਿਆ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

by Ranjit Singh
July 2, 2026
0

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ - ਜਾਪਾਨੀ ਪ੍ਰਧਾਨ ਮੰਤਰੀ ਸਨੇਈ ਤਾਕਾਇਚੀ ਦਾ ਰਾਸ਼ਟਰਪਤੀ...

Most Popular

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
4 weeks ago
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 