ਹੁਸ਼ਿਆਰਪੁਰ ਪੁਲਿਸ ਲਾਇਨ ਵਿੱਚ ਗੋਲੀ ਚੱਲਣ ਕਾਰਣ ਏਐਸਆਈ ਦੀ ਮੌਤ
ਚੰਡੀਗਰ੍ਹ,6 ਨਵੰਬਰ(ਵਿਸ਼ਵ ਵਾਰਤਾ)- ਹੁਸ਼ਿਆਰਪੁਰ ਪੁਲਿਸ ਲਾਈਨ ਵਿੱਚ ਸਰਵਿਸ ਰਿਵਾਲਵਰ ਦੀ ਸਫਾਈ ਕਰਦੇ ਹੋਏ ਅਚਾਨਕ ਗੋਲੀ ਚੱਲਣ ਕਾਰਨ ਏਐਸਆਈ ਗੁਰਮੇਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ । ਘਟਨਾ ਵਾਲੀ ਥਾਂ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।