ਹਿਮਾਚਲ ਪ੍ਰਦੇਸ਼ ਵੱਲੋਂ 12ਵੀਂ ਜਮਾਤ ਦਾ ਨਤੀਜਾ ਘੋਸ਼ਿਤ
92.77 ਫੀਸਦੀ ਰਿਹਾ ਨਤੀਜਾ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਸਰਕਾਰ ਨੇ ਅੱਜ 12ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਹੈ। ਜਿਸ ਵਿੱਚ ਕੁੱਲੂ ਦੇ ਪੁਸ਼ਪੇਂਦਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸੂਬੇ ਦੇ ਸਕੂਲਾਂ ਦਾ ਨਤੀਜਾ 92.77 ਫੀਸਦੀ ਰਿਹਾ ਹੈ।