ਹਿਮਾਚਲ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 8ਨਵੰਬਰ(ਵਿਸ਼ਵ ਵਾਰਤਾ)ਮੁੱਖ ਮੰਤਰੀ ਜੈ ਰਾਮ ਦੀ ਪ੍ਰਧਾਨਗੀ ਹੇਠ ਅੱਜ ਹਿਮਾਚਲ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ਵਿੱਚ ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਤੋਂ ਹਿਮਾਚਲ ਪ੍ਰਦੇਸ਼ ਵਿੱਚ ਸਕੂਲ ਮੁੜ ਖੁੱਲ੍ਹਣਗੇ। ਇਨ੍ਹਾਂ ਨੂੰ ਹੋਰ ਖੁੱਲ੍ਹਾ ਰੱਖਣਾ ਹੈ ਜਾਂ ਨਹੀਂ, ਇਸ ਬਾਰੇ ਵੀ ਸੋਮਵਾਰ ਨੂੰ ਸੂਬਾ ਸਕੱਤਰੇਤ ਵਿੱਚ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ।