• Latest
  • Trending
ਹਾਈਵੇ ਤੇ ਹੋਏ ਅੰਨ੍ਹੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਚ ਸੁਲਝਾਉਣ ਦਾ ਕਪੂਰਥਲਾ ਪੁਲਿਸ ਨੇ ਕੀਤਾ ਦਾਅਵਾ

ਹਾਈਵੇ ਤੇ ਹੋਏ ਅੰਨ੍ਹੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਚ ਸੁਲਝਾਉਣ ਦਾ ਕਪੂਰਥਲਾ ਪੁਲਿਸ ਨੇ ਕੀਤਾ ਦਾਅਵਾ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

1 hour ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

2 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

2 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

2 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

3 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

3 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Wednesday, November 25, 2026
No Result
View All Result
14 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਈਵੇ ਤੇ ਹੋਏ ਅੰਨ੍ਹੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਚ ਸੁਲਝਾਉਣ ਦਾ ਕਪੂਰਥਲਾ ਪੁਲਿਸ ਨੇ ਕੀਤਾ ਦਾਅਵਾ

March 30, 2021
in ਖਬਰਾਂ, ਪੰਜਾਬ
ਹਾਈਵੇ ਤੇ ਹੋਏ ਅੰਨ੍ਹੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਚ ਸੁਲਝਾਉਣ ਦਾ ਕਪੂਰਥਲਾ ਪੁਲਿਸ ਨੇ ਕੀਤਾ ਦਾਅਵਾ

ਤਿੰਨ ਦੋਸ਼ੀ ਕੀਤੇ ਕਾਬੂ

ਹਾਈਵੇ ਤੇ ਹੋਏ ਅੰਨ੍ਹੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਚ ਸੁਲਝਾਉਣ ਦਾ ਕਪੂਰਥਲਾ ਪੁਲਿਸ ਨੇ ਕੀਤਾ ਦਾਅਵਾ

ਫਗਵਾੜਾ, 30 ਮਾਰਚ( ਵਿਸ਼ਵ ਵਾਰਤਾ )-ਕਪੂਰਥਲਾ ਪੁਲਿਸ  ਵਲੋਂ  22 ਮਾਰਚ ਨੂੰ ਟਰੱਕ ਖੋਹਣ ਤੋਂ ਬਾਅਦ  ਹਾਈਵੇ ਉੱਪਰ ਹੋਏ ਅੰਨੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਦੇ ਅੰਦਰ-ਅੰਦਰ ਸੁਲਝਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ ਹੈ।

ਜਲੰਧਰ ਰੇਂਜ ਦੇ ਆਈ.ਜੀ. ਸ਼੍ਰੀ ਰਣਬੀਰ ਸਿੰਘ ਖੱਟੜਾ , ਐਸ.ਐਸ.ਪੀ. ਕਪੂਰਥਲਾ ਸ਼੍ਰੀਮਤੀ ਕੰਵਰਦੀਪ ਕੌਰ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਵਲੋਂ ਮਿਤੀ 22.03.2021 ਨੂੰ ਹਾਈਵੇ ਪਰ ਹੋਏ ਅੰਨ੍ਹੇ ਕਤਲ ਦੀ ਵਾਰਦਾਤ ਨੂੰ ਥੋੜੇ ਦਿਨਾਂ ਦੇ ਅੰਦਰ-ਅੰਦਰ ਸੁਲਝਾਉਣ ਵਿੱਚ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ

ਹੈ।

ਮਿਤੀ 22 ਮਾਰਚ ਨੂੰ ਇੱਕ ਨਾਮਲੂਮ ਵਿਅਕਤੀ ਨੂੰ ਨਾਮਲੂਮ ਵਿਅਕਤੀਆਂ ਵੱਲੋਂ ਗੋਲੀਆਂ ਮਾਰਕੇ ਕਤਲ ਕਰਨ ਉਪਰੰਤ ਉਸਦੀ ਲਾਸ਼ ਨੂੰ ਥਾਣਾ ਸਤਨਾਮਪੁਰਾ

ਫਗਵਾੜਾ ਦੇ ਏਰੀਆ ਵਿੱਚ ਸੁੱਟ ਦਿੱਤਾ ਗਿਆ ਸੀ, ਜਿਸ ਸਬੰਧ ਵਿੱਚ ਥਾਣਾ ਸਤਨਾਮਪੁਰਾ ਫਗਵਾੜਾ ਵਿਖੇ ਮਾਮਲਾ  ਦਰਜ ਰਜਿਸਟਰ ਕੀਤਾ

ਗਿਆ ਸੀ।

ਐਸ.ਐਸ.ਪੀ. ਕਪੂਰਥਲਾ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਕੱਦਮਾ ਨੂੰ ਟਰੇਸ ਕਰਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ

ਗਿਆ। ਤਫਤੀਸ ਦੌਰਾਨ ਪਤਾ ਲੱਗਾ ਕਿ ਇਹ ਵਾਰਦਾਤ ਹਰਜੋਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਫਤਿਹਪੁਰ ਥਾਣਾ ਜੰਡਿਆਲਾ ਗੁਰੂ ਜਿਲਾ ਅਮਿ੍ਰਤਸਰ,ਅਮਨਦੀਪ ਉਰਫ ਅਮਨ ਦਾਣਾ ਪੁੱਤਰ ਕਿਰਪਾਲ ਸਿੰਘ ਵਾਸੀ

ਪਿੰਡ ਘਣੂਪੁਰ ਕਾਲੇ ਥਾਣਾ ਛੇਹਰਟਾ ਅਮਿ੍ਰਤਸਰ ਸ਼ਹਿਰੀ ਤੇ ਫਤਿਹ ਸਿੰਘ ਉਰਫ ਫੱਤਾ ਉਰਫ ਮਾਣਾ ਉਰਫ ਜੋਗੀ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਘਰਿਆਲਾ ਥਾਣਾ ਪੱਟੀ ਜਿਲਾ ਤਰਨਤਾਰਨ ਹਾਲ ਵਾਸੀ ਵਾਰਡ ਨੰਬਰ 14 ਦਾਣਾ ਮੰਡੀ ਪਿੰਕ ਕਲੋਨੀ ਪੱਟੀ ਜਿਲਾ ਤਰਨਤਾਰਨ ਵੱਲੋਂ ਕੀਤੀ ਗਈ ਹੈ।

ਤਫਤੀਸ਼ ਦੌਰਾਨ ਪਾਇਆ ਗਿਆ ਕਿ ਮਿ੍ਰਤਕ ਵਿਅਕਤੀ ਇੱਕ ਟਰੱਕ ਡਰਾਈਵਰ ਸੀ ਅਤੇ ਇਸ ਦੇ ਨਾਲ ਕੰਡਕਟਰ ਵੀ ਸੀ। ਮਿਤੀ 14.03.2021 ਦਿਨ ਐਤਵਾਰ ਨੂੰ ਇਹ ਦੋਵੇਂ ਵਿਅਕਤੀ ਜਮਸੇਦਪੁਰ, ਝਾਰਖੰਡ ਤੋਂ ਰਾਧਾ ਸੁਆਮੀ ਡੇਰਾ ਬਿਆਸ ਲਈ ਟਰੱਕ/ਟਰਾਲਾ ਪਰ ਲੋਹੇ ਦੇ ਪਾਈਪ ਲੋਡ ਕਰਕੇ ਚੱਲੇ ਸਨ।

ਇਹਨਾਂ ਵੱਲੋਂ ਰਸਤੇ ਵਿੱਚ ਰਾਧਾ ਸੁਆਮੀ ਡੇਰਾ ਲੁਧਿਆਣਾ ਵਿਖੇ ਕੁੱਝ ਸਮਾਨ ਉਤਾਰ ਦਿੱਤਾ ਸੀ ਅਤੇ ਬਾਕੀ ਸਮਾਨ ਲੈ ਕੇ ਇਹ ਬਿਆਸ ਵੱਲ ਨੂੰ ਜਾ ਰਹੇ ਸਨ ਕਿ ਰਸਤੇ ਵਿੱਚ ਇੱਕ ਹੋਰ ਟਰੱਕ ਨੰਬਰੀ  46–1799 ਵਿੱਚ ਸਵਾਰ ਤਿੰਨ ਨੌਜਵਾਨਾਂ ਨੇ ਉਕਤ ਟਰੱਕ/ਟਰਾਲਾ ਦੇ ਡਰਾਈਵਰ ਅਤੇ ਕੰਡਕਟਰ ਨੂੰ ਕਾਬੂ ਕਰਕੇ ਡਰਾਈਵਰ ਦੇ ਪੇਟ ਵਿੱਚ ਗੋਲੀ ਮਾਰ ਕੇ ਟਰੱਕ

ਖੁੱਦ ਚਲਾਉਣ ਲੱਗ ਪਏ ਅਤੇ ਫਗਵਾੜਾ ਬਾਈਪਾਸ ਮੇਹਟਾਂ ਜੀ ਟੀ ਰੋਡ (ਸਲਿਪ ਰੋਡ) ਤੇ ਇੱਕ ਖਾਲੀ ਪਲਾਟ ਵਿੱਚ ਡਰਾਈਵਰ ਨੂੰ ਸੁੱਟ ਦਿੱਤਾ ਜੋ ਅਜੇ ਸਹਿਕ ਰਿਹਾ ਸੀ ਤਾਂ ਇਹਨਾਂ ਵਿੱਚੋ ਫਹਿਤ ਸਿੰਘ ਨੇ ਡਰਾਇਵਰ ਦੇ ਮੱਥੇ ਦੇ ਖੱਬੇ

ਪਾਸੇ ਗੋਲੀ ਮਾਰ ਕੇ ਉਸਦਾ ਕਤਲ ਕਰ ਦਿੱਤਾ। ਉਸ ਤੋਂ ਬਾਅਦ ਇਹਨਾਂ ਵਿਅਕਤੀਆਂ ਨੇ ਜਿਲ੍ਹਾ ਜਲੰਧਰ ਦੇ ਪਿੰਡ ਲਿੱਧੜਾਂ ਦੇ ਕੋਲ ਖੋਹਿਆ ਟਰੱਕ/ਟਰਾਲਾ ਅਤੇ ਵਾਰਦਾਤ ਸਮੇਂ ਵਰਤੇ ਟਰੱਕ ਨੂੰ ਰੋਕ ਕੇ ਕਲੰਡਰ ਦਾ ਗਲਾ ਘੁੱਟ ਦਿੱਤਾ ਤੇ ਉਸ ਦੀ ਲਾਸ ਨੂੰ ਪੁੱਲ ਤੋਂ ਥੱਲੇ ਨਾਲੇ ਵਿੱਚ ਸੁੱਟ ਦਿੱਤਾ । ਇਸ ਸਬੰਧੀ ਮੁਕੱਦਮਾ ਥਾਣਾ ਮਕਸੂਦਾਂ ਜਿਲ੍ਹਾ ਜਲੰਧਰ ਵਿਖੇ ਦਰਜ ਰਜਿਸਟਰ ਹੋਇਆ ਸੀ।

ਇਹਨਾਂ ਨੇ ਬਟਾਲਾ ਬਾਈਪਾਸ ਲੰਘ ਕੇ ਇੱਕ ਢਾਬੇ ਪਰ ਸਾਰਾ ਦਿਨ ਚੁੱਕੇ

ਰਹੇ ਅਤੇ ਰਾਤ ਸਮੇਂ ਖੋਹੇ ਹੋਏ ਟਰੱਕ/ਟਰਾਲਾ ਦਾ ਸਮਾਨ ਲਾਹ ਕੇ ਖਾਲੀ ਕਰਕੇ ਪਿੰਡ ਸੂਗਰ ਚੱਕ ਵੇਰਕਾ ਬਾਈਪਾਸ ਅੰਮਿ੍ਰਤਸਰ ਦੇ ਇੱਕ ਖਾਲੀ ਪਲਾਟ ਵਿੱਚ ਖੜਾ ਕਰ ਦਿੱਤਾ।

ਦੌਰਾਨੇ ਤਫਤੀਸ਼ ਮਿ੍ਰਤਕ ਦੀ ਪਹਿਚਾਣ ਡਰਾਇਵਰ ਰੂਪ ਚੰਦ ਪੁੱਤਰ ਅਕਲ ਯਾਦਵ ਅਤੇ ਕਲੈਂਡਰ ਵਿਨੇ ਕੁਮਾਰ ਪੁੱਤਰ ਯੋਗੇਸ਼ਵਰ ਯਾਦਵ ਵਾਸੀਆਨ ਪਿੰਡ ਰੋਮਾਣਾ ਚੱਕ ਥਾਣਾ ਮੋਹਨਪੁਰ ਜਿਲਾ ਗਯਾ ਬਿਹਾਰ ਵਜੋਂ ਹੋਈ ।

ਦੌਰਾਨੇ ਤਫਤੀਸ ਦੋਸੀ ਹਰਜੋਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪਿੰਡ ਫਤਿਹਪੁਰ ਥਾਣਾ ਜੰਡਿਆਲਾ ਗੁਰੂ ਜਿਲਾ ਅਮਿ੍ਰਤਸਰ, ਅਮਨਦੀਪ ਉਰਫ ਅਮਨ ਦਾਣਾ ਪੁੱਤਰ ਕਿਰਪਾਲ ਸਿੰਘ ਵਾਸੀ ਪਿੰਡ ਘਣੂਪੁਰ ਕਾਲੇ

ਥਾਣਾ ਛਹਿਆਟਾ ਅਮਿ੍ਰਤਸਰ ਅਤੇ ਫਹਿਤ ਸਿੰਘ ਉਰਫ ਫੱਤਾ ਉਰਫ ਮਾਣਾ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਘਰਿਆਲਾ ਥਾਣਾ ਪੱਟੀ ਤਰਨਤਾਰਨ ਨੂੰ ਗਿ੍ਰਫਤਾਰ ਕਰਕੇ ਪੁੱਛਗਿੱਛ ਕੀਤੀ ਗਈ।

ਦੋਸੀਆਂ ਪਾਸੋਂ ਹੇਠ ਲਿਖੇ ਅਨੁਸਾਰ ਬਾਮਦਗੀ ਕੀਤੀ ਗਈ ਹੈ :-

1. ਇੱਕ ਟਰੱਕ/ਟਰਾਲਾ ਨੰਬਰੀ ਪੀ ਬੀ 65 ਏ ਆਰ 8683 (ਖੋਹਿਆ ਹੋਇਆ)।

2. ਇੱਕ ਟਰੱਕ ਨੰਬਰੀ ਐਮ ਐਚ 46 ਬੀ ਬੀ 1799 (ਵਾਰਦਾਤ ਨੂੰ ਅੰਜਾਮ ਦੇਣ ਸਮੇਂ ਵਰਤਿਆ

3. ਇੱਕ ਪਿਸਟਲ 32 ਬੋਰ ਸਮੇਤ 24 ਰੱਦ ਤੇ 3 ਰੱਦ 38 ਬੋਰ।

4. ਲੱਗਭੱਗ 13.50 ਟਨ ਲੋਹੇ ਦੇ ਪਾਈਪ।

5. ਇੱਕ ਕਿਰਚ।

6. ਟਰੱਕ ਦਾ ਸਮਾਨ,ਦੋ ਜੋੜੇ ਟਾਇਰ ਸਮੇਤ ਰਿੰਮ,02 ਬੈਟਰੀਆਂ ਅਤੇ ਟੂਲ ਕਿੱਟ।

ਦੋਸੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਦੋਸੀਆਂ ਪਾਸੋਂ ਹੋਰ ਵਾਰਦਾਤਾਂ ਟਰੇਸ ਹੋਣ ਦੀ ਆਸ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by Navjot
5 hours ago
0

ਅਹਿਮਦਾਬਾਦ, 25 ਨਵੰਬਰ (ਵਿਸ਼ਵ ਵਾਰਤਾ) - ਅਹਿਮਦਾਬਾਦ ਸਿਟੀ ਪੁਲਿਸ ਨੇ ਆਪਣੇ 'ਅਹਿਮਦਾਬਾਦ ਸ਼ਹਿਰ ਵਿੱਚ ਕੋਈ ਨਸ਼ਾ ਨਹੀਂ' (No Drugs in...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 