ਹਿਮਾਚਲ ਪ੍ਰਦੇਸ਼ ਵਿੱਚ ਵੱਜਿਆ ਚੋਣਾਂ ਦਾ ਬਿਗੁਲ
ਚੋਣ ਕਮਿਸ਼ਨ ਨੇ ਤਰੀਕਾਂ ਦਾ ਕੀਤਾ ਐਲਾਨ
ਪੜ੍ਹੋ ਕਦੋਂ ਪੈਣਗੀਆਂ ਵੋਟਾਂ
ਚੰਡੀਗੜ੍ਹ 14 ਅਕਤੂਬਰ(ਵਿਸ਼ਵ ਵਾਰਤਾ)- ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨੇ ਵਿਗਿਆਨ ਭਵਨ ਵਿਖੇ ਕੀਤਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ 12 ਨਵੰਬਰ ਨੂੰ ਹੋਣਗੀਆਂ। ਪੂਰਾ ਵੇਰਵਾ ਇਸ ਪ੍ਰਕਾਰ ਹੈ।