ਹੁਣ ਇਹ ਬਣੇ ਟਵਿਟਰ ਦੇ ਨਵੇਂ ਸੀ.ਈ.ਓ
ਦਿੱਲੀ, 30 ਨਵੰਬਰ(ਵਿਸ਼ਵ ਵਾਰਤਾ) ਟਵਿਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਨੇ ਕੰਪਨੀ ਦੇ ਸੀਈਓ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੀ ਥਾਂ ਪਰਾਗ ਅਗਰਵਾਲ ਇਹ ਜ਼ਿੰਮੇਵਾਰੀ ਸੰਭਾਲਣਗੇ।