
ਸ਼ਿਮਲਾ, 20 ਅਕਤੂਬਰ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ 9 ਨਵੰਬਰ ਤੋਂ ਸ਼ੁਰੂ ਹੋ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਿਲਸਿਲਾ ਜਾਰੀ ਹੈ| ਇਸ ਦੌਰਾਨ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਮੁੱਖ ਮੰਤਰੀ ਸ੍ਰੀ ਵੀਰਭੱਦਰ ਸਿੰਘ ਨੇ ਅਰਕੀ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ|
ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ|
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...






















