• Latest
  • Trending
ਹੁਸ਼ਿਆਰਪੁਰ ਦੇ 13 ਵਿਦਿਆਰਥੀ ਹਾਸਲ ਕਰਨਗੇ ਮੁੱਖ ਮੰਤਰੀ ਤੋਂ 5100-5100 ਰੁਪਏ ਦੀ ਸਨਮਾਨ ਰਾਸ਼ੀ – ਅਪਨੀਤ ਰਿਆਤ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

53 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਸ਼ਿਆਰਪੁਰ ਦੇ 13 ਵਿਦਿਆਰਥੀ ਹਾਸਲ ਕਰਨਗੇ ਮੁੱਖ ਮੰਤਰੀ ਤੋਂ 5100-5100 ਰੁਪਏ ਦੀ ਸਨਮਾਨ ਰਾਸ਼ੀ – ਅਪਨੀਤ ਰਿਆਤ

July 28, 2020
in ਹੁਸਿਆਰਪੁਰ, ਪੰਜਾਬ
ਹੁਸ਼ਿਆਰਪੁਰ ਦੇ 13 ਵਿਦਿਆਰਥੀ ਹਾਸਲ ਕਰਨਗੇ ਮੁੱਖ ਮੰਤਰੀ ਤੋਂ 5100-5100 ਰੁਪਏ ਦੀ ਸਨਮਾਨ ਰਾਸ਼ੀ – ਅਪਨੀਤ ਰਿਆਤ
ਹੁਸ਼ਿਆਰਪੁਰ ਦੇ 13 ਵਿਦਿਆਰਥੀ ਹਾਸਲ ਕਰਨਗੇ ਮੁੱਖ ਮੰਤਰੀ ਤੋਂ 5100-5100 ਰੁਪਏ ਦੀ ਸਨਮਾਨ ਰਾਸ਼ੀ – ਅਪਨੀਤ ਰਿਆਤ
ਹੁਸ਼ਿਆਰਪੁਰ 28 ਜੁਲਾਈ (ਵਿਸ਼ਵ ਵਾਰਤਾ)-ਜ਼ਿਲ੍ਹੇ ਦੇ 13 ਵਿਦਿਆਰਥੀਆਂ ਵਲੋਂ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਮੋਹਰੀ ਸਥਾਨ ਹਾਸਲ ਕਰਨ ਉਤੇ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਇਨ੍ਹਾ ਹੋਣਹਾਰ ਵਿਦਿਆਰਥੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 5100-5100 ਰੁਪਏ ਦੀ ਸਨਮਾਨ ਰਾਸ਼ੀ ਭੇਟ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਵਿਦਿਆਰਥੀ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਦੇ 5 ਵਿਦਿਆਰਥੀ, ਗੌਰਮਿੰਟ ਗਰਲਜ਼ ਸਸਸ ਰੇਲਵੇ ਰੋਡ ਹੁਸ਼ਿਆਰਪੁਰ ਦੀ ਵਿਦਿਆਰਥਣ ਪ੍ਰਵੀਨ ਕੌਰ, ਗੌਰਮਿੰਟ ਗਰਲਜ਼ ਸਸਸ ਤਲਵਾੜਾ ਦੀਆਂ ਵਿਦਿਆਰਥਣਾਂ ਤਮੰਨਾ ਅਤੇ ਕਵਿਤਾ, ਗੌਰਮਿੰਟ ਗਰਲਜ਼ ਸਸਸ ਦਸੂਹਾ ਦੀ ਵਿਦਿਆਰਥਣ ਗੁਰਜੀਤ ਕੌਰ, ਸਰਕਾਰੀ ਸੀਨੀਅਰ ਸੈਕੰਡੀ ਸਕੂਲ ਝਿੰਗਰ ਦੇ ਵਿਦਿਆਰਥੀ ਸੁਖਪ੍ਰੀਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੈਂਬਰਾਂ ਦੀ ਵਿਦਿਆਰਥਣ ਅਨਚਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੈਡੀ ਸੁਰੀਆ ਸਿੰਘ ਦੇ ਵਿਦਿਆਰਥੀ ਰੋਹਿਤ ਧੀਰ ਅਤੇ ਡਾ ਅਮੀਰ ਸਿੰਘ ਕਾਲਕਟ ਮੈਮੋਰੀਅਲ ਗੌਰਮਿੰਟ ਗਰਲਜ਼ ਸਸਸ ਉਰਮੜ ਟਾਂਡਾ ਦੀ ਵਿਦਿਆਰਥਣ ਸੂੁਚੀਨਾ ਕੌਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨੀਮ ਪਹਾੜੀ ਇਲਾਕੇ ਚ ਪੈਂਦੇ ਔਖੇ ਰਾਹਾਂ ਦੇ ਬਾਵਜੂਦ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਦੇ 5 ਵਿਦਿਆਰਥੀਆਂ ਨੇ ਅਪਣੇ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਾਇਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਮਾਹੀ ਦੇਵੀ ਸਕੂਲ ਦੇ ਸਭ ਤੋਂ ਵੱਧ ਪੰਜ ਬੱਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ੍ਹੋਂ ਦਿੱਤੀ ਜਾਣ ਵਾਲੀ ਸਨਮਾਨ ਰਾਸ਼ੀ ਹਾਸਲ ਕਰਨਗੇ। ਇਸ ਸਕੂਲ ਦੇ ਨਾਨ ਮੈਡੀਕਲ ਨਾਲ ਸਬੰਧਤ ਵਿਦਿਆਰਥੀਆਂ ਰਿਸ਼ੀ ਮਹਿਤਾ ਨੇ 446/450, ਸਹਿਲ ਨੇ 444/450 , ਨਵਰਾਜ ਨੇ 442/450 ,ਰਿਤੀਕਾ ਕੁਮਾਰੀ ਨੇ 442/450 ਅਤੇ ਰਿਆ ਨੇ ਆਰਟਸ ਸਟਰੀਮ  ਵਿਚੋਂ 447/450 ਅੰਕ ਹਾਸਲ ਕੀਤੇ ਹਨ। ਇਸੇਤ ਤਰ੍ਹਾਂ ਪ੍ਰਵੀਨ ਕੌਰ ਨੇ 448/450, ਤਮੰਨਾ ਨੇ 445/450 , ਕਵਿਤਾ ਰਾਣੀ ਨੇ 444/450, ਗੁਰਜੀਤ ਕੌਰ ਨੇ 444/450 , ਸੁਖਪ੍ਰੀਤ ਸਿੰਘ ਨੇ 444/450, ਅਨਚਲ ਨੇ 442/450, ਰੋਹਿਤ ਧੀਰ ਨੇ 441/450, ਸੂਚੀਨਾ ਕੌਰ ਨੇ 441/450 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਂ ਰੁਸ਼ਨਾਇਆ ਹੈ।
ਇਸੇ ਦੌਰਾਨ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਲਦੇਵ ਰਾਜ, ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਅਤੇ ਕਮਾਹੀ ਦੇਵੀ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਆਦਿ ਨੇ ਵੀ ਵਿਦਿਆਰਥੀਆਂ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 