ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਦੁਬਾਰਾ ਦਿੱਲੀ ਸੱਦਿਆ
ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਕਰਨਗੇ ਗੱਲਬਾਤ

ਚੰਡੀਗੜ੍ਹ,28ਜੂਨ(ਵਿਸ਼ਵ ਵਾਰਤਾ)-:- ਕਾਂਗਰਸ ਹਾਈ ਕਮਾਨ ਦੇ ਆਗੂ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੇ ਕੱਲ੍ਹ 29 ਜੂਨ ਨੂੰ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਵਿਖੇ ਦੁਬਾਰਾ ਮੀਟਿੰਗ ਲਈ ਬੁਲਇਆ ਹੈ। ਇਸ ਦੀ ਜਾਣਕਾਰੀ ਖੁਦ ਨਵਜੋਤ ਸਿੰਘ ਸਿੱਧੂ ਨੇ ਵਿਸ਼ਵ ਵਾਰਤਾ ਨੂੰ ਦਿੱਤੀ।






















