• Latest
  • Trending
ਹਾਈਕੋਰਟ ਦਾ ਅਹਿਮ ਫੈਸਲਾ : ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ

ਹਾਈਕੋਰਟ ਦਾ ਅਹਿਮ ਫੈਸਲਾ : ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ

2 years ago
National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

46 minutes ago
Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

Punjab: ਇੱਕੋ ਪਰਿਵਾਰ ਦੀਆਂ ਤਿੰਨ ਨਾਬਾਲਗ ਧੀਆਂ ਲਾਪਤਾ !

2 hours ago
Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

Entertainment: ਮਾਧੁਰੀ ਦੀਕਸ਼ਿਤ ਹੋਈ ਡੀਪਫੇਕ ਦਾ ਸ਼ਿਕਾਰ, ਵੀਡੀਓ ਵਾਇਰਲ

3 hours ago
National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

National: ਅੱਜ ਭਾਰਤ ਆ ਰਹੀ ਹੈ ਅਮਰੀਕੀ ਰਾਸ਼ਟਰਪਤੀ ਦੀ ਧੀ

3 hours ago
Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ

4 hours ago
Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

Sports: ਪੰਤ ਨੇ ਛੱਡੀ ਲਖਨਊ ਦੀ ਕਪਤਾਨੀ

4 hours ago
Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

Chandigarh ‘ਚ ਬਣਨ ਵਾਲੇ ਫਲਾਈਓਵਰ ‘ਤੇ ਲੱਗੀ ਰੋਕ, ਪੜ੍ਹੋ ਵੇਰਵਾ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

6 hours ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

6 hours ago
Hindi News
English News
Saturday, May 30, 2026
No Result
View All Result
34 °c
Chandigarh
30 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਈਕੋਰਟ ਦਾ ਅਹਿਮ ਫੈਸਲਾ : ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ

August 2, 2024
in ਖਬਰਾਂ, ਪੰਜਾਬ
ਹਾਈਕੋਰਟ ਦਾ ਅਹਿਮ ਫੈਸਲਾ : ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ

ਹਾਈਕੋਰਟ ਦਾ ਅਹਿਮ ਫੈਸਲਾ : ਕੇਂਦਰ ਸਰਕਾਰ ਤੋਂ ਬਿਜਲੀ ਦੇ ਬਿੱਲ ‘ਤੇ ਵਸੂਲੇ 4.5 ਲੱਖ ਦੇ ਟੈਕਸ ਵਾਪਿਸ ਕਰੇ ਸੂਬਾ ਸਰਕਾਰ

ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ)ਹਾਈਕੋਰਟ ਦਾ ਅਹਿਮ ਫੈਸਲਾ: ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਦਰਮਿਆਨ ਵਸੂਲੇ ਜਾਂਦੇ ਟੈਕਸ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇੱਕ ਅਹਿਮ ਫੈਸਲੇ ਦੀ ਸੁਣਵਾਈ ਕੀਤੀ ਗਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਦੇ ਵਿੱਚ ਇਹ ਸਪਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਨੂੰ ਵੇਚੀ ਗਈ ਬਿਜਲੀ ਦੇ ਉੱਪਰ ਸੂਬਾ ਸਰਕਾਰਾਂ ਟੈਕਸ ਵਸੂਲ ਨਹੀਂ ਕਰ ਸਕਦੀਆਂ। ਇਹ ਫੈਸਲਾ ਸੁਣਾਉਂਦਿਆਂ ਹਾਈਕੋਰਟ ਨੇ ਮਿਲਟਰੀ ਇੰਜੀਨੀਅਰਿੰਗ ਸਰਵਿਸ ਤੋਂ ਵਸੂਲੇ ਗਏ 4.5 ਲੱਖ ਰੁਪਏ ਦੇ ਟੈਕਸ ਨੂੰ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਕੇਂਦਰ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਦੇ ਵਿੱਚ ਪਟੀਸ਼ਨ ਦੀ ਦਰਜ ਕੀਤੀ ਸੀ। ਜਿਸ ‘ਤੇ ਹਾਈਕੋਰਟ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਮਿਲਟਰੀ ਇੰਜੀਨੀਅਰਿੰਗ ਸਰਵਿਸ ਛਾਉਣੀ ਦੇ ਵਿੱਚ ਬਿਜਲੀ ਦੀ ਸਪਲਾਈ ਦਾ ਕੰਮ ਦੇਖਦੀ ਹੈ। ਇਸ ਦੁਆਰਾ ਪੰਜਾਬ ਸਰਕਾਰ ਤੋਂ ਬਿਜਲੀ ਖਰੀਦੀ ਜਾਂਦੀ ਹੈ। ਇਹ ਅਦਾਰਾ ਕੇਂਦਰ ਸਰਕਾਰ ਦੇ ਰੱਖਿਆ ਮੰਤਰਾਲੇ ਦੇ ਅਧੀਨ ਆਉਂਦਾ ਹੈ। ਅਦਾਲਤ ਨੇ ਸੁਣਵਾਈ ਕਰਦਿਆਂ ਕਿਹਾ ਹੈ ਕਿ ਸੂਬਾ ਸਰਕਾਰ ਬਿਜਲੀ ਦੇ ਬਿੱਲ ਤੇ ਟੈਕਸ ਨਹੀਂ ਲਗਾ ਸਕਦੀ ਕਿਉਂਕਿ ਇਹ ਅਦਾਰਾ ਕੇਂਦਰ ਸਰਕਾਰ ਦੇ ਅਧੀਨ ਆਉਂਦਾ ਹੈ। ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਲੈ ਕੇ 2007 ਦੇ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਸੂਬਾ ਸਰਕਾਰ ਵੱਲੋਂ ਵਸੂਲੀ ਗਈ 4.5 ਲੱਖ ਰੁਪਏ ਦੀ ਰਕਮ ਵਾਪਸ ਮੰਗੀ ਗਈ ਸੀ। 2007 ਦੇ ਵਿੱਚ ਦਾਇਰ ਕੀਤੀ ਗਈ ਇਸ ਪਟੀਸ਼ਨ ਦਾ ਨਿਪਟਾਰਾ ਹਾਈਕੋਰਟ ਨੇ 17 ਸਾਲਾਂ ਬਾਅਦ ਕੀਤਾ ਹੈ ਅਤੇ ਸੂਬਾ ਸਰਕਾਰ ਨੂੰ ਵਸੂਲੇ ਗਏ 4.5 ਲੱਖ ਰੁਪਏ ਦੇ ਟੈਕਸ ਕੇਂਦਰ ਸਰਕਾਰ ਨੂੰ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਹਨ। ਆਪਣੇ ਇਸ ਫੈਸਲੇ ਦੇ ਵਿੱਚ ਹਾਈਕੋਰਟ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਸੂਬਾ ਸਰਕਾਰਾਂ ਕੇਂਦਰ ਸਰਕਾਰ ਜਾਂ ਇਸ ਦੇ ਵਿਭਾਗਾਂ ਤੋਂ ਬਿਜਲੀ ਦੇ ਬਿੱਲ ਉੱਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਵਸੂਲ ਨਹੀਂ ਸਕਦੀਆਂ। ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਕੇਂਦਰ ਦੇ ਟੈਕਸ ਵਜੋਂ ਵਸੂਲੇ ਗਏ ਰੁਪਏ ਵਾਪਸ ਕਰਨ ਦੇ ਹੁਕਮ ਦਿੱਤੇ ਹਨ।

Tags: Punjab-Haryana High Courtstate governmenttax collectedWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Punjab: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ ਚੰਡੀਗੜ੍ਹ, 30 ਮਈ (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

Entertainment: ਰਣਵੀਰ ਸਿੰਘ ਦੇ ਸਮਰਥਨ ‘ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ

by Ranjit Singh
May 30, 2026
0

Entertainment: ਰਣਵੀਰ ਸਿੰਘ ਦੇ ਸਮਰਥਨ 'ਚ ਆਏ ਰਾਮ ਗੋਪਾਲ ਵਰਮਾ, FWICE ਨੂੰ ਲੈ ਕੇ ਦਿੱਤਾ ਵੱਡਾ ਬਿਆਨ ਮੁੰਬਈ, 30 ਮਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ

by Ranjit Singh
May 30, 2026
0

National: ਕਰਨਾਟਕ ਵਿੱਚ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ - ਸਿੱਧਰਮਈਆ ਦੇ ਅਸਤੀਫ਼ੇ ਤੋਂ ਬਾਅਦ ਡੀਕੇ ਸ਼ਿਵਕੁਮਾਰ ਨੂੰ ਵਿਧਾਇਕ ਦਲ...

Most Popular

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

by Ankit
3 days ago
0

ਕੈਬਿਨਟ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ, ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 