• Latest
  • Trending
ਹੁਸ਼ਿਆਰਪੁਰ ਸ਼ਹਿਰ ਦੇ ਨਾਮੀ ਮੀਟ ਛਾਪ ਦੁਕਾਨਾ ਤੇ ਛਾਪੇ ਮਾਰੀ 4 ਸੈਪਲ ਵੀ ਲਏ

ਹੁਸ਼ਿਆਰਪੁਰ ਸ਼ਹਿਰ ਦੇ ਨਾਮੀ ਮੀਟ ਛਾਪ ਦੁਕਾਨਾ ਤੇ ਛਾਪੇ ਮਾਰੀ 4 ਸੈਪਲ ਵੀ ਲਏ

6 years ago
Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 seconds ago
Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

13 minutes ago
National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

50 minutes ago
City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

2 hours ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

3 hours ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

4 hours ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

4 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

5 hours ago
Hindi News
English News
Saturday, October 3, 2026
No Result
View All Result
32 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੁਸ਼ਿਆਰਪੁਰ ਸ਼ਹਿਰ ਦੇ ਨਾਮੀ ਮੀਟ ਛਾਪ ਦੁਕਾਨਾ ਤੇ ਛਾਪੇ ਮਾਰੀ 4 ਸੈਪਲ ਵੀ ਲਏ

June 19, 2020
in ਹੁਸਿਆਰਪੁਰ, ਪੰਜਾਬ
ਹੁਸ਼ਿਆਰਪੁਰ ਸ਼ਹਿਰ ਦੇ ਨਾਮੀ ਮੀਟ ਛਾਪ ਦੁਕਾਨਾ ਤੇ ਛਾਪੇ ਮਾਰੀ 4 ਸੈਪਲ ਵੀ ਲਏ

ਹੁਸ਼ਿਆਰਪੁਰ 19 ਜੂਨ (ਵਿਸ਼ਵ ਵਾਰਤਾ ): ਲਾਕਡਾਊਨ ਦੋਰਾਨ ਦਿੱਤੀ ਗਈ  ਛੂਟ ਵਿੱਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋ ਜਾਰੀ ਕੀਤੀ ਗਈਆ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਨਾ ਕੀਤੇ ਜਾਣ ਦੀਆਂ ਸ਼ਿਕਾਇਤਾ ਤੇ ਕਰਵਾਈ ਕਰਦਿਆ ਜਿਲ੍ਹਾਂ ਸਿਹਤ ਅਫਸਰ ਡਾ ਸੁਰਿੰਦਰ ਸਿੰਘ ਅਤੇ ਫੂਡ ਸੇਫਟੀ ਅਫਸਰ ਰਮਨ ਵਿਰਦੀ ਨੇ ਆਪਣੀ ਟੀਮ ਨੂੰ ਨਾਲ ਲੈ ਕੇ ਮਿਸ਼ਨ ਫਹਿਤ ਤਹਿਤ ਸ਼ਹਿਰ ਦੇ ਨਾਮੀ ਢਾਬਿਆ ਜਿਵੇ ਸ਼ਨੀ ਚਿਕਨ ਹਾਊਸ ਮਹਿਲਪੁਰ ਅੱਡਾ , ਬੱਬੂ ਮੀਟ ਚਾਵਲ,ਤੇ ਹੋਰ ਸ਼ਹਿਰ ਦੇ ਨਾਮੀ   ਰੈਸਟੋਰੈਟਾ ਤੇ ਕਰਿਆਨੇ ਦੀਆਂ ਦੁਕਾਨਾ ਤੇ ਜਾ ਕਿ ਖਾਦ ਪਦਾਰਥਾਂ ਦੀ ਪੜਤਾਲ ਕੀਤੀ ਚਾਰ ਸੈਪਲ ਵੀ ਲੈਏ ਗਏ ,  ਤੇ ਬਹੁਤ ਘੱਟ ਢਾਬਿਆ ਅਤੇ ਦੁਕਾਨਾਂ ਤੇ ਲਾਕਡੂਨ ਦੀਆ ਜਾਰੀ ਹਦਾਇਤਾ ਦੀ ਪੂਰੀ ਤਰਾਂ ਪਾਲਣਾ ਨਹੀ ਕੀਤੀ ਜਾ ਰਹੀ ਸੀ , ਤੇ ਟੀਮ ਵੱਲੋ ਖਾਣ ਪੀਣ ਦੀਆਂ ਵਸਤੂਆਂ ਦੇ ਸੈਪਲ ਲਏ ਗਏ ਅਤੇ ਐਵਰਨੈਸ  ਵੀ ਕੀਤੀ ਗਈ । ਇਸ ਮੋਕੇ ਜਿਲਾਂ ਸਿਹਤ ਅਫਸਰ ਡਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾ ਤੋ ਸ਼ਿਕਾਇਤਾਂ ਮਿਲ ਰਹੀਆ ਸਨ ਲਾਕਡਾਉਨ ਦੀਆਂ ਹਿਦਾਇਤਾ ਦਾ ਪੂਰੀ ਤਰਾਂ ਪਲਾਣਾ ਨਹੀ ਕੀਤੀ ਜਾ ਰਿਹਾਂ  ।  ਕੋਰੋਨਾ ਦੇ ਜਾਗਰੂਕ ਦੇ ਬਚਾਅ ਲਈ ਪੰਜਾਬ ਸਰਕਾਰ ਵੱਲੋ ਚਲਾਏ ਗਏ ਫਹਿਤ ਮਿਸ਼ਨ ਤਹਿਤ ਇਹ ਅਭਿਆਨ ਲਗਾਤਾਰ ਚਲਾਇਆ ਜਾ ਰਿਹਾ ਹੈ .ਤਾ  ਜੋ ਇਸ ਬਿਮਾਰੀ ਸਬੰਧੀ  ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ  । ਉਹਨਾਂ ਰੈਸਟੋਰੇਟਾਂ , ਢਾਬਿਆ , ਅਤੇ ਸ਼ਰਾਬ ਦੇ ਠੇਕਿਆ ਦੀ ਹੋਰ ਖਾਣ ਪੀਣ ਵਾਲੀਆ ਦਾਕਾਨਾ ਦੇ ਮਾਲਕਾਂ ਨੂੰ ਚਿਤਾਵਨੀ ਦਿੰਦੇ ਹੇ ਕਿਹਾ ਕਿ ਜੇਕਰ ਕਿਸੇ ਸਰਕਾਰ ਵੱਲੋ ਜਾਰੀ ਕੀਤੀਆ ਗਾਇਡ ਲਾਇਨ ਦੀ ਪਾਲਣਾ ਨਾ ਕੀਤੀ ਤੇ ਗੰਭੀਰ ਲਾਹ ਪ੍ਰਵਾਹੀ ਤੇ ਉਸ ਸੰਸਥਾਨ ਨੂੰ ਫੂਡ ਸੇਫਟੀ ਐਕਟ ਤਹਿਤ ਸੀਲ ਵੀ ਕੀਤਾ ਜਾ ਸਕਦਾ ਹੈ , ਤੇ  ਇਹ ਰੇਡ ਲਗਾਤਾਰ ਜਿਲੇ ਵੀ ਵਿੱਚ ਜਾਰੀ ਰਹੇਗੀ  ।

ਉਹਨਾਂ ਦੱਸਿਆ ਕਿ ਸਿਰ ਤੇ ਟੋਪੀ , ਮੂੰਹ ਤੇ ਮਸਿਕ ਤੇ ਹੱਥਾਂ ਤੇ ਦਸਤਾਨੇ ਹੋਣੇ ਅਤੇ 1 ਤੋ ਦੋ ਮੀਟਰ ਦੀ ਦੂਰੀ  ਹੋਣੀ ਚਾਹੀਦੀ ਹੈ ।   ਉਹਨਾਂ ਦੁਕਾਨਾਦਾਰਾ ਅਤੇ ਰੈਲਟੋਰੇਟ . ਢਾਬਿਆ ਦੇ ਮਾਲਾਕਾ ਨੂੰ ਇਹ ਵੀ ਹਦਾਇਤ ਕੀਤੀ ਜੇਕਰ ਖਾਣ ਪੀਣ ਵਾਲੀਆਂ ਵਸਤੂਆਂ ਵਿੱਚ ਕਿਸੇ ਵੀ ਤਰਾਂ ਦੀ ਕੋਈ ਮਿਲਾਵਟਾ ਕਰਦਾ ਫੜਿਆ ਗਿਆ ਤਾਂ ਉਸ ਤੇ ਵਿਭਾਗ ਵੱਲੋ ਸਖਤ ਕਾਰਵਾਈ ਕੀਤੀ ਜਾਵੇਗੀ । ਇਸ ਮੋਕੇ ਰਾਮ ਲੁਭਾਇਆ , ਅਸ਼ੋਕ ਕੁਮਾਰ, ਵੀ ਹਾਜਰ ਸੀ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

by Ranjit Singh
October 3, 2026
0

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ ! ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

by Ranjit Singh
October 3, 2026
0

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ...

Most Popular

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ ਲਾਇਸੈਂਸ ਕੀਤਾ ਸਸਪੈਂਡ

by Navjot
4 weeks ago
0

ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਭੋਜਨ ਸੁਰੱਖਿਆ ਅਤੇ ਸਫਾਈ ਦੇ ਨਿਯਮਾਂ ਦੀਆਂ ਗੰਭੀਰ ਉਲੰਘਣਾ ਦੇ ਦੋਸ਼ ‘ਚ EatClub ਆਉਟਲੈਟ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 