ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ
ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ ਦੀਆਂ 68 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਸੂਬੇ ਭਰ ਵਿੱਚ ਬਣਾਏ ਗਏ 7,881 ਪੋਲਿੰਗ ਸਟੇਸ਼ਨਾਂ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ।