• Latest
  • Trending
ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

5 years ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

16 minutes ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

47 minutes ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

2 hours ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

2 hours ago
Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 May 2026 | Ang 678 I ਅੱਜ ਦਾ ਹੁਕਮਨਾਮਾ

4 hours ago
IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

IPL 2026 :  ਰਾਇਲ ਚੈਲੇਂਜਰਜ਼ ਬੰਗਲੌਰ ਲਗਾਤਾਰ ਦੂਜੀ ਵਾਰ ਪਹੁੰਚਿਆ IPL ਫਾਈਨਲ ‘ਚ ; ਕੁਆਲੀਫਾਇਰ 1 ਵਿੱਚ ਗੁਜਰਾਤ ਨੂੰ ਹਰਾਇਆ

10 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

ਮੋਦੀ ਸਰਕਾਰ ਦੇ 12 ਸਾਲ ਪੂਰੇ: ਪੜ੍ਹੋ ਮੋਦੀ ਸਰਕਾਰ ਦੇ ਉਹ ਵੱਡੇ ਸਿਆਸੀ ਤੇ ਆਰਥਿਕ ਫੈਸਲੇ ਜਿਨ੍ਹਾਂ ਨੇ ਬਦਲੀ ਦੇਸ਼ ਦੀ ਤਸਵੀਰ!

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ  ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

IPL Qualifier 1 : ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

12 hours ago
Hindi News
English News
Wednesday, May 27, 2026
No Result
View All Result
34 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

October 23, 2021
in ADMINISTRATION, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਲੁਧਿਆਣਾ, ਵਪਾਰ
ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਟਰਾਂਸਪੋਰਟ ਮੰਤਰੀ ਨੇ ਕਿਹਾ, ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ

ਚੰਡੀਗੜ, 23 ਅਕਤੂਬਰ:(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਸਦਕਾ ਮਗਰਲੇ ਦਿਨਾਂ ‘ਚ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਦੋਂ ਬੂਰ ਪਿਆ, ਜਦੋਂ ਅਜਿਹੀ ਹੀ ਪ੍ਰਾਈਵੇਟ ਬੱਸ ਆਪ੍ਰੇਟਰ ਨਿਊ ਦੀਪ ਬੱਸ ਕੰਪਨੀ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਦੇ ਫ਼ੈਸਲੇ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰਦਿਆਂ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।

ਬੱਸ ਆਪ੍ਰੇਟਰ ਕੰਪਨੀ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਮੰਨਿਆ ਸੀ ਕਿ ਉਸ ਨੇ ਜਨਵਰੀ ਤੋਂ ਅਕਤੂਬਰ 2021 ਤੱਕ ਮੋਟਰ ਵਹੀਕਲ ਟੈਕਸ ਦਾ ਬਕਾਇਆ ਜਮਾਂ ਨਹੀਂ ਕਰਵਾਇਆ। ਟੈਕਸ ਜਮਾਂ ਨਾ ਕਰਵਾ ਸਕਣ ਲਈ ਕੰਪਨੀ ਨੇ ਕੋਰੋਨਾ ਦੇ ਸਮੇਂ ਦੌਰਾਨ ਲੱਗੀਆਂ ਬੰਦਸ਼ਾਂ ਕਰਕੇ ਘੱਟ ਸਵਾਰੀਆਂ ਹੋਣ, ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਬੱਸ ਸਫ਼ਤ ਦੀ ਸਹੂਲਤ ਕਾਰਨ ਘਾਟਾ ਪੈਣ ਅਤੇ ਦੂਜੀ ਸਿਆਸੀ ਧਿਰ ਨਾਲ ਸਬੰਧਤ ਹੋਣ ਕਾਰਨ ਕਿੜ ਕੱਢਣ ਆਦਿ ਦੀਆਂ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਟੈਕਸ ਭਰਨ ਦੇ ਸਮੇਂ ਵਿੱਚ ਰਾਹਤ ਦੇਣ ਤੋਂ ਕੋਈ ਵੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ।

ਦੱਸ ਦੇਈਏ ਕਿ ਬਿਨਾਂ ਟੈਕਸ ਅਦਾਇਗੀ ਤੇ ਹੋਰਨਾਂ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਕੇ ਚਲ ਰਹੀਆਂ ਬੱਸਾਂ ਨੂੰ ਜ਼ਬਤ ਕਰਨ ਦੀ ਮੁਹਿੰਮ ਦੌਰਾਨ ਸੂਬੇ ਵਿੱਚ ਕਈ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਸਖ਼ਤ ਕਾਰਵਾਈ ਅਰੰਭੀ ਗਈ ਜਿਸ ਨਾਲ ਸੂਬੇ ਨੂੰ ਟੈਕਸ ਦੇ ਰੂਪ ਵਿੱਚ 4.29 ਕਰੋੜ ਰੁਪਏ ਹਾਸਲ ਹੋਏ। ਇਸ ਮੁਹਿੰਮ ਦੌਰਾਨ ਸੂਬੇ ਵਿੱਚ ਬਿਨਾਂ ਟੈਕਸ ਤੇ ਦਸਤਾਵੇਜ਼ ਅਤੇ ਗ਼ੈਰ-ਕਾਨੂੰਨੀ ਪਰਮਿਟਾਂ ਨਾਲ ਚੱਲਣ ਵਾਲੀਆਂ 258 ਬੱਸਾਂ ਨੂੰ ਜ਼ਬਤ ਕੀਤਾ ਗਿਆ ਸੀ ਅਤੇ 10 ਮਹੀਨੇ ਟੈਕਸ ਨਾ ਭਰਨ ਕਰਕੇ ਨਿਊ ਦੀਪ ਬੱਸ ਕੰਪਨੀ ਦੀਆਂ 26 ਬੱਸਾਂ ਨੂੰ ਵੀ ਜ਼ਬਤ ਕਰ ਲਿਆ ਗਿਆ ਸੀ। ਕੰਪਨੀ ਨੇ ਤੁਰੰਤ ਟੈਕਸ ਭਰਨ ਦੀ ਬਜਾਏ ਜ਼ਿਲਾ ਫ਼ਰੀਦਕੋਟ ਦੀ ਰਿਜਨਲ ਟਰਾਂਸਪੋਰਟ ਅਥਾਰਿਟੀ ਕੋਲ 12 ਅਕਤੂਬਰ, 2021 ਨੂੰ ਅਰਜ਼ੀ ਦੇ ਕੇ ਕਿਸ਼ਤਾਂ ਰਾਹੀਂ ਟੈਕਸ ਭਰਨ ਅਤੇ ਬੱਸਾਂ ਛੱਡਣ ਦੀ ਅਪੀਲ ਕੀਤੀ ਸੀ ਪਰ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਨੇ ਕੰਪਨੀ ਦੀਆਂ ਕਿਸ਼ਤਾਂ ਵਿੱਚ ਬਕਾਇਆ ਟੈਕਸ ਭਰਨ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੁੰਦਿਆਂ ਇਹ ਅਪੀਲ ਰੱਦ ਕਰ ਦਿੱਤੀ ਸੀ। ਕੰਪਨੀ ਨੇ ਇਸ ਅਪੀਲ ਨੂੰ ਟਰਾਂਸਪੋਰਟ ਦੀ ਸਬੰਧਤ ਉੱਚ ਅਥਾਰਿਟੀ ਕੋਲ ਲਿਜਾਣ ਦੀ ਬਜਾਏ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਥੋਂ ਉਸ ਨੂੰ ਕੋਈ ਰਾਹਤ ਨਾ ਮਿਲੀ।

ਸਰਕਾਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਕੰਪਨੀ ਕੋਲ ਆਰ.ਟੀ.ਏ. ਵੱਲੋਂ ਅਪੀਲ ਰੱਦ ਕਰਨ ਵਿਰੁੱਧ ਵਿਭਾਗੀ ਉੱਚ ਅਥਾਰਿਟੀ ਕੋਲ ਅਪੀਲ ਕਰਨ ਅਤੇ ਉਸ ਅਪੀਲ ਨੂੰ ਮੁੜ ਵਿਚਾਰਨ ਦੇ ਬਦਲ ਮੌਜੂਦ ਹਨ। 

ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟੈਕਸ ਡਿਫ਼ਾਲਟਰ ਕੰਪਨੀ ਵਿਰੁੱਧ ਅਦਾਲਤ ਦੇ ਹੁਕਮਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਟੈਕਸ ਦੇਣਦਾਰੀਆਂ ਦੀ ਵਸੂਲੀ ਲਈ ਰਾਹ ਪੱਧਰਾ ਹੋਇਆ ਹੈ।    

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

by Ranjit Singh
May 27, 2026
0

Ahmedabad Plane Crash: ਜਹਾਜ਼ ਹਾਦਸੇ 'ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ ਅਹਿਮਦਾਬਾਦ, 27 ਮਈ (ਵਿਸ਼ਵ ਵਾਰਤਾ): ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ...

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

by Ranjit Singh
May 27, 2026
0

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): ਰਾਸ਼ਟਰੀ...

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

by Ranjit Singh
May 27, 2026
0

Punjab: ਪਟਿਆਲਾ 'ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ 'ਚੋਂ ਮਿਲੀ ਔਰਤ ਦੀ ਲਾਸ਼ ਪਟਿਆਲਾ, 27 ਮਈ (ਵਿਸ਼ਵ ਵਾਰਤਾ): ਪਟਿਆਲਾ ਵਿੱਚ ਇੱਕ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

by Ranjit Singh
May 27, 2026
0

Ahmedabad Plane Crash: ਜਹਾਜ਼ ਹਾਦਸੇ 'ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ ਅਹਿਮਦਾਬਾਦ, 27 ਮਈ (ਵਿਸ਼ਵ ਵਾਰਤਾ): ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ...

Most Popular

Hukamnama Sri Darbar Sahib Today – 24 May 2026 | Ang 730 -731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 May 2026 | Ang 730 -731 I ਅੱਜ ਦਾ ਹੁਕਮਨਾਮਾ

by Ankit
3 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 24-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 