ਚੰਡੀਗੜ੍ਹ 9 ਅਪ੍ਰੈਲ ( ਵਿਸ਼ਵ ਵਾਰਤਾ)-ਪੰਜਾਬ ਵਿੱਚ ਮਾਸਕ ਪਾਉਣਾ ਹੁਣ ਲਾਜ਼ਮੀ ਹੈ। ਮੈਂ, ਸਿਹਤ ਸਕੱਤਰ ਨੂੰ ਪੰਜਾਬ ਦੇ ਸਾਰੇ ਜਨਤਕ ਸਥਾਨਾਂ ‘ਤੇ ਲੋਕਾਂ ਨੂੰ ਮਾਸਕ ਪਹਿਨਣ ਨੂੰ ਲਾਜ਼ਮੀ ਬਣਾਉਣ ਦੀ ਐਡਵਾਇਜ਼ਰੀ ਜਾਰੀ ਕਰਨ ਲਈ ਕਿਹਾ ਹੈ। ਤੁਸੀਂ ਸਾਧਾਰਨ ਕੱਪੜੇ ਦਾ ਮਾਸਕ ਵੀ ਵਰਤ ਸਕਦੇ ਹੋ ਤੇ ਤੁਹਾਨੂੰ ਅਪੀਲ ਹੈ ਕਿ ਕੱਪੜੇ ਦੇ ਮਾਸਕ ਨੂੰ ਰੋਜ਼ ਸਾਬਣ ਜਾਂ ਡਿਟਰਜੈਂਟ ਨਾਲ ਧੋਵੋ ਤੇ ਜਦੋਂ ਵੀ ਘਰੋਂ ਬਾਹਰ ਜਾਓ ਤਾਂ ਮਾਸਕ ਪਾ ਕੇ ਜਾਓ। ਆਓ ਸਾਰੇ ਰੱਲ ਕੇ ਆਪਣੀ ਸੁਰੱਖਿਆ ਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਈਏ ਤੇ ਕੋਵਿਡ-19 ਤੋਂ ਆਪਣਾ ਤੇ ਆਪਣੇ ਲੋਕਾਂ ਦਾ ਬਚਾਅ ਕਰੀਏ।
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ ਕੇਜਰੀਵਾਲ, ਅਸੀਂ ਲੜਾਂਗੇ ਅਤੇ ਜਿੱਤਾਂਗੇ
ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਕਿਹਾ, ਗੁਜਰਾਤ ਵਿਚ ਫਿਰ ਤੋਂ...