• Latest
  • Trending
 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ  ਦਿਨ ਵਿੱਚ  ਸ਼ਾਮਿਲ

 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ ਦਿਨ ਵਿੱਚ ਸ਼ਾਮਿਲ

6 years ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

54 minutes ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

10 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

10 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

11 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

13 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

14 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

14 hours ago
Hindi News
English News
Saturday, November 14, 2026
No Result
View All Result
17 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ ਦਿਨ ਵਿੱਚ ਸ਼ਾਮਿਲ

July 30, 2020
in ਹੁਸਿਆਰਪੁਰ, ਪੰਜਾਬ
 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ  ਦਿਨ ਵਿੱਚ  ਸ਼ਾਮਿਲ

 ਹੁਸ਼ਿਆਰਪੁਰ ਭੁੱਖ ਹੜਤਾਲ ਛੇਵੇ  ਦਿਨ ਵਿੱਚ  ਸ਼ਾਮਿਲ
ਅਜੇ ਤੱਕ ਸਰਕਾਰ  ਦੀ ਕੰਨ ਤੇ  ਜੂੰ, ਨਹੀ ਸਰਕੀ
ਹੁਸ਼ਿਆਰਪੁਰ 30 ਜੁਲਾਈ (ਵਿਸ਼ਵ ਵਾਰਤਾ)- ਅੱਜ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਅੱਗੇ ਭੁੱਖ ਹੜਤਾਲ ਛੇਵੇ ਦਿਨ ਵਿੱਚ ਸ਼ਾਮਿਲ ਹੋ ਗਈ ਹੈ । ਭੁੱਖ ਹੜਤਾਲ ਵਿੱਚ ਕਰਨਦੀਪ ਸਿੰਘ , ਅਮਿਤ ਕੁਮਾਰ , ਬਲਵੀਰ ਕੋਰ , ਬਿਮਾਲਾ ਦੇਵੀ ਤੇ ਕਮਲੇਸ਼ ਦੇਵੀ ਆਦਿ ਹਾਜਰ ਹੋਏ  ।   ਇਸ ਮੋਕੇ ਕੋਵਿਡ 19 ਦੀ ਹਦਾਇਤਾ ਦੀ ਪਾਲਣਾ ਕਰਦੇ ਹੋਏ ਸਰਕਾਰ ਵਿਰੁਧ ਰੋਸ ਪ੍ਰਗਟ ਕੀਤਾ ਗਿਆ । ਇਸ ਮੋਕੇ ਏ ਐਨ ਐਮ ਬਲਵੀਰ ਕੋਰ ਨੇ ਦੱਸਿਆ ਕਿ ਸੰਘਰਸ ਕਮੇਟੀ ਵੱਲੋ ਅੱਜ ਛੇਵੇ ਦਿਨ ਵਿੱਚ ਭੁੱਖਹੜਤਾਲ ਸ਼ਾਮਿਲ ਹੋ ਗਈ ਹੈ ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਵੀ ਨਹੀ ਸਰਕੀ   ਬੜੀ ਮਾੜੀ ਗੱਲ ਵੋਟਾ ਵੇਲੇ ਘਰ ਘਰ ਰੋਜਗਾਰ ਦੇ ਵਾਅਦੇ ਕਰਨ ਵਾਲੀ ਸਰਕਾਰ ਹੁਣ ਆਪਣੇ ਵਾਆਦਿਆ ਤੋ ਮੁੱਕਰ ਰਹੀ ਹੈ ਤੇ ਮੁਲਾਜਦਮ ਵਿਰੋਧੀ ਨੀਤੀ ਆਪਣਾ  ਰਹੀ ਹੈ । ਉਹਨਾਂ ਦੱਸਿਆ ਕਿ  ਡਾਇਰੈਕਟਰ ਸਿਹਤ , ਮੁੱਖ ਮੰਤਰੀ ਪੰਜਾਬ , ਸਿਹਤ ਮੰਤਰੀ ,ਨੂੰ ਪਹਿਲਾ ਵੀ ਐਸ . ਐਮ. ਉਜ, ਅਤੇ ਸਿਵਲ ਸਰਜਨ ਰਾਹੀ ਮੰਗ ਪੱਤਰ ਭੇਜੇ ਜਾ ਚੁੱਕੇ ਹਨ ਤੇ ਪੰਜਾਬ ਸਰਕਾਰ ਵੱਲੋ ਇਸ ਤੇ ਕਈ ਵੀ ਧਿਆਨ ਨਹੀ ਦਿੱਤਾ ਗਿਆ । ਜਿਸ ਕਰਕੇ ਸਿਹਤ ਮੁਲਾਜਮ ਸੰਘਰਸ਼ ਕਮੇਟੀ ਵੱਲੋ ਰੋਸ ਦੇ ਤੋਰ ਤੇ ਫੈਸਲਾ ਕੀਤਾ ਗਿਆ ਕਿ ਸਰਕਾਰ ਦੀਆਂ ਮਾਰੂ ਨੀਤੀਆ ਦਾ ਸਿਹਤ ਕਾਮੇ ਡੱਟ ਕੇ ਵਿਰੋਧ ਕਰਨਗੇ , ਤੇ ਸਿਹਤ ਕਾਮੇ ਨਪੀੜਨ ਵਾਲੀਆਂ ਨੀਤੀਆ ਨੰ ਲਾਗੂ ਨਹੀ ਕਰਨ ਦੇਣਗੇ । ਸੰਘਰਸ਼ ਕਮੇਟੀ ਵੱਲੋ ਐਨ. ਐਚ. ਐਮ. ਅਤੇ 2211 ਅਤੇ ਠੇਕੇ ਅਧਾਰਿਤ ਕਾਮਿਆ ਨੂੰ ਪੱਕਾ ਕਰਨ ਅਤੇ ਨਵ ਨਿਯੁਕਤ ਕਾਮਿਆ ਦਾ ਪ੍ਰਵੇਸ਼ਨ ਪੀਰਡ ਦੋ ਸਾਲ ਕਰਨ ਅਤੇ ਸਮੁਚੇ ਮਲਟੀਪਰਪਜ ਕੇਡਰ ਨੂੰ ਕੋਵਿਡ 19 ਦੋਰਾਨ ਕੀਤੇ ਕੰਮ ਬਦਲੇ ਸ਼ਪੈਸ਼ਲ ਇੰਕਰੀਮੈਟ ਦੇਣ ਤੱਕ ਲਗਤਾਰ ਸੰਘਰਸ਼ ਕੀਤਾ ਜਾਵੇਗਾ । ਸੂਬਾ ਕਮੇਟੀ ਮੈਬਰ ਨੇ ਦੱਸਿਆ ਕਿ ਅੱਜ ਤੋ ਰੋਜ ਲਗਾਤਾਰ ਪੰਜ ਸਾਥੀ ਜਿਲਾਂ ਹੈਡਕੁਆਟਰ ਤੇ  ਭੁੱਖ ਹੜਤਾਲ ਤੇ ਬੈਠਿਆ ਕਰਨਗੇ ਜੇਕਰ ਸਰਕਾਰ ਨੇ ਸਿਹਤ ਕਾਮਿਆ ਦੀਆਂ ਮੰਗਾ ਨਾ ਮੰਨੀਆਂ ਤਾਂ 7 ਅਗਸਤ 2020 ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ । ਇਸ ਮੋਕੇ ਉਹਨਾੰ ਭਰਤਾਰੀ ਜਥੇਬੰਦੀਆੰ ਨੂੰ ਅਪੀਲ ਕੀਤੀ ਕਿ ਉਹ ਸਾਡਾ ਸਾਥ ਦੇਣ ਕਿਉਕਿ ਇਸ ਸਮੇ ਪੰਜਾਬ ਦਾ ਕੋਈ ਮੁਲਾਜਮ ਇਕੱਲਾ ਸੰਘਰਸ਼ ਨਹੀ ਲੜ ਸਕਦਾ ਤੇ ਸਾਝੇ ਮੰਚ ਤੇ ਇਕੱਠਿਆ ਹੋ ਕੇ ਹੀ ਲੜਾਈ ਲੜੀ ਜਾ ਸਕਦੀ ਹੈ ।  ਇਸ ਮੋਕੇ ਲਖਵਿੰਦਰ ਸਿੰਘ , ਵਿਰਸ਼ਾ ਸਿੰਘ , ਗੁਰਨਾਮ ਸਿੰਘ, ਸਵਿਤਾ ਕੁਮਾਰੀ ਆਦਿ ਹਾਜਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

by Ankit
November 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 14-11-2026 |...

Most Popular

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

by Ankit
3 weeks ago
0

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 