• Latest
  • Trending
ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਵਿੱਚ ਕਰੋਨਾ ਨਾਲ ਹੋਈ ਮੌਤ

ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਵਿੱਚ ਕਰੋਨਾ ਨਾਲ ਹੋਈ ਮੌਤ

6 years ago
National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

11 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

56 minutes ago
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

1 hour ago
Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

2 hours ago
International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

International: ਅਫਗਾਨਿਸਤਾਨ ‘ਚ ਹਫਤੇ ਦੇ ਅੰਦਰ ਦੂਜੀ ਵਾਰ ਆਇਆ ਭੂਚਾਲ

3 hours ago
National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

National: ਜੇ 30 ਦਿਨ ਜੇਲ੍ਹ ਵਿੱਚ ਰਹੇ, ਤਾਂ ਜਾਵੇਗੀ PM-CM ਦੀ ਕੁਰਸੀ !

3 hours ago
Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Pakistan ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

3 hours ago
Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

Amarnath Yatra: ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

4 hours ago
Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

Pakistan ‘ਚ 125 ਸਾਲ ਪੁਰਾਣੇ ਗੁਰਦੁਆਰੇ ਨੂੰ ਢਾਹੁਣ ਦਾ ਭਾਰਤ ਵੱਲੋਂ ਵਿਰੋਧ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਮਾਨਸੂਨ ਦੀ ਪੰਜਾਬ ‘ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ

Punjab Weather: ਮਾਨਸੂਨ ਦੀ ਪੰਜਾਬ ‘ਚ ਹੋਈ ਐਂਟਰੀ, ਅੱਜ ਤੋਂ ਭਾਰੀ ਮੀਂਹ ਦੀ ਚੇਤਾਵਨੀ

5 hours ago
Hindi News
English News
Thursday, July 2, 2026
No Result
View All Result
36 °c
Chandigarh
34 ° Fri
36 ° Sat
34 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਵਿੱਚ ਕਰੋਨਾ ਨਾਲ ਹੋਈ ਮੌਤ

April 28, 2020
in ਅੰਤਰਰਾਸ਼ਟਰੀ, ਸਿਹਤ, ਖਬਰਾਂ, ਪੰਜਾਬ
ਹੁਸ਼ਿਆਰਪੁਰ ਦੇ ਨੌਜਵਾਨ ਦੀ ਦੁਬਈ ਵਿੱਚ ਕਰੋਨਾ ਨਾਲ ਹੋਈ ਮੌਤ
ਹੁਸ਼ਿਆਰਪੁਰ 28 ਅਪ੍ਰੈਲ ( ਤਰਸੇਮ ਦੀਵਾਨਾ )-ਕੋਰੋਨਾ ਦੀ ਲਪੇਟ ਵਿੱਚ ਆ ਕੇ ਦੁਬਈ ਵਿੱਚ ਹੁਸ਼ਿਆਰਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ।ਸਥਾਨਕ ਮੁਹੱਲਾ ਟਿੱਬਾ ਸਾਹਿਬ ਦਾ ਰਹਿਣ ਵਾਲਾ ਨੌਜਵਾਨ  ਅਮਰਜੀਤ ਸਿੰਘ 51 ਸਾਲ ਪੁੱਤਰ ਕੇਵਲ ਸਿੰਘ ਪਿਛਲੇ    ਕਰੀਬ 20 ਸਾਲ ਤੋਂ ਦੁਬਈ ਵਿੱਚ ਕਿਸੇ ਕੰਪਨੀ ਵਿੱਚ ਇੰਜੀਨੀਅਰ ਵਜੋਂ ਕੰਮ ਕਰ ਰਿਹਾ ਸੀ।
ਇਸ ਸਬੰਧੀ ਅੱਜ ਕੰਪਨੀ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਫੋਨ ਤੇ ਸੂਚਨਾ ਪ੍ਰਾਪਤ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਮਰਜੀਤ ਸਿੰਘ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ 16 ਅਪਰੈਲ ਨੂੰ ਉਸ ਦੀ ਸਿਹਤ ਠੀਕ ਨਾ ਹੋਣ ਕਾਰਨ ਦੁਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅਮਰਜੀਤ ਸਿੰਘ ਦੁਬਈ ਦੀ ਅਬਦੁਲਾ ਐਂਡ ਸੰਜ਼ ਕੰਪਨੀ ਵਿੱਚ ਪਲੰਬਰ ਇੰਜੀਨੀਅਰ ਵਜੋਂ ਕੰਮ ਕਰ ਰਿਹਾ ਸੀ ਅਤੇ ਬਾਕਾਇਦਾ ਡਿਊਟੀ ਤੇ ਜਾਂਦਾ ਸੀ।ਕੁਝ ਦਿਨ ਪਹਿਲਾਂ ਉਸ ਦੀ ਸਿਹਤ ਠੀਕ ਨਹੀਂ ਸੀ ਉਸ ਨੂੰ ਖੰਘ ਅਤੇ ਰੇਸ਼ਾ ਜ਼ੁਕਾਮ ਦੀ ਸ਼ਿਕਾਇਤ ਹੋਣ ਕਾਰਨ ਦੁਬਈ  ਦੇ ਵੱਡੇ ਹਸਪਤਾਲ  ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦਾ ਟੈਸਟ ਕਰਨ ਉਪਰੰਤ ਕਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ,ਬਾਅਦ ਵਿੱਚ ਉਸ ਦੀ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਉਸ ਦੀ ਨੌਜਵਾਨ ਦੇ ਨਾਲ ਫੋਨ ਤੇ ਗੱਲ ਹੁੰਦੀ ਰਹੀ ਪ੍ਰੰਤੂ ਬਾਅਦ ਵਿੱਚ ਹਸਪਤਾਲ ਦੇ ਸਟਾਫ ਦੇ ਨਾਲ ਉਸ ਦੀ ਸਿਹਤ ਬਾਰੇ ਅਪਡੇਟ ਮਿਲਦੇ ਰਹੇ। ਅਜ ਸਵੇਰੇ ਹੀ ਕੰਪਨੀ ਵੱਲੋਂ ਉਸ ਦੀ ਮੌਤ ਬਾਰੇ ਫੋਨ ਆਇਆ।ਮਿ੍ਤਕ ਨੌਜਵਾਨ ਆਪਣੇ ਪਿੱਛੇ ਪਤਨੀ ਦੋ ਛੋਟੇ ਬੱਚਿਆਂ ਅਤੇ ਮਾਤਾ ਪਿਤਾ ਨੂੰ ਬੇਸਹਾਰਾ ਛੱਡ ਗਿਆ ਹੈ।
 **ਨੌਜਵਾਨ ਪਰਿਵਾਰ ਦੀ ਕੀਤੀ ਜਾਵੇਗੀ ਮਦਦ ਐੱਸ ਪੀ ਸਿੰਘ ਓਬਰਾਏ*
ਇਸ ਮਾਮਲੇ ਸਬੰਧੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਐੱਸ ਪੀ ਸਿੰਘ ਓਬਰਾਏ ਦੇ ਨਾਲ ਫੋਨ ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਨਾਲ ਪੀੜਤ ਨੌਜਵਾਨ ਦੀ ਮ੍ਰਿਤਕ ਦੇਹ ਮਿਲਣ ਦੀ ਤਾਂ ਕੋਈ ਸੰਭਾਵਨਾ ਨਹੀਂ ਹੈ ਪ੍ਰੰਤੂ ਉਹ ਫਿਰ ਵੀ ਕੰਪਨੀ ਨਾਲ ਤਾਲਮੇਲ ਕਰਕੇ ਨੌਜਵਾਨ ਦੇ ਪਰਿਵਾਰ ਦੀ ਬਣਦੀ ਆਰਥਿਕ ਮਦਦ ਜ਼ਰੂਰ ਕਰਨਗੇ।ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵਿਸ਼ਵਾਸ ਦਿਵਾਇਆ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

by Ranjit Singh
July 2, 2026
0

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ ! ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਅਯੁੱਧਿਆ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

by Ranjit Singh
July 2, 2026
0

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ ਖੰਨਾ, 2 ਜੁਲਾਈ (ਵਿਸ਼ਵ ਵਾਰਤਾ): ਖੰਨਾ ਦੀ ਐਸਐਸਪੀ ਡਾ. ਦਰਪਨ...

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

by Ranjit Singh
July 2, 2026
0

WhatsApp ਦੇ ਨਵੇਂ ਫੀਚਰ 'ਤੇ ਭਾਰਤ 'ਚ ਲੱਗੀ ਰੋਕ ! - ਕੇਂਦਰ ਸਰਕਾਰ ਨੇ ਮੈਟਾ ਨੂੰ ਨੋਟਿਸ ਕੀਤਾ ਜਾਰੀ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

by Ranjit Singh
July 2, 2026
0

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ ! ਚੰਡੀਗੜ੍ਹ, 2 ਜੁਲਾਈ (ਵਿਸ਼ਵ ਵਾਰਤਾ) – ਅਯੁੱਧਿਆ...

Most Popular

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

by Ranjit Singh
3 days ago
0

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ - ਯੂਰਪ ਦੇ 16 ਦੇਸ਼ਾਂ ਵਿੱਚ ਤਾਪਮਾਨ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 