• Latest
  • Trending
ਹਾੜੀ ਦੀ ਫਸਲ ਤੇ ਕਰੋਨਾ ਦੀ ਮਾਰ, 149 ਮਜਦੂਰਾਂ ਦੇ ਕਰਫਿਊ ਪਾਸ ਦਰਖਾਸਤਾ ਕੀਤੀਆਂ ਰੱਦ

ਹਾੜੀ ਦੀ ਫਸਲ ਤੇ ਕਰੋਨਾ ਦੀ ਮਾਰ, 149 ਮਜਦੂਰਾਂ ਦੇ ਕਰਫਿਊ ਪਾਸ ਦਰਖਾਸਤਾ ਕੀਤੀਆਂ ਰੱਦ

6 years ago
ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

22 minutes ago
ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

1 hour ago
ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

1 hour ago
ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

2 hours ago
ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

Haryana ‘ਚ ਪ੍ਰਸ਼ਾਸਕੀ ਫੇਰਬਦਲ ਜਾਰੀ, 16 IAS-HCS ਅਫਸਰਾਂ ਦਾ ਤਬਾਦਲਾ

3 hours ago
ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

ਪੰਜਾਬ ਬੰਦ ਦੇ ਸੱਦੇ ਤੇ ਕੋਟਕਪੂਰਾ ਮੁਕੰਮਲ ਬੰਦ: ਸਿੱਖ ਜੱਥੇਬੰਦੀ ਦੀ ਅਗਵਾਈ ‘ਚ ਕੱਢਿਆ ਗਿਆ ਮਾਰਚ

3 hours ago
National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

National: ਰਾਹੁਲ ਗਾਂਧੀ ਪਾਰਲੀਮੈਂਟ ਸਟਰੀਟ ਪੁਲਿਸ ਸਟੇਸ਼ਨ ਦੇ ਬਾਹਰ ਧਰਨੇ ‘ਤੇ ਬੈਠੇ

3 hours ago
Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Chandigarh ‘ਚ ਭਾਜਪਾ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

4 hours ago
Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

5 hours ago
Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

Breaking: ਜੈਪੁਰ ਵਿੱਚ ਸੀਜੇਪੀ ਦੇ ਆਸ਼ੂਤੋਸ਼ ਰਾਂਕਾ ‘ਤੇ ਹਮਲਾ !

5 hours ago
Hindi News
English News
Friday, August 21, 2026
No Result
View All Result
32 °c
Chandigarh
30 ° Sat
30 ° Sun
30 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾੜੀ ਦੀ ਫਸਲ ਤੇ ਕਰੋਨਾ ਦੀ ਮਾਰ, 149 ਮਜਦੂਰਾਂ ਦੇ ਕਰਫਿਊ ਪਾਸ ਦਰਖਾਸਤਾ ਕੀਤੀਆਂ ਰੱਦ

April 17, 2020
in ਖਬਰਾਂ, ਪੰਜਾਬ, ਮਾਨਸਾ
ਹਾੜੀ ਦੀ ਫਸਲ ਤੇ ਕਰੋਨਾ ਦੀ ਮਾਰ, 149 ਮਜਦੂਰਾਂ ਦੇ ਕਰਫਿਊ ਪਾਸ ਦਰਖਾਸਤਾ ਕੀਤੀਆਂ ਰੱਦ

ਵਾਰਡ ਨੰਬਰ 1, 3 ਅਤੇ 5 ਵਾਰਡ ਨਾਲ ਸੰਬੰਧਤ ਲੇਵਰ ਦੇ 184 ਪਾਸ ਕੀਤੇ ਜਾਰੀ
ਬੁਢਲਾਡਾ ਦੀਆਂ ਮੰਡੀਆਂ *ਚ 3155 ਟਨ ਕਣਕ ਦੀ ਹੋਈ ਆਮਦ
ਬੁਢਲਾਡਾ 17 ਅਪ੍ਰੈਲ (ਵਿਸ਼ਵ ਵਾਰਤਾ )- ਹਾੜੀ ਦੀ ਫਸਲ ਦੀ ਆਮਦ ਨੂੰ ਮੱਦੇਨਜਰ ਰੱਖਦਿਆਂ ਮਾਰਕਿਟ ਕਮੇਟੀ ਬੁਢਲਾਡਾ ਵੱਲੋਂ ਕਰੋਨਾ ਵਾਇਰਸ ਇਤਿਹਾਤ ਵਜੋਂ ਜਾਰੀ ਕੀਤੀਆਂ ਹਦਾਇਤਾ ਨੂੰ ਗੰਭੀਰਤਾ ਨਾਲ ਲੈਦਿਆਂ ਸ਼ਹਿਰ ਦੇ ਵਾਰਡ ਨੰਬਰ 2 ਅਤੇ 4 ਨਾਲ ਸੰਬੰਧਤ 149 ਲੋਕਾਂ ਦੇ ਕਰਫਿਊ ਪਾਸਾਂ ਲਈ ਦਿੱਤੀਆਂ ਦਰਖਾਸਤਾ ਰੱਦ ਕਰ ਦਿੱਤੀਆ ਗਈਆ ਹਨ. ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮਨਮੋਹਨ ਸਿੰਘ ਫਫੜੇ ਭਾਈਕੇ ਨੇ ਦੱਸਿਆ ਕਿ ਸਥਾਨਕ ਸ਼ਹਿਰ ਅੰਦਰ ਸਿਹਤ ਵਿਭਾਗ ਵੱਲੋਂ ਵਾਰਡ ਨੰਬਰ 1 ਤੋਂ 4 ਤੱਕ ਇਤਿਹਾਤ ਵਜੋਂ ਸੀਲ ਕਰ ਦਿੱਤਾ ਗਿਆ ਸੀ ਜਿਸ ਦੇ ਮੱਦੇਨਜਰ ਕਿਸੇ ਵੀ ਵਾਰਡ ਦੇ ਹਾੜੀ ਦੀ ਸੀਜਨ ਵਿੱਚ ਹਿੱਸਾ ਲੈਣ ਵਾਲੇ ਕਿਸੇ ਵੀ ਵਿਅਕਤੀ ਦੇ ਕਰਫਿਊ ਪਾਸ ਤੋਂ ਇਨਕਾਰ ਕਰ ਦਿੱਤਾ ਸੀ ਪਰੰਤੂ ਜਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਲਏ ਗਏ ਫੈਸਲੇ ਅਧੀਨ ਵਾਰਡ ਨੰਬਰ 2 ਅਤੇ 4 ਨੂੰ ਛੱਡ ਕੇ ਵਾਰਡ ਨੰਬਰ 1, 3, 5 ਦੇ ਲੋਕ ਜ਼ੋ ਹਾੜੀ ਦੇ ਕੰਮ ਵਿੱਚ ਹਿੱਸਾ ਲੈਣਾ ਚਾਹੁੰਦੇ ਸਨ ਦੇ 184 ਲੋਕਾਂ ਦੇ ਕਰਫਿਊ ਪਾਸ ਜਾਰੀ ਕਰ ਦਿੱਤੇ ਗਏ ਹਨ. ਜ਼ੋ ਵੱਖ ਵੱਖ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਵਿੱਚ ਹਿੱਸਾ ਲੈਣਗੇ. ਉਨ੍ਹਾਂ ਦੱਸਿਆ ਕਿ ਮਾਰਕਿਟ ਕਮੇਟੀ ਅਧੀਨ 18 ਖਰੀਦ ਕੇਂਦਰ, 10 ਆਰਜੀ ਖਰੀਦ ਕੇਂਦਰ ਜ਼ੋ ਸੈਲਰਾਂ ਵਿੱਚ ਸਥਾਪਤ ਕੀਤੇ ਗਏ ਹਨ ਇੱਕ ਪੁੱਡਾ ਕਲੋਨੀ ਸਮੇਤ ਮੰਡੀਕਰਨ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਿੱਥੇ ਸੈਨੀਟਾਇਜ਼ਰ, ਡਿਸਟੈਸ ਦੀ ਪਾਲਣਾ ਕੀਤੀ ਜਾ ਰਹੀ ਹੈ. ਮੰਡੀਆਂ ਵਿੱਚ ਦਾਖਲ ਹੋਣ ਵਾਲੀਆਂ ਟਰਾਲੀਆਂ ਨੂੰ ਖਰੀਦ ਕੇਂਦਰ ਦੇ ਬਾਹਰ ਸੈਨੀਟਾਈਜ਼ ਕਰਕੇ ਦਾਖਲ ਹੋਣ ਦਿੱਤਾ ਜਾਵੇਗਾ. ਉਨ੍ਹਾਂ ਕਿਹਾ ਕਿ ਹਰ ਖਰੀਦ ਕੇਂਦਰ ਅੰਦਰ 15 ਤੋਂ 20 ਆੜਤੀਏ ਅਤੇ 6 ਤੋਂ 10 ਲੇਵਰ ਵਾਲੇ ਵਿਅਕਤੀਆ ਦੇ ਕਰਫਿਊ ਪਾਸ ਜਾਰੀ ਕੀਤੇ ਜਾ ਰਹੇ ਹਨ. ਉਨ੍ਹਾਂ ਦੱਸਿਆ ਕਿ ਬੁਢਲਾਡਾ ਸ਼ਹਿਰ ਨਾਲ ਸੰਬੰਧਤ ਆਰਜ਼ੀ ਖਰੀਦ ਕੇਂਦਰਾ ਉੱਪਰ ਸ਼ਹਿਰ ਨਾਲ ਸੰਬੰਧਤ ਖਰੀਦ ਏਜੰਸੀਆਂ ਹੀ ਕਣਕ ਦੀ ਖਰੀਦ ਕਰਨਗੀਆਂ. ਮੰਡੀ ਸੂਪਰਵਾਇਜ਼ਰ ਮਨਜਿੰਦਰਪਾਲ ਸਿੰਘ ਨੇ ਦੱਸਿਆ ਕਿ ਹੁਣ ਤੱਕ ਆੜਤੀਆਂ ਦੇ 256 ਅਤੇ ਮੁਨੀਮਾਂ ਦੇ 205 ਕਰਫਿਊ ਪਾਸ ਜਾਰੀ ਕੀਤੇ ਜਾ ਚੁੱਕੇ ਹਨ. ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ ਕੁੱਲ 3155 ਟਨ ਕਣਕ ਦੀ ਆਮਦ ਆ ਚੁੱਕੀ ਹੈ ਜਿਸ ਵਿੱਚ ਕੁੱਲ ਖਰੀਦ 1600 ਟਨ, ਅਨਲਿਫਟਡ 1655 ਟਨ, ਖਰੀਦ ਕੀਤੀ ਏਜੰਸੀਆਂ ਚੋ ਪਨਗਰੇਨ 940 ਟਨ, ਪਨਸਪ 315 ਟਨ, ਮਾਰਕਫੈਡ 210 ਟਨ ਅਤੇ ਵੇਅਰਹਾਊਸ਼ 135 ਟਨ ਦੀ ਖਰੀਦ ਕਰ ਚੁੱਕਿਆ ਹੈ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
August 21, 2026
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ

by Jaspreet Kaur
August 21, 2026
0

ਸਵਾਈਨ ਫਲੂ ਦਾ ਖਤਰਾ! ਸਿਹਤ ਮੰਤਰੀ ਜੇ.ਪੀ. ਨੱਡਾ ਨੇ ਕੀਤੀ ਹਾਈ- ਲੈਵਲ ਮੀਟਿੰਗ ਨਵੀ ਦਿੱਲੀ, 21 ਅਗਸਤ (ਵਿਸ਼ਵ ਵਾਰਤਾ): ਦਿੱਲੀ...

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ – ਵਾਲ ਬਚੇ ਅਦਾਕਾਰ!

by Jaspreet Kaur
August 21, 2026
0

ਟੀਵੀ ਅਦਾਕਾਰ ਅਰਜੁਨ ਬਿਜਲਾਨੀ ਦੀ ਗੱਡੀ ਹਾਦਸਾਗ੍ਰਸਤ; ਵਾਲ - ਵਾਲ ਬਚੇ ਅਦਾਕਾਰ! ਮੁੰਬਈ, 21 ਅਗਸਤ 2026 (ਵਿਸ਼ਵ ਵਾਰਤਾ): ਟੀਵੀ ਅਦਾਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

ਫਿਲੌਰ ‘ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ

by Jaspreet Kaur
August 21, 2026
0

ਫਿਲੌਰ 'ਚ ਦਰਦਨਾਕ ਹਾਦਸਾ: ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਪਰਤ ਰਹੇ ਪਤੀ-ਪਤਨੀ ਤੇ ਧੀ ਦੀ ਮੌਤ ਜਲੰਧਰ, 21 ਅਗਸਤ...

Most Popular

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ

by Jaspreet Kaur
5 days ago
0

ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ: ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਭਲਕੇ ਬੰਦ ਰਹਿਣਗੇ ਵਿੱਦਿਅਕ ਅਦਾਰੇ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 