ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦਾ ਕਹਿਰ
ਸ਼ਿਮਲਾ, 15 ਅਪ੍ਰੈਲ(ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤੇਜ਼ੀ ਨਾਲ ਮਾਮਲਿਆਂ ਦੀ ਸੰਖਿਆ ਵਿੱਚ ਵਾਧਾ ਹੋ ਰਿਹਾ ਹੈ।ਬੁੱਧਵਾਰ ਨੂੰ 24 ਘੰਟਿਆਂ ਵਿਚ 13 ਕੋਰੋਨਾ ਪਾਜ਼ੀਟਿਵ ਮਰੀਜਾਂ ਦੀ ਮੌਤ ਹੋ ਗਈ ।ਇਸ ਦੇ ਨਾਲ ਹੀ 925 ਨਵੇਂ ਕੇਸ ਸਾਹਮਣੇ ਆਏ ਹਨ।