• Latest
  • Trending
ਹੁਣ ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ

ਹੁਣ ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ

6 years ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

26 minutes ago
1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

26 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

28 minutes ago
ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

2 hours ago
ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

ਆਈ.ਆਈ.ਟੀ. ਦੀ ਖੋਜ ਵਿੱਚ ਖੁਲਾਸਾ ; ਦੇਸ਼ ਦੇ ਅੱਧੇ ਹਿੱਸੇ ਵਿੱਚ ਗੰਭੀਰ ਸੋਕੇ ਵਰਗੇ ਹਾਲਾਤ

2 hours ago
ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

ਰਾਜਨਾਥ ਸਿੰਘ ਨੇ NDA ਦੀ ਪਾਸਿੰਗ ਆਊਟ ਪਰੇਡ ਵਿੱਚ ਕੀਤੀ ਸ਼ਿਰਕਤ; ਕੈਡਿਟਾਂ ਨੂੰ ‘ਵਿਸ਼ਾਲ ਵਿਰਾਸਤ ਦੇ ਵਾਰਿਸ’ ਦੱਸਿਆ

2 hours ago
ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

ਐਨਕਾਊਂਟਰ ਤੋਂ ਬਾਅਦ 1 ਲੱਖ ਰੁਪਏ ਦਾ ਇਨਾਮੀ ਅਪਰਾਧੀ ਗ੍ਰਿਫ਼ਤਾਰ

2 hours ago
ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

ਤ੍ਰਿਪੁਰਾ: BSF ਜਵਾਨਾਂ ‘ਤੇ ਹਮਲੇ ਤੋਂ ਬਾਅਦ 50 ਤੋਂ ਵੱਧ ਨਾਜਾਇਜ਼ ਕਬਜ਼ੇ ਹਟਾਏ ਗਏ; 24 ਗ੍ਰਿਫ਼ਤਾਰ

2 hours ago
ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

ਦਸੰਬਰ ‘ਚ ਇੰਨੇ ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਲਿਸਟ

2 hours ago
ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

ਨਸ਼ਾ ਨੌਜਵਾਨਾਂ ਦੀਆਂ ਉਮੀਦਾਂ ਅਤੇ ਸੁਪਨਿਆਂ ਲਈ ਇੱਕ ਵੱਡੀ ਚੁਣੌਤੀ : ਪ੍ਰਧਾਨ ਮੰਤਰੀ ਮੋਦੀ 

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

Ludhiana ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਟਰੱਕ ਦੀ ਟੱਕਰ ਨਾਲ ਟੈਂਪੂ ‘ਚ ਸਵਾਰ 3 ਲੋਕਾਂ ਦੀ ਮੌਤ

3 hours ago
Hindi News
English News
Sunday, November 29, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ

May 31, 2021
in ਖਬਰਾਂ, ਪੰਜਾਬ
ਹੁਣ ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ

ਹੁਣ ਸਾਰੀਆਂ ਦੁਕਾਨਾਂ ਤੇ ਅਦਾਰੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ
-ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ, ਜਰੂਰੀ ਤੇ ਗ਼ੈਰ ਜਰੂਰੀ ਵਸਤਾਂ ਦੀਆਂ ਦੁਕਾਨਾਂ/ਅਦਾਰਿਆਂ ਨੂੰ ਖੋਲ੍ਹਣ ਦੀ ਮਿਲੀ ਛੋਟ
-ਹਫ਼ਤਾਵਾਰੀ ਤੇ ਰਾਤ ਦਾ ਕਰਫਿਊ ਰਹੇਗਾ ਜਾਰੀ, ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ‘ਤੇ ਵੀ ਪਾਬੰਦੀ

Kumar Amit

ਪਟਿਆਲਾ, 31 ਮਈ (ਵਿਸ਼ਵ ਵਾਰਤਾ):-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਆਪਣੇ ਪੁਰਾਣੇ ਹੁਕਮਾਂ ‘ਚ ਤਬਦੀਲੀ ਕਰਕੇ ਜ਼ਿਲ੍ਹੇ ਅੰਦਰ ਲਾਗੂ ਕਰਫਿਊ ‘ਚ ਛੋਟ ਦਿੰਦਿਆਂ ਹੁਣ ਸਾਰੇ ਜਰੂਰੀ ਤੇ ਗ਼ੈਰ ਜਰੂਰੀ ਦੁਕਾਨਾਂ ਤੇ ਅਦਾਰਿਆਂ ਨੂੰ ਸੋਮਵਾਰ ਤੋਂ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾਣ ਦੀ ਇਜ਼ਾਜਤ ਦਿੱਤੀ ਹੈ।
ਜਦੋਂਕਿ ਜ਼ਿਲ੍ਹੇ ‘ਚ ਪਹਿਲਾਂ ਤੋਂ ਲਾਗੂ ਅਤੇ ਹੋਰ ਹੁਕਮਾਂ ਸਮੇਤ ਰੋਜ਼ਾਨਾ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਅਤੇ ਹਫ਼ਤਾਵਾਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਮਿਤੀ 10 ਜੂਨ 2021 ਤੱਕ ਲਾਗੂ ਰਹੇਗਾ ਅਤੇ ਇਸ ‘ਚ ਕੋਈ ਢਿੱਲ ਨਹੀਂ ਰਹੇਗੀ। ਇਸ ਦੌਰਾਨ ਕੇਵਲ ਮੈਡੀਕਲ ਮੰਤਵ ਤੋਂ ਇਲਾਵਾ ਬਾਕੀ ਆਵਾਜਾਈ ਬੰਦ ਰਹੇਗੀ।
ਅੱਜ (ਸੋਮਵਾਰ) ਤੋਂ ਲਾਗੂ ਹੋਏ ਇਨ੍ਹਾਂ ਹੁਕਮਾਂ ਮੁਤਾਬਕ ਰੋਜ਼ਾਨਾ ਕਰਫਿਊ ਦੌਰਾਨ ਸਾਰੀਆਂ ਦੁਕਾਨਾਂ, ਸਾਰੇ ਨਿੱਜੀ ਦਫ਼ਤਰ ਅਤੇ ਸਾਰੇ ਨਿੱਜੀ ਅਦਾਰੇ ਹੁਣ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੇ ਜਾ ਸਕਣਗੇ। ਸਾਰੇ ਰੈਸਟੋਰੈਂਟਾਂ, ਕੈਫੇ, ਕੌਫੀ ਸ਼ਾਪ, ਫਾਸਟ ਫੂਡ ਆਊਟ ਲੈਟ, ਢਾਬਿਆਂ, ਮਠਿਆਈ ਦੁਕਾਨਾਂ, ਬੇਕਰੀ ਆਦਿ ਅੰਦਰ ਬੈਠਕੇ ਖਾਣ ਲਈ ਬੰਦ ਰਹਿਣਗੀਆਂ ਪਰ ਇੱਥੋਂ ਖਾਣ-ਪੀਣ ਦਾ ਸਾਮਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਿਜਾਇਆ ਜਾ ਸਕੇਗਾ। ਜਦੋਕਿ ਇਹ ਅਦਾਰੇ ਰਾਤ 9 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨ ਪਰੰਤੂ ਇਨ੍ਹਾਂ ਨੂੰ ਖੋਲ੍ਹਣ ਦੀ ਮਨਾਹੀ ਹੋਵੇਗੀ।
ਸ੍ਰੀ ਕੁਮਾਰ ਅਮਿਤ ਨੇ ਅੱਗੇ ਕਿਹਾ ਕਿ ਈ-ਕਾਮਰਸ ਕੰਪਨੀਆਂ, ਕੋਰੀਅਰ ਕੰਪਨੀਆਂ ਅਤੇ ਡਾਕ ਵਿਭਾਗ ਨੂੰ ਰਾਤ 9 ਵਜੇ ਤੱਕ (ਹਫ਼ਤੇ ਦੇ ਸੱਤੇ ਦਿਨ) ਘਰੋੋਂ-ਘਰੀ ਪਾਰਸਲ ਆਦਿ ਦੀ ਵੰਡ ਕਰਨ ਦੀ ਆਗਿਆ ਹੋਵੇਗੀ, ਡਲਿਵਰੀ ਕਰਦੇ ਕਰਿੰਦੇ ਕਰਫਿਊ ਪਾਸ ਲੈਕੇ ਚੱਲਣਗੇ।
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਨਿਜੀ ਵਾਹਨਾਂ ‘ਚ ਬੈਠਣ ਸਬੰਧੀਂ ਪਾਬੰਦੀਆਂ ਦੇ 7 ਮਈ 2021 ਨੂੰ ਜਾਰੀ ਹੁਕਮਾਂ ‘ਚ ਸੋਧ ਕਰਕੇ ਸਵਾਰੀਆਂ ਬਿਠਾਉਣ ਬਾਬਤ ਪਹਿਲਾਂ ਜਾਰੀ ਹਦਾਇਤਾਂ ‘ਚ ਛੋਟ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਜਾਯੋਗ ਅਪਰਾਧ ਹੋਵੇਗੀ ਅਤੇ ਦੋਸ਼ੀਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 61 ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

1,851 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ਵਿੱਚ ED ਵੱਲੋਂ 6 ਥਾਵਾਂ ‘ਤੇ ਛਾਪੇਮਾਰੀ

by Navjot
November 29, 2026
0

ਗੁਹਾਟੀ, 29 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਅਸਾਮ ਅਤੇ ਮੇਘਾਲਿਆ ਵਿੱਚ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿੱਚ , AQI 329 ਦਰਜ

by Navjot
November 29, 2026
0

ਨਵੀਂ ਦਿੱਲੀ, 29 ਨਵੰਬਰ (ਵਿਸ਼ਵ ਵਾਰਤਾ) - ਦਿੱਲੀ ਸਰਕਾਰ ਦੇ ਵਾਤਾਵਰਣ ਵਿਭਾਗ ਅਨੁਸਾਰ, ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ...

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

ਲੁਧਿਆਣਾ ਦੇ ਪਿੰਡ ਹਾਂਸ ਕਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਲੋਕ ਮਿਲਣੀ

by Navjot
November 29, 2026
0

    ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹਲਕਾ ਦਾਖਾ ਦੇ ਪਿੰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੇ ਤਬਾਦਲੇ

by Navjot
November 29, 2026
0

  ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।  

Most Popular

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

by Navjot
3 weeks ago
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਬੈਂਕ ਦੁਆਰਾ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ, ਚਾਲੂ ਵਿੱਤੀ ਸਾਲ ਦੀ ਜੁਲਾਈ-ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 