
ਹੁਸ਼ਿਆਰਪੁਰ, 25 ਦਸੰਬਰ – ਹੁਸ਼ਿਆਰਪੁਰ ਵਿਚ ਵਾਪਰੇ ਇੱਕ ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ| ਪ੍ਰਾਪਤ ਜਾਣਕਾਰੀ ਅਨੁਸਾਰ ਇੱਥੋਂ ਦੇ ਟੁਟੋਮਾਜਰਾ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ| ਇਸ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ|
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...





















