• Latest
  • Trending
ਹੁਣ 900 ਮਿਡਲ ਸਕੂਲਾਂ ਨੂੰ ਵੀ ਬੰਦ ਕਰਨ ਦੀ ਤਿਆਰੀ?

ਹੁਣ 900 ਮਿਡਲ ਸਕੂਲਾਂ ਨੂੰ ਵੀ ਬੰਦ ਕਰਨ ਦੀ ਤਿਆਰੀ?

8 years ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

5 minutes ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

9 minutes ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

14 minutes ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

17 minutes ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

20 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

23 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

48 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

2 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

4 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਣ 900 ਮਿਡਲ ਸਕੂਲਾਂ ਨੂੰ ਵੀ ਬੰਦ ਕਰਨ ਦੀ ਤਿਆਰੀ?

October 24, 2017
in ਲੁਧਿਆਣਾ
ਹੁਣ 900 ਮਿਡਲ ਸਕੂਲਾਂ ਨੂੰ ਵੀ ਬੰਦ ਕਰਨ ਦੀ ਤਿਆਰੀ?

800 ਸਕੂਲਾਂ ਨੂੰ ਬੰਦ ਕੀਤੇ ਜਾਣ ਦਾ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਏ ਆਈ ਐਸ ਐਫ ਦੀ ਲੁਧਿਆਣਾ ਇਕਾਈ ਵੱਲੋਂ ਇੱਕ ਵਿਸ਼ੇਸ਼ ਰੋਸ ਵਿਖਾਵਾ ਕੀਤਾ ਗਿਆ ਜਿਸ ਵਿੱਚ ਸਰਕਾਰ ਦੇ ਇਸ ਲੋਕ ਵਿਰੋਧੀ ਐਕਸ਼ਨ ਦੀ ਸਖਤ ਨਿਖੇਧੀ ਕੀਤੀ ਗਈ। ਖੱਬੇਪੱਖੀ ਵਿਦਿਆਰਥੀ ਜੱਥੇਬੰਦੀ ਨੇ ਸਰਕਾਰ ਦੀਆਂ ਅੰਦਰਲੀਆਂ ਯੋਜਨਾਵਾਂ ਬਾਰੇ ਮਿਲ ਰਹੀਆਂ ਸੂਹਾਂ ਦੇ ਅਧਾਰ ਤੇ ਇਹ ਇੰਕਸ਼ਾਫ ਵੀ ਕੀਤਾ ਇਹਨਾਂ 800 ਸਕੂਲਾਂ ਨੂੰ ਬੰਦ ਕਰਨ ਮਗਰੋਂ ਹੋਰ 900 ਮਿਡਲ ਸਕੂਲਾਂ ਨੂੰ ਵੀ ਬੰਦ ਕੀਤਾ ਜਾਣਾ ਹੈ। ਜ਼ਿਕਰਯੋਗ ਹੈ ਕਿ ਸ਼ਰਾਬ ਦੇ ਠੇਕੇ ਵੱਧ ਤੋਂ ਵੱਧ ਖੋਹਲਣ ਅਤੇ ਸਰਕਾਰੀ ਸਕੂਲਾਂ ਨੂੰ ਬੰਦ ਕਰਕੇ ਆਮ ਲੋਕਾਂ ਨੂੰ ਸਿੱਖਿਆ ਤੋਂ ਵਾਂਝਿਆਂ ਕਰਨ ਵਾਲੀ ਇਸ ਸ਼ਰਮਨਾਕ ਨੀਤੀ ਦੇ ਖਿਲਾਫ ਏ ਆਈ ਐਸ ਐਫ ਵੱਲੋਂ ਅੱਜ ਮੰਗਲਵਾਰ 24 ਅਕਤੂਬਰ 2017 ਨੂੰ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ। ਸਰਕਾਰ ਦਾ ਇਹ ਕਦਮ ਆਮ ਸਾਧਾਰਨ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਬੁਰੀ ਤਰ•ਾਂ ਪ੍ਰਭਵਿਤ ਕਰੇਗਾ। ਫੈਡਰੇਸ਼ਨ ਦੇ ਬੁਲਾਰਿਆਂ ਨੇ ਦੱਸਿਆ ਕਿ ਸਿਧਾਂਤ ਅਤੇ ਅਸੂਲ ਦੇ ਅਨੁਸਾਰ ਇਹ ਸਕੂਲ ਬੱਚਿਆਂ ਦੇ ਘਰ ਤੋਂ ਇੱਕ ਕਿਲੋਮੀਟਰ ਦੇ ਅੰਦਰ ਅੰਦਰ ਹੋਣੇ ਚਾਹੀਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਕਦਮਾਂ ਮੁਤਾਬਿਕ ਇਹ ਸਕੂਲ ਬਹੁਤ ਦੂਰ ਹੋ ਜਾਣਗੇ ਜਿਹਨਾਂ ਵਿੱਚ ਹਰ ਪਰਿਵਾਰ ਆਪਣੇ ਬੱਚਿਆਂ ਨੂੰ ਦੂਰ ਦੁਰਾਡੇ ਭੇਜਣ ਦੀ ਆਵਾਜਾਈ ਦਾ ਖਰਚਾ ਨਹੀਂ ਉਠਾ ਸਕੇਗਾ। ਇਸ ਕਦਮ ਨਾਲ ਸਭ ਤੋਂ ਵੱਧ ਭੈੜਾ ਅਸਰ ਲੜਕੀਆਂ ਦੀ ਸਿੱਖਿਆ ਉੱਤੇ ਪਏਗਾ। ਅੱਜ ਕੱਲ• ਦੇ ਨਾਜ਼ੁਕ ਹਾਲਾਤਾਂ ਵਿੱਚ ਕੋਈ ਵੀ ਪਰਿਵਾਰ ਆਪਣੀਆਂ ਲੜਕੀਆਂ ਨੂੰ ਦੂਰ ਦੁਰਾਡੇ ਪੜ•ਨ ਲਈ ਨਹੀਂ ਭੇਜੇਗਾ। ਇਸਦੇ ਨਾਲ ਹੀ ਬਹੁਤ ਸਾਰੇ ਅਧਿਆਪਕ ਵੀ ਬੇਰੋਜ਼ਗਾਰ ਹੋ ਜਾਣਗੇ। ਜੇ ਸਰਕਾਰੀ ਸਕੂਲਾਂ ਵਿੱਚ ਬੱਚੇ ਘੱਟ ਹਨ ਤਾਂ ਸਰਕਾਰ ਨੂੰ ਇਸਦਾ ਕਾਰਨ ਲੱਭਣਾ ਚਾਹੀਦਾ ਹੈ। ਸਕੂਲਾਂ ਵਿੱਚ ਬੱਚਿਆਂ ਦੀ ਕਮੀ ਦਾ ਅਸਲੀ ਕਾਰਨ ਨਿਜੀ ਸਕੂਲਾਂ ਦੇ ਮੁਕਾਬਲੇ ਲੁੜੀਂਦੇ ਢਾਂਚੇ ਦਾ ਨਾ ਹੋਣਾ ਹੈ। ਦੇਖਿਆ ਗਿਆ ਹੈ ਕਿ ਜਿਹਨਾਂ ਸਰਕਾਰੀ ਸਕੂਲਾਂ ਵਿੱਚ ਇਹ ਢਾਂਚਾ ਚੰਗਾ ਹੈ ਉਹਨਾਂ ਵਿੱਚ ਬੱਚਿਆਂ ਦੀ ਗਿਣਤੀ ਵੀ ਬਹੁਤ ਵੱਡੀ ਹੈ। ਇਸ ਰੋਸ ਮੁਜ਼ਾਹਰਾ ਸਮੇਂ ਆਮ ਲੋਕਾਂ ਨੇ ਵੀ ਇਸ ਵਿੱਚ ਦਿਲਚਸਪੀ ਲਈ ਅਤੇ ਆਪਣੀ ਸ਼ਮੂਲੀਅਤ ਦਰਜ ਕਰਾਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ

by Ankit
April 2, 2025
0

  Ludhiana News: 1500 ਤੋਂ ਵੱਧ ਐਨ.ਸੀ.ਸੀ. ਕੈਡਿਟਾਂ ਨੇ ਨਸ਼ਿਆਂ ਵਿਰੁੱਧ ਲੜਨ ਲਈ ਇਕਜੁਟਤਾ ਦਿਖਾਈ ਲੁਧਿਆਣਾ 02 ਅਪ੍ਰੈਲ, 2025 (ਵਿਸ਼ਵ...

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ ਸਮੀਖਿਆ

by Navjot
March 26, 2025
0

Ludhiana :  ਐਨ.ਸੀ.ਸੀ. ਏ ਡੀ ਜੀ ਮੇਜਰ ਜਨਰਲ ਜੇ.ਐਸ. ਚੀਮਾ ਨੇ ਲੁਧਿਆਣਾ ‘ਚ ਐਨ.ਸੀ.ਸੀ. ਸਿਖਲਾਈ ਅਤੇ ਪ੍ਰਸ਼ਾਸਕੀ ਕੁਸ਼ਲਤਾ ਦੀ ਕੀਤੀ...

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ – ਮੁੱਖ ਮੰਤਰੀ

by Ankit
March 25, 2025
0

Ludhiana News: ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ - ਮੁੱਖ ਮੰਤਰੀ • ਲੁਧਿਆਣਾ...

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ

by Ankit
March 18, 2025
0

Kejriwal ਵੱਲੋਂ ਨਸ਼ਿਆਂ ਦੀ ਅਲਾਮਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ, ਇਕ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਲੋਕ ਲਹਿਰ ਤਿੰਨ ਕਰੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

Most Popular

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

by Ankit
2 weeks ago
0

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 