
ਬਠਿੰਡਾ 17 ਜੁਲਾਈ (ਵਿਸ਼ਵ ਵਾਰਤਾ) -ਬੀਤੇ ਦਿਨੀਂ ਜ਼ਿਲ੍ਹਾ ਬਠਿੰਡਾ ਦੇ ਮੌੜ-ਰਾਮਪੁਰਾ ਰੋਡ ‘ਤੇ ਵਾਪਰੇ ਸੜਕ ਹਾਦਸੇ ‘ਚ 5 ਕੀਮਤੀ ਨੌਜਵਾਨ ਜਾਨਾਂ ਗੁਆਉਣ ਵਾਲੇ ਹਲਕਾ ਤਲਵੰਡੀ ਸਾਬੋ ਦੇ ਪਿੰਡ ਜੱਜਲ, ਮਲਕਾਣਾ ਅਤੇ ਜੋਗੇਵਾਲਾ ਦੇ ਪੀੜ੍ਹਤ ਪਰਿਵਾਰਾਂ ਕੋਲ ਪਹੁੰਚ ਦੁੱਖ ਸਾਂਝਾ ਕਰਨ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਹੁੰਚੇ ਉਨ੍ਹਾ ਪਰਿਵਾਰਕ ਮੈਂਬਰਾਂ ਨੂੰ ਹੌਸਲਾ ਦਿੰਦੇ ਹੋਏ, ਅਕਾਲ ਪੁਰਖ ਦੇ ਚਰਨਾਂ ‘ਚ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਇਲਾਜ ਅਧੀਨ ਉਨ੍ਹਾਂ ਦੇ ਨਾਲ ਦੇ ਇੱਕ ਜ਼ਖ਼ਮੀ ਸਾਥੀ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ।
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਨਵੰਬਰ...






















