• Latest
  • Trending
ਹਿੰਦ ਪਾਕਿ ਦੋਸਤੀ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ: ਕੁਲਦੀਪ ਸਿੰਘ ਧਾਲੀਵਾਲ

4 years ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

1 hour ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

2 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

5 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਿੰਦ ਪਾਕਿ ਦੋਸਤੀ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ: ਕੁਲਦੀਪ ਸਿੰਘ ਧਾਲੀਵਾਲ

August 14, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਹਿੰਦ ਪਾਕਿ ਦੋਸਤੀ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ: ਕੁਲਦੀਪ ਸਿੰਘ ਧਾਲੀਵਾਲ

ਹਿੰਦ ਪਾਕਿ ਦੋਸਤੀ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ:
ਕੁਲਦੀਪ ਸਿੰਘ ਧਾਲੀਵਾਲ

ਅੰਮ੍ਰਿਤਸਰ/ ਲੁਧਿਆਣਾ 14 ਅਗਸਤ: ਹਿੰਦ ਪਾਕਿ ਦੋਸਤੀ ਮੰਚ ਵੱਲੋਂ ਅੱਜ ਅੰਮ੍ਰਿਤਸਰ ਸਥਿਤ ਨਾਟਸ਼ਾਲਾ ਵਿਖੇ ਕਰਵਾਏ ਸੈਮੀਨਾਰ ਮੌਕੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ ਹਿੰਦ ਪਾਕਿ ਦੋਸਤੀ ਤੇ ਅੰਤਰ ਰਾਸ਼ਟਰੀ ਪੰਜਾਬੀ ਭਾਈਚਾਰੇ ਨੂੰ ਸਮਰਪਿਤ ਪੁਸਤਕ ਪੰਜਾਬ ਦੇ ਖੇਤੀਬਾੜੀ,ਪਰਵਾਸੀ ਮਾਮਲੇ, ਪੰਚਾਇਤਾਂ ਤੇਂ ਪੇਂਡੂ ਵਿਕਾਸ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ, ਉੱਘੇ ਚਿੰਤਕ ਸਤਿਨਾਮ ਸਿੰਘ ਮਾਣਕ, ਸ਼ਹੀਦ ਭਗਤ ਸਿੰਘ ਦੇ ਭਣੇਵੇਂ ਪ੍ਰੋਃ ਜਗਮੋਹਨ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲ ਸਕੱਤਰ ਡਾਃ ਸੁਖਦੇਵ ਸਿੰਘ ਸਿਰਸਾ, ਸਃ ਜਸਵੰਤ ਸਿੰਘ ਰੰਧਾਵਾ,ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਸਾਬਕਾ ਚੇਅਰਮੈਨ ਪ੍ਰੋਃ ਬਾਵਾ ਸਿੰਘ, ਡਾਃ ਸਤਿਨਾਮ ਸਿੰਘ ਨਿੱਝਰ ਬਟਾਲਾ, ਕੌਮੀ ਕਿਸਾਨ ਆਗੂ ਡਾਃ ਦਰਸ਼ਨ ਪਾਲ,ਰਮੇਸ਼ ਯਾਦਵ, ਹਰਦੀਪ ਸਿੰਘ ਕੰਗ ਸ਼ਾਰਜਾਹ(ਯੂ ਏ ਈ) ਸੁਰਜੀਤ ਜੱਜ ਤੇ ਹੋਰ ਸਾਥੀਆਂ ਨੇ ਲੋਕ ਅਰਪਨ ਕੀਤੀ।

ਸ਼੍ਰੀ ਸਤਿਨਾਮ ਸਿੰਘ ਮਾਣਕ ਨੇ ਪੁਸਤਕ ਬਾਰੇ ਜਾਣਕਾਰੀ ਦਿੰਦਿਆ ਆਖਿਆ ਕਿ ਖ਼ੈਰ ਪੰਜਾਂ ਪਾਣੀਆਂ ਦੀ ਗੁਰਮੁਖੀ ਤੇ ਸ਼ਾਹਮੁਖੀ ਵਿੱਚ ਪ੍ਰਕਾਸ਼ਤ ਹੋ ਕੇ ਦੱਖਣੀ ਏਸ਼ੀਆ ਦੇ ਸਦੀਵੀ ਅਮਨ ਦਾ ਮਾਹੌਲ ਉਸਾਰੇਗੀ। ਹਿੰਦ ਪਾਕਿ ਦੋਸਤੀ ਮੰਚ ਦੇ ਯਤਨਾਂ ਦਾ ਹੀ ਫ਼ਲ ਹੈ ਕਿ ਗੁਰਭਜਨ ਗਿੱਲ ਅਤੇ ਹੋਰ ਸਿਰਮੌਰ ਲੇਖਕ ਇਸ ਵਿਸ਼ੇ ਤੇ ਮਹੱਤਵ ਪੂਰਨ ਲਿਖਤਾਂ ਲਿਖ ਰਹੇ ਹਨ।
ਪੰਜਾਬ ਦੇ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਿੰਦ ਪਾਕਿ ਦੋਸਤੀ ਦੀ ਸਦੀਵਤਾ ਲਈ ਗਲੋਬਲ ਪੰਜਾਬੀ ਭਾਈਚਾਰਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਸੰਤਾਲੀ ਵੇਲੇ ਮਾਰੇ ਗਏ ਦਸ ਲੱਖ ਬੇਕਸੂਰ ਪੰਜਾਬੀਆਂ ਦੀ ਯਾਦ ਵਿੱਚ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਮਰਨ ਵਾਲੇ ਧੀਆਂ ਪੁੱਤਰ ਪੰਜਾਬੀ ਸਨ, ਹਿੰਦੂ ਸਿੱਖ, ਮੁਸਲਿਮ ਜਾਂ ਈਸਾਈ ਨਹੀਂ।
ਰਮੇਸ਼ ਯਾਦਵ ਨੇ ਮੀਡੀਆ ਨੂੰ ਗੁਰਭਜਨ ਗਿੱਲ ਦਾ ਇਸ ਮੌਕੇ ਦਿੱਤਾ ਸੁਨੇਹਾ ਸਾਂਝਾ ਕਰਦਿਆਂ ਦੱਸਿਆ ਕਿ ਸਾਨੂੰ ਸਭ ਨੂੰ 16ਅਗਸਤ ਵਾਲੇ ਦਿਨ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੰਦੇਸ਼ ਦੀ ਪਾਲਣਾ ਕਰਦਿਆਂ ਵਿੱਛੜੀਆਂ ਰੂਹਾਂ ਲਈ ਅਰਦਾਸ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖ਼ੈਰ ਪੰਜਾਂ ਪਾਣੀਆਂ ਦੀ ਕਾਵਿ ਪੁਸਤਕ ਦਾ ਇਹ ਚੌਥਾ ਐਡੀਸ਼ਨ ਹੈ ਪਰ ਇਸ ਵਿੱਚ ਹਿੰਦ ਪਾਕਿ ਰਿਸ਼ਤਿਆਂ ਬਾਰੇ ਮੇਰੀ 2022 ਤੀਕ ਲਿਖੀ ਕਵਿਤਾ ਸ਼ਾਮਿਲ ਹੈ।
ਇਸ ਪੁਸਤਕ ਬਾਰੇ ਡਾਃ ਸਤਿਨਾਮ ਸਿੰਘ ਨਿੱਝਰ ਬਟਾਲਾ ਨੇ ਕਿਹਾ ਕਿਉਹ ਇਸ ਪੁਸਤਕ ਦੀਆਂ ਪੰਜ ਸੌ ਕਾਪੀਆਂ ਪੰਜਾਬੀ ਪਿਆਰਿਆਂ, ਸੰਸਥਾਵਾਂ ਤੇ ਕਦਰਦਾਨਾਂ ਨੂੰ ਸਃ ਉੱਤਮ ਸਿੰਘ ਨਿੱਝਰ ਚੈਰੀਟੇਬਲ ਸੋਸਾਇਟੀ ਵੱਲੋਂ ਪਹੁੰਚਾਉਣਗੇ, ਜੇਕਰ ਜ਼ਰੂਰਤ ਹੋਈ ਤਾਂ ਇਹ ਗਿਣਤੀ ਵਧਾਈ ਵੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੰਡ ਵੇਲੇ ਦਸ ਲੱਖ ਵਿੱਛੜੀਆਂ ਰੂਹਾਂ ਨੂੰ ਚਿਤਵਦਿਆਂ ਇਹੀ ਕਾਮਨਾ ਕਰਨੀ ਚਾਹੀਦੀ ਹੈ ਕਿ ਦੱਖਣੀ ਏਸ਼ੀਆ ਦੇ ਮਹੱਤਵ ਪੂਰਨ ਮੁਲਕਾਂ ਭਾਰਤ ਤੇ ਪਾਕਿਸਤਾਨ ਦੇ ਬੂਹਿਉਂ ਸਦੀਵ ਕਾਲ ਲਈ ਸੇਹ ਦਾ ਤੱਕਲਾ ਪੁੱਟਿਆ ਜਾਵੇ, ਜਿਸ ਨਾਲ ਆਪਸੀ ਸਹਿਯੋਗ ਤੇ ਸਹਿਹੋਂਦ ਰਾਹੀਂ ਲੋਕਾਂ ਦੀ ਜੀਣ ਸੁਖਾਲਾ ਹੋ ਸਕੇ।
ਹਰਦੀਪ ਸਿੰਘ ਕੰਗ ਸ਼ਾਰਜਾਹ ਨੇ ਕਿਹਾ ਕਿ ਮੇਰੇ ਲਈ ਇਹ ਕਿਤਾਬ ਨਹੀਂ ਉਹ ਅੱਥਰੂ ਹਨ ਜੋ ਉਨ੍ਹਾਂ ਮੜ੍ਹੀਆਂ ਤੇ ਕਬਰਾਂ ਲਈ ਵਗੇ ਹਨ
ਜੋ ਧਰਤੀ ਤੇ ਨਹੀਂ ਲੱਭਦੇ ਪਰ ਹਰ ਸੰਵੇਦਨਸ਼ੀਲ ਬੰਦੇ ਅੰਦਰ ਹੁਬਕੀਂ ਹੁਬਕੀਂ ਰੋਂਦੇ ਤੇ ਕੁਰਲਾਉਂਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Wishavwarta
November 22, 2026
0

* ਅਧਿਆਪਕ ਦੇ ਪੁੱਤਰ ਨੂੰ ਮੁੱਖ ਮੰਤਰੀ ਬਣਾਉਣ ਵਾਲੇ ਲੋਕਾਂ ਦੇ ਭਰੋਸੇ ਨੂੰ ਕਦੇ ਨਹੀਂ ਤੋੜਾਂਗਾ: ਮੁੱਖ ਮੰਤਰੀ ਭਗਵੰਤ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

Most Popular

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

1 week ago
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 