• Latest
  • Trending
ਹਾਈਟੈੱਕ ਹੋਏ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਬੰਦ ਹੋਣ ਦੇ ਬਾਵਜ਼ੂਦ ਆਨ ਲਾਈਨ ਪੜਾਈ ਸ਼ੁਰੂ ਕਰਵਾਈ

ਹਾਈਟੈੱਕ ਹੋਏ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਬੰਦ ਹੋਣ ਦੇ ਬਾਵਜ਼ੂਦ ਆਨ ਲਾਈਨ ਪੜਾਈ ਸ਼ੁਰੂ ਕਰਵਾਈ

7 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

37 minutes ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

55 minutes ago
ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

57 minutes ago
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

1 hour ago
ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

1 hour ago
Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

Asian Games : ਫਾਈਨਲ ਮੁਕਾਬਲੇ ਵਿੱਚ ਅੰਕੁਸ਼ ਪੰਘਾਲ ਨੇ ਦੱਖਣੀ ਕੋਰੀਆ ਦੇ ਮਿਨਸੇਓਂਗ ਕਿਮ ਨੂੰ ਹਰਾ ਕੇ ਜਿੱਤਿਆ ਸੋਨ ਤਗਮਾ

2 hours ago
ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

ਕਾਂਗੋ ਵਿੱਚ ਈਬੋਲਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,000 ਤੋਂ ਪਾਰ

2 hours ago
ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

ਲਸ਼ਕਰ ਦੇ ਅੱਤਵਾਦੀ ਨੂੰ ਮਾਰਨਾ ਅਤੇ 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ : ਖੁਫੀਆ ਜਾਣਕਾਰੀ ‘ਤੇ ਆਧਾਰਿਤ ਸੁਰੱਖਿਆ ਰਣਨੀਤੀ ਦੀ ਸਫਲਤਾ

2 hours ago
ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

ਮੁੰਬਈ ਵਿੱਚ ‘ਕਾਕਰੋਚ ਪਾਰਟੀ’ ਵੱਲੋਂ SIR ਵਿਰੁੱਧ ਪ੍ਰਦਰਸ਼ਨ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ 

3 hours ago
ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

ਅੰਮ੍ਰਿਤਸਰ ਵਿੱਚ ਦੋ ਬੱਸਾਂ ਨੂੰ ਲੱਗੀ ਅੱਗ ; ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸ਼ੱਕ

3 hours ago
 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

 ਜੰਤਰ-ਮੰਤਰ ‘ਤੇ SIR ਦੇ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਜਾਰੀ ; 700 ਪ੍ਰਦਰਸ਼ਨਕਾਰੀ ਹਿਰਾਸਤ ਵਿੱਚ

4 hours ago
 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

 ਕੋਰਟ-ਰੂਮ ਡਰਾਮਾ ਫਿਲਮ ‘Sathyavan Savithiri’ ਹੁਣ 20 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ 

4 hours ago
Hindi News
English News
Friday, October 2, 2026
No Result
View All Result
28 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਈਟੈੱਕ ਹੋਏ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਬੰਦ ਹੋਣ ਦੇ ਬਾਵਜ਼ੂਦ ਆਨ ਲਾਈਨ ਪੜਾਈ ਸ਼ੁਰੂ ਕਰਵਾਈ

April 1, 2020
in ਖਬਰਾਂ, ਪੰਜਾਬ, ਮਾਨਸਾ
ਹਾਈਟੈੱਕ ਹੋਏ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਬੰਦ ਹੋਣ ਦੇ ਬਾਵਜ਼ੂਦ ਆਨ ਲਾਈਨ ਪੜਾਈ ਸ਼ੁਰੂ ਕਰਵਾਈ

ਮਾਨਸਾ, 1 ਅਪ੍ਰੈਲ( ਵਿਸ਼ਵ ਵਾਰਤਾ ) ਵਿੱਦਿਅਕ ਸ਼ੈਸਨ ਦੇ ਪਹਿਲੇ ਦਿਨ ਅੱਜ ਕਿਸੇ ਸਕੂਲ ਵਿਚ ਘੰਟੀ ਨਹੀਂ ਵੱਜੀ, ਹਾਂ ਬੱਚਿਆਂ ਦੇ ਘਰਾਂ ਚ ਅਧਿਆਪਕਾਂ ਦੇ ਫੋਨ ਦੀਆਂ ਘੰਟੀਆਂ ਸਾਰਾ ਦਿਨ ਖੜਕਦੀਆ ਰਹੀਆਂ, ਹਾਈਟੈੱਕ ਹੋਏ ਸਿੱਖਿਆ ਵਿਭਾਗ ਨੇ ਵਿੱਦਿਅਕ ਸੈਸ਼ਨ ਦੇ ਪਹਿਲੇ ਦਿਨ ਸਰਕਾਰੀ ਸਕੂਲਾਂ ਦੇ ਬੰਦ ਹੋਣ ਦੇ ਬਾਵਜੂਦ ਆਨ ਲਾਈਨ ਪੜ੍ਹਾਈ ਦੀ ਸ਼ੁਰੂਆਤ ਕਰ ਦਿੱਤੀ ਹੈ। ਕਰੋਨਾ ਕਰਫ਼ਿਊ ਦੇ ਮੱਦੇਨਜ਼ਰ ਹੁਣ ਬੱਚੇ ਘਰਾਂ ਚ ਬੈਠਕੇ ਹੀ ਆਪਣਾ ਸਾਰਾ ਸਿਲੇਬਸ ਪੂਰਾ ਕਰਨਗੇ। ਪਰ ਵਿਭਾਗ ਦੀਆਂ ਹਦਾਇਤਾਂ ਨੇ ਕਿ ਨਾ ਕੋਈ ਕਿਸੇ ਅਧਿਆਪਕ ਅਤੇ ਨਾ ਹੀ ਕਿਸੇ ਬੱਚੇ ਤੇ ਕੋਈ ਜਬਰੀ ਬੋਝ ਪਾਇਆ ਜਾਵੇਗਾ, ਸਗੋ ਬੱਚਿਆਂ, ਮਾਪਿਆਂ ਦੇ ਹਲਾਤਾਂ ਮੁਤਾਬਕ ਆਨ ਲਾਇਨ ਪੜ੍ਹਾਈ ਹੋਵੇਗੀ, ਨਾਲ ਹੀ ਇਸ ਔਖੀ ਘੜੀ ਸਕੂਲ ਮੁੱਖੀ, ਕਲਾਸ ਇੰਚਾਰਜ਼ ਅਪਣੀਆਂ ਕਲਾਸਾਂ ਦੇ ਸਾਰੇ ਬੱਚਿਆਂ, ਮਾਪਿਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਭਾਈਵਾਲ ਬਣਨਗੇ।

ਬੇਸ਼ੱਕ ਨਵੀਆਂ-ਨਵੀਆਂ ਤਕਨੀਕਾਂ ਨਾਲ ਪਿਛਲੇ ਦੋ ਹਫ਼ਤਿਆਂ ਤੋਂ ਸਰਕਾਰੀ ਸਕੂਲਾਂ ਦੇ ਅਧਿਆਪਕ ਬੱਚਿਆਂ ਨਾਲ ਸੰਪਰਕ ਵਿੱਚ ਹਨ, ਪਰ ਅੱਜ ਬਕਾਇਦਾ ਰੂਪ ਵਿੱਚ  ਪ੍ਰਾਇਮਰੀ ਪੱਧਰ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀਆਂ ਲੱਗਭਗ ਸਾਰੀਆਂ ਪਾਠ ਪੁਸਤਕ ਦੀਆਂ ਪੀਡੀਐੱਫ ਫਾਈਲਾਂ ਅਧਿਆਪਕਾਂ ਤੱਕ ਅਤੇ ਅੱਗੇ ਬੱਚਿਆਂ ਦੇ ਵਟਸਐਪ ਗਰੁੱਪਾਂ ਤੇ ਜਾਣ ਲੱਗੀਆਂ ਹਨ। ਕਰੋਨਾ ਬਿਮਾਰੀ ਦੇ ਮੱਦੇਨਜ਼ਰ ਦੋ ਹਫਤਿਆਂ ਤੋਂ ਬੱਚਿਆਂ ਅਤੇ ਮਾਪਿਆਂ ਨੂੰ ਜਾਗਰੂਕ ਕਰ ਰਹੇ ਅਧਿਆਪਕਾਂ ਨੇ ਨਵੇਂ ਸੈਸ਼ਨ ਤੋਂ ਉਨ੍ਹਾਂ ਨੂੰ ਅਗਲੀਆਂ ਕਲਾਸਾਂ ਦੇ ਸਿਲੇਬਸ ਮੁਤਾਬਿਕ ਵੱਖ-ਵੱਖ ਵਿਸ਼ਿਆਂ ਦੇ ਮੁੱਢਲੇ ਪਾਠ ਕ੍ਰਮ ਭੇਜਣੇ ਆਰੰਭ ਕਰ ਦਿੱਤੇ ਹਨ। ਅਤੇ ਅਧਿਆਪਕਾਂ ਨੂੰ ਸਵੈ ਇੱਛਕ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣੇ ਲੋੜੀਦੇ ਸਾਧਨਾਂ ਰਾਹੀਂ ਘਰੋ ਘਰੀ ਬੈਠ ਕੇ ਬੱਚਿਆਂ ਦੇ ਘਰਾਂ ਦੇ ਮਾਹੌਲ ਮੁਤਾਬਕ ਉਨ੍ਹਾਂ ਨਾਲ ਰਾਬਤਾ ਕਾਇਮ ਰੱਖਣ। ਵਿਭਾਗ ਨੇ ਸਪੱਸ਼ਟ ਰੂਪ ਵਿਚ ਕਿਹਾ ਹੈ ਕਿ ਪੜ੍ਹਾਈ ਕਰਵਾਉਣ ਦੀਆਂ ਹਦਾਇਤਾਂ ਕਿਸੇ ਅਧਿਆਪਕ ਜਾਂ ਬੱਚਿਆਂ ਤੇ ਜਬਰੀ ਨਹੀਂ ਥੋਪੀਆਂ ਜਾਣਗੀਆਂ, ਸਗੋਂ ਸੌਖੇ ਤਰੀਕੇ ਨਾਲ ਬੱਚਿਆਂ ਅਤੇ ਮਾਪਿਆਂ ਦੀਆਂ ਘਰਾਂ ਦੀਆਂ ਸਥਿਤੀਆਂ ਮੁਤਾਬਕ ਉਨ੍ਹਾਂ ਨੂੰ ਪੜ੍ਹਾਈ ਕਰਵਾਈ ਜਾਵੇਗੀ। ਸਿੱਖਿਆ ਵਿਭਾਗ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਅਤੇ ਰਾਜੇਸ਼ ਕੁਮਾਰ ਬੁਢਲਾਡਾ ਨੇ ਦੱਸਿਆ ਕਿ ਅੱਜ ਸਿੱਖਿਆ ਸਕੱਤਰ ਵੱਲੋਂ ਤੜਕਸਾਰ ਤੋਂ ਲੈ ਕੇ ਸਾਰਾ ਦਿਨ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਜ਼ੂਮ ਐਪ ਤੇ ਕੀਤੀਆਂ ਮੀਟਿੰਗਾਂ ਵਿੱਚ ਸਪੱਸ਼ਟ ਰੂਪ ਵਿੱਚ ਕਿਹਾ ਹੈ ਕਿ ਕਰੋਨਾ ਬਿਮਾਰੀ ਦੇ ਮੱਦੇਨਜ਼ਰ ਕਿਸੇ ਵੀ ਅਧਿਕਾਰੀ, ਅਧਿਆਪਕ ਅਤੇ ਬੱਚਿਆਂ ਤੇ ਪੜ੍ਹਾਈ ਦਾ ਸਿਸਟਮ ਜਬਰੀ ਨਹੀਂ ਥੋਪਿਆ ਜਾ ਰਿਹਾ, ਸਗੋਂ ਲੋੜੀਂਦੇ ਮਾਹੌਲ ਮੁਤਾਬਿਕ ਕੰਮ ਕਰਨ ਲਈ ਕਿਹਾ ਗਿਆ ਹੈ। ਅਤੇ ਨਾਲ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਹਰ ਅਧਿਆਪਕ ਆਪਣੀ ਕਲਾਸ ਦੇ ਨਾਲ ਸਬੰਧਿਤ ਬੱਚਿਆਂ ਦੇ ਪਰਿਵਾਰਾਂ ਦਾ ਪੂਰਾ ਪੂਰਾ ਖਿਆਲ ਰੱਖਣਗੇ ਤਾਂ ਕਿ ਕਿਸੇ ਪਰਿਵਾਰ ਨੂੰ ਰਾਸ਼ਨ, ਪਾਣੀ ਅਤੇ ਹੋਰ ਲੋੜੀਦੇ ਸਾਧਨਾਂ ਲਈ ਕਿਸੇ ਰੂਪ ਵਿੱਚ ਦਿੱਕਤ ਨਹੀਂ ਨਾ ਆਵੇ। ਮਾਨਸਾ ਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਰੂਪ ਭਾਰਤੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਗੁਰਲਾਭ ਸਿੰਘ ਨੇ ਕਿਹਾ ਕਿ ਅੱਜ ਨਵੇਂ ਸੈਸ਼ਨ ਦੇ ਮੱਦੇਨਜ਼ਰ ਸਮੂਹ ਸਕੂਲ ਮੁਖੀਆਂ ਨਾਲ ਰਾਬਤਾ ਕਾਇਮ ਰੱਖਦਿਆਂ ਬੱਚਿਆਂ ਤੇ ਮਾਪਿਆਂ ਨੂੰ ਸਭ ਤੋਂ ਪਹਿਲਾਂ ਜਾਗਰੂਕ ਕਰਨ ਉਸ ਤੋਂ ਬਾਅਦ ਉਨ੍ਹਾਂ ਦੇ ਘਰਾਂ ਦੀਆਂ ਸਾਰੀਆਂ ਦਿੱਕਤਾਂ ਦੇ ਅਨੁਸਾਰ ਹੀ ਪੜ੍ਹਾਈ ਦਾ ਕਾਰਜ ਜਾਰੀ ਰੱਖਿਆ ਗਿਆ।
ਜ਼ਿਲ੍ਹਾ ਕੋਆਰਡੀਨੇਟਰ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਬਲਜਿੰਦਰ ਜੋੜਕੀਆਂ ਨੇ ਦੱਸਿਆ ਕਿ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਵੱਖ ਵੱਖ ਵਿਸ਼ਿਆਂ ਦੀਆਂ ਫਾਈਲਾਂ ਪੀਡੀਐਫ  ਦੇ ਰੂਪ ਵਿੱਚ  ਵਟਸਐਪ ਗਰੁੱਪਾਂ ਰਾਹੀਂ ਭੇਜੀਆਂ ਜਾ ਰਹੀਆਂ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

by Ankit
October 2, 2026
0

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ — ਗ੍ਰਿਫ਼ਤਾਰ...

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

by Ankit
October 2, 2026
0

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ...

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

by Ankit
October 2, 2026
0

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 2 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

Most Popular

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

Punjab: ਡਿਊਟੀ ਦੌਰਾਨ ਸੜਕ ਹਾਦਸੇ ‘ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ

by Ranjit Singh
3 weeks ago
0

Punjab: ਡਿਊਟੀ ਦੌਰਾਨ ਸੜਕ ਹਾਦਸੇ 'ਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ASI ਦੀ ਹਾਲਤ ਗੰਭੀਰ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 