• Latest
  • Trending
ਹਾਂਗਕਾਂਗ ਵਾਸੀ ਵੀ ਹੁਣ ਚਖ਼ ਸਕਣਗੇ ਮਾਰਕਫੈੱਡ ਦੇ ਉਤਪਾਦਾਂ ਦਾ ਸਵਾਦ

ਹਾਂਗਕਾਂਗ ਵਾਸੀ ਵੀ ਹੁਣ ਚਖ਼ ਸਕਣਗੇ ਮਾਰਕਫੈੱਡ ਦੇ ਉਤਪਾਦਾਂ ਦਾ ਸਵਾਦ

8 years ago
Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

3 minutes ago
Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

10 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

11 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

11 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

11 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

11 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

12 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

12 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਂਗਕਾਂਗ ਵਾਸੀ ਵੀ ਹੁਣ ਚਖ਼ ਸਕਣਗੇ ਮਾਰਕਫੈੱਡ ਦੇ ਉਤਪਾਦਾਂ ਦਾ ਸਵਾਦ

August 9, 2018
in ਪੰਜਾਬ
ਹਾਂਗਕਾਂਗ ਵਾਸੀ ਵੀ ਹੁਣ ਚਖ਼ ਸਕਣਗੇ ਮਾਰਕਫੈੱਡ ਦੇ ਉਤਪਾਦਾਂ ਦਾ ਸਵਾਦ

– ਮਾਰਕਫੈਡ ਨੇ ਆਪਣੇ ਉਤਪਾਦਾਂ ਦੀ ਵਿਕਰੀ ਲਈ ਹਾਂਗਕਾਂਗ ‘ਚ ਖੋਲ੍ਹਿਆ ਕਾਊਂਟਰ
– ਪੰਜਾਬੀਆਂ ਦੇ ਨਾਲ ਗੋਰਿਆਂ ਤੇ ਚੀਨੀਆਂ ਲਈ ਖਿੱਚ ਦਾ ਕੇਂਦਰ ਬਣੇ ਮਾਰਕਫੈਡ ਉਤਪਾਦ
– ਤੀਆਂ ਦੇ ਤਿਉਹਾਰ ਮੌਕੇ ਮਾਰਕਫੈਡ ਦੇ ਉਤਪਾਦਾਂ ਦੀ ਸਭ ਤੋਂ ਵੱਧ ਰਹੀ ਮੰਗ

ਹਾਂਗਕਾਂਗ/ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ)- ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿੱਚ ਇਸ ਖੇਤਰ ਦੇ ਸਭ ਤੋਂ ਅਹਿਮ ਸਹਿਕਾਰੀ ਅਦਾਰੇ ਮਾਰਕਫੈਡ ਨੇ ਆਪਣੇ ਉਤਪਾਦਾਂ ਦੀ ਵਿਕਰੀ ਦਾ ਘੇਰਾ ਵਧਾਉਂਦਿਆਂ ਹਾਂਗਕਾਂਗ ਵਿਖੇ ਵਿਕਰੀ ਕੇਂਦਰ ਖੋਲ੍ਹਿਆ ਹੈ। ਇੰਡੀਆ ਫੂਡ ਮਾਰਟ ਦੇ ਉਦਮ ਸਦਕਾ ਹਾਂਗਕਾਂਗ ਦੀ ਮਸ਼ਹੂਰ ਇੰਡੀਆ ਮਾਰਕਿਟ ‘ਚੁੰਗ ਕਿੰਗ ਮੋਨਸਨ’ ਵਿੱਚ ਕਮਲ ਸਵੀਟ ਵਿਖੇ ਮਾਰਕਫੈਡ ਦਾ ਕਾਊਂਟਰ ਖੋਲ੍ਹਿਆ ਗਿਆ, ਜਿਸ ਦਾ ਉਦਘਾਟਨ ਮਾਰਕਫੈਡ ਦੇ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਰੰਧਾਵਾ ਨੇ ਕੀਤਾ। ਉਦਘਾਟਨ ਮੌਕੇ ਬੋਲਦਿਆਂ ਸੀ੍ਰ ਰੰਧਾਵਾ ਨੇ ਆਖਿਆ ਕਿ ਚਾਹੇ ਮਾਰਕਫੈਡ ਲਈ ਇਹ ਬਿਲਕੁਲ ਨਵੀਂ ਮਾਰਕੀਟ ਹੈ ਇਸ ਲਈ ਆਉਣ ਵਾਲੇ ਸਮੇਂ ਵਿੱਚ ਪੂਰੀ ਮਿਹਨਤ ਕਰਕੇ ਮਾਰਕਫੈਡ ਦੇ ਉਤਪਾਦਾਂ ਨੂੰ ਪ੍ਰਚੱਲਿਤ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇੰਡੀਆ ਫੂਡ ਮਾਰਟ ਦੇ ਮਾਲਕ ਸ੍ਰੀ ਕੁਲਦੀਪ ਸਿੰਘ ਉੱਪਲ ਅਤੇ ਸ੍ਰੀ ਗੁਰਮੀਤ ਸਿੰਘ ਸੱਗੂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਤੀਆਂ ਦੇ ਮੇਲੇ ਮੌਕੇ ਮੱਕੀ ਦੀ ਰੋਟੀ ਤੇ ਮਾਰਕਫੈਡ ਦੇ ਸਰ•ੋਂ ਦੇ ਸਾਗ ਲਈ ਸਟਾਲ ‘ਤੇ ਪੰਜਾਬਣਾਂ ਦੀ ਵੱਡੀ ਭੀੜ ਨੇ ਸਾਬਤ ਕੀਤਾ ਕਿ ਮਾਰਕਫੈਡ ਵੱਲੋਂ ਤਿਆਰ ਕੀਤੇ ਸਾਗ, ਦਾਲ ਮੱਖਣੀ, ਚਟਪਟਾ ਚਨਾ, ਕੜੀ ਪਕੌੜਾ ਇਥੇ ਵਸਦੇ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਇਸ ਤੋਂ ਇਲਾਵਾ ਮਾਰਕਫੈਡ ਦੇ ਉਤਪਾਦ ਸੋਹਣਾ ਆਟਾ ਅਤੇ ਸੋਹਣਾ ਬਾਸਮਤੀ ਚਾਵਲ, ਆਚਾਰ ਤੇ ਮੁਰੱਬਾ ਇਥੋਂ ਦੇ ਪੰਜਾਬੀ ਘਰਾਂ ਦੇ ਨਾਲ-ਨਾਲ ਹੋਟਲਾਂ ਤੇ ਰੈਸਟੋਰੈਂਟਾਂ ਵਿੱਚ ਵੀ ਪਹੁੰਚਾਏ ਜਾਣਗੇ। ਇਸ ਮੌਕੇ ਪੰਜਾਬੀਆਂ ਦੇ ਨਾਲ ਉਥੇ ਹਾਜ਼ਰ ਆਸਟਰੇਲੀਆ ਤੋਂ ਆਏ ਗੋਰਿਆਂ ਅਤੇ ਚੀਨੀ ਲੋਕਾਂ ਨੇ ਵੀ ਮਾਰਕਫੈਡ ਦੇ ਡੱਬੇ ਬੰਦ ਉਤਪਾਦਾਂ ਬਾਰੇ ਦਿਲਚਸਪੀ ਦਿਖਾਉਂਦਿਆਂ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਹਾਜ਼ਰ ਪਤਵੰਤਿਆਂ ਦੇ ਵਿਚਾਰ ਜਾਣੇ। ਲੋਕਾਂ ਵੱਲੋਂ ਮਾਰਕਫੈਡ ਦੇ ਉਤਪਾਦਾਂ ਦੀ ਵੱਡੀ ਮੰਗ ਤੋਂ ਬਾਅਦ ਸ੍ਰੀ ਸ਼ਰਮਾ ਨੇ ਕਿਹਾ ਕਿ ਹਾਂਗਕਾਂਗ ਵਸਦੇ ਪੰਜਾਬੀਆਂ ਤੱਕ ਆਪਣੇ ਉਤਪਾਦਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਆਰੰਭੇ ਹਨ ਅਤੇ ਅੱਜ ਦੇ ਵਿਕਰੀ ਕੇਂਦਰ ਖੋਲ੍ਹਣ ਨਾਲ ਹਾਂਗਕਾਂਗ ਦੇ ਪੰਜਾਬੀਆਂ ਦੀ ਵੱਡੀ ਮੰਗ ਪੂਰੀ ਹੋ ਗਈ ਹੈ।

ਸਿੰਘ ਸਭਾ ਸਪੋਰਟਸ ਕਲੱਬ ਹਾਂਗਕਾਂਗ ਦੇ ਪ੍ਰਧਾਨ ਸ. ਸਤਪਾਲ ਸਿੰਘ ਨੇ ਦੱਸਿਆ ਕਿ ਇਥੇ ਵਸਦੇ ਪੰਜਾਬੀਆਂ ਵਾਸਤੇ ਇਹ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ ਕਿ ਮਾਰਕਫੈਡ ਦੇ ਮਿਆਰੀ ਉਤਪਾਦ ਪੰਜਾਬੀਆਂ ਦੀ ਰਸੋਈ ਦਾ ਸ਼ਿੰਗਾਰ ਬਣਨਗੇ। ਕਮਲ ਸਵੀਟ ਦੇ ਮਾਲਕ ਡਾਕਟਰ ਸੁਖਜੀਤ ਸਿੰਘ ਨੇ ਮਾਰਕਫੈਡ ਦੀ ਟੀਮ ਵੱਲੋਂ ਪਿਛਲੇ ਦੋ-ਤਿੰਨ ਦਿਨਾਂ ਦੌਰਾਨ ਸ਼ਹਿਰ ਦੇ ਥੋਕ ਅਤੇ ਪਰਚੂਨ ਵਪਾਰੀਆਂ ਨਾਲ ਕੀਤੀ ਗੱਲਬਾਤ ਨੂੰ ਸਲਾਹਿਆ ਅਤੇ ਕਿਹਾ ਕਿ ਜਿਸ ਲਗਨ, ਮਿਹਨਤ ਅਤੇ ਪੇਸ਼ੇਵਾਰਨਾ ਪਹੁੰਚ ਨਾਲ ਮਾਰਕਫੈਡ ਦੇ ਅਧਿਕਾਰੀ ਵਪਾਰੀਆਂ ਨਾਲ ਰਾਬਤਾ ਕਾਇਮ ਕਰ ਰਹੇ ਹਨ, ਆਉਣ ਵਾਲੇ ਸਮੇਂ ਵਿੱਚ ਮਾਰਕਫੈਡ ਦੇ ਉਤਪਾਦਾਂ ਦੀ ਮੰਗ ਵਧੇਗੀ।

ਹਾਂਗਕਾਂਗ ਵਪਾਰੀਆਂ ਦੇ ਲੇਖੇ-ਜੋਖੇ ਰੱਖਣ ਦੇ ਮਾਹਰ ਚਾਰਟਰਡ ਅਕਾਊਂਟੈਂਟ ਸ. ਕਰਮਜੀਤ ਸਿੰਘ  ਨੇ ਬੋਲਦਿਆਂ ਆਖਿਆ ਕਿ ਖ਼ਾਸ ਕਰਕੇ ਪੰਜਾਬਣਾਂ ਵਾਸਤੇ ਮਾਰਕਫੈਡ ਦੇ ਡੱਬਾ ਬੰਦ ਉਤਪਾਦ ਆਉਣੇ ਖੁਸ਼ੀ ਦੀ ਗੱਲ ਹੈ ਕਿÀਂਕਿ ਘਰਾਂ ‘ਚ ਅੱਜ ਕੱਲ• ਔਰਤਾਂ ਦੇ ਕੰਮ ਕਾਜ ‘ਚ ਰੁੱਝੇ ਹੋਣ ਕਰਕੇ ਬਣਿਆ ਬਣਾਇਆ ਖਾਣਾਂ ਨਾ ਸਿਰਫ ਵਕਤ ਬਚਾਏਗਾ ਸਗੋਂ ਉਹ ਪੰਜਾਬੀ ਖਾਣਿਆਂ ਦਾ ਹਾਂਗਕਾਂਗ ਬੈਠੇ ਵੀ ਸਵਾਦ ਚਖ਼ ਸਕਣਗੇ। ਪੰਜਾਬੀ ਕਲਾਕਾਰਾਂ ਦੀ ਨੁਮਾਇੰਦਗੀ ਕਰਦੇ ਹੋਏ ਹਾਂਗਕਾਂਗ ਦੇ ਪ੍ਰਸਿੱਧ ਪੰਜਾਬੀ ਗਾਇਕ ਸ੍ਰੀ ਗੁਰਦੀਪ ਸਿੰਘ ਸਵੱਦੀ ਨੇ ਬੋਲਦਿਆਂ ਆਖਿਆ ਕਿ ਮਾਰਕਫੈਡ ਵੱਲੋਂ ਹਾਂਗਕਾਂਗ ਰਹਿੰਦੇ ਪੰਜਾਬੀਆਂ ਨੂੰ ਬਹੁਤ ਵਧੀਆ ਤੋਹਫਾ ਦਿੱਤਾ ਗਿਆ ਹੈ।

ਸ੍ਰੀ ਸ਼ਰਮਾ ਨੇ ਦੱਸਿਆ ਕਿ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਜਿੱਥੇ ਪਹਿਲਾਂ ਵੀ ਵਿਦੇਸ਼ਾਂ ਵਿੱਚ ਡੱਬਾਬੰਦ ਖਾਣੇ ਭੇਜੇ ਜਾਂਦੇ ਸਨ ਹੁਣ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਮਾਰਕਫੈਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ, ਵਧੀਕ ਮੁੱਖ ਸਕੱਤਰ ਸ੍ਰੀ ਡੀ.ਪੀ.ਰੈਡੀ ਤੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਦੀ ਅਗਵਾਈ ਹੇਠ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਤੋਂ ਬਾਹਰ ਜਾ ਕੇ ਮਾਰਕਫੈਡ ਦੇ ਉਤਪਾਦਾਂ ਨੂੰ ਵੇਚਣ ਲਈ ਵਿਕਰੀ ਕੇਂਦਰ ਵੀ ਖੋਲ੍ਹੇ ਜਾਣ। ਉਨ੍ਹਾਂ ਦੱਸਿਆ ਕਿ ਦੇਸ ਅੰਦਰ ਇਸ ਦੀ ਸ਼ੁਰੂਆਤ ਗੁਜਰਾਤ ਦੇ ਸ਼ਹਿਰ ਵਡੋਦਰਾ ਤੋਂ ਕਰ ਦਿੱਤੀ ਹੈ ਅਤੇ ਮਹਾਂਰਾਸ਼ਟਰ ਦੇ ਸ਼ਹਿਰਾਂ ਵਿੱਚ ਵੀ ਜਲਦ ਹੀ ਵਿਕਰੀ ਕੇਂਦਰ ਖੋਲ੍ਹੇ ਜਾ ਰਹੇ ਹਨ। ਵਿਦੇਸ਼ਾਂ ਵਿੱਚ ਵੀ ਇਸ ਨੂੰ ਅੱਗੇ ਤੋਰਦਿਆਂ ਹਾਂਗਕਾਂਗ ਵਿਖੇ ਇਸ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰਾ ਪੰਜਾਬ ਤੋਂ ਬਾਹਰ ਦੇਸ਼ ਅਤੇ ਵਿਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਫੈਲਿਆ ਹੋਇਆ ਹੈ ਇਸ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈਡ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਵਿਕਰੀ ਕੇਂਦਰ ਹੋਰ ਖੋਲ੍ਹੇ ਜਾਣਗੇ। ਅੰਤ ਵਿੱਚ ਮਾਰਕਫੈਡ ਦੇ ਸੀਨੀਅਰ ਮੈਨੇਜਰ ਐਕਸਪੋਰਟ ਸ੍ਰੀ ਮਨਦੀਪ ਸਿੰਘ ਬਰਾੜ ਨੇ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਉਦਘਾਟਨ ਦੀ ਰਿਪੋਰਟ ‘ਤੇ ਆਧਾਰਿਤ ਮਾਰਕਫੈਡ ਦੇ ਹਫਤਾਵਰੀ ਪ੍ਰੋਗਰਾਮ ਸੋਹਣਾ ਪੰਜਾਬ, ਜਲੰਧਰ ਦੂਰਦਰਸ਼ਨ ਤੋਂ 18 ਅਗਸਤ ਸ਼ਾਮ 5:30 ਵਜੇ ਦਿਖਾਇਆ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 12-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’

by Ranjit Singh
November 12, 2026
0

Punjab: ਚਰਨਜੀਤ ਚੰਨੀ ਅੱਜ ਸ਼ੁਰੂ ਕਰਨਗੇ ‘ਜਵਾਨੀ ਸੰਭਾਲੋ ਸਾਈਕਲ ਯਾਤਰਾ’ - ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਰਹੇਗੀ ਮੌਜੂਦ ਸ਼੍ਰੀ ਚਮਕੌਰ ਸਾਹਿਬ,...

Most Popular

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ ‘ਚ ਮੁਲਜ਼ਮ ਅਦਾਲਤ ‘ਚ ਪੇਸ਼

by Jaspreet Kaur
2 weeks ago
0

ਬਾਲੀਵੁੱਡ ਅਦਾਕਾਰ Tiger Shroff ਫਾਇਰਿੰਗ ਮਾਮਲੇ 'ਚ ਮੁਲਜ਼ਮ ਅਦਾਲਤ 'ਚ ਪੇਸ਼ ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ) : ਬਾਲੀਵੁੱਡ ਅਦਾਕਾਰ ਟਾਈਗਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 