<img class="alignnone size-full wp-image-9094" src="http://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਨਵੀਂ ਦਿੱਲੀ, 21 ਜੂਨ – ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਕੱਲ੍ਹ ਵਾਪਰੇ ਬੱਸ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ ਵਧ ਕੇ 44 ਹੋ ਗਈ ਹੈ। ਇਸ ਹਾਦਸੇ ਵਿਚ 31 ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ, ਜਿਹਨਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।