ਹਿੰਦੂ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਲੋੜੀਂਦੇ ਹਰਦੀਪ ਸਿੰਘ ਨਿੱਝਰ ਤੇ ਐਨਆਈਏ ਨੇ ਰੱਖਿਆ ਲੱਖਾਂ ਦਾ ਇਨਾਮ
ਚੰਡੀਗੜ੍ਹ,23 ਜੁਲਾਈ(ਵਿਸ਼ਵ ਵਾਰਤਾ)- ਭਾਰਤੀ ਦੀ ਰਾਸ਼ਟਰੀ ਸੁਰੱਖਿਆ ਏਜੰਸੀ (ਐਨਆਈਏ) ਨੇ ਜਲੰਧਰ ਵਿਖੇ ਇੱਕ ਹਿੰਦੂ ਪੁਜਾਰੀ ਨੂੰ ਮਾਰਨ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਲੋੜੀਂਦੇ ਹਰਦੀਪ ਸਿੰਘ ਨਿੱਝਰ ਵਿਰੁੱਧ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।























