• Latest
  • Trending
ਹੁਸ਼ਿਆਰਪੁਰ ਹਲਕੇ ਤੋਂ ਵੱਡੀ ਜਿੱਤ ਦਰਜ ਕਰੇਗਾ ਅਕਾਲੀ ਦਲ : ਲਾਲੀ ਬਾਜਵਾ

ਹੁਸ਼ਿਆਰਪੁਰ ਹਲਕੇ ਤੋਂ ਵੱਡੀ ਜਿੱਤ ਦਰਜ ਕਰੇਗਾ ਅਕਾਲੀ ਦਲ : ਲਾਲੀ ਬਾਜਵਾ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

47 minutes ago
 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ

 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ

48 minutes ago
Vijay-Rashmika Reception :  ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ

Vijay-Rashmika Reception : ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ

1 hour ago
T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

2 hours ago
Punjab : ਸ਼੍ਰੋਮਣੀ ਅਕਾਲੀ ਦਲ ਨੇ ਕਮਿਊਨੀਕੇਸ਼ਨ ਢਾਂਚੇ ਨੂੰ ਕੀਤਾ ਹੋਰ ਮਜ਼ਬੂਤ! 21 ਪਾਰਟੀ ਬੁਲਾਰੇ ਤੇ ਟੀਵੀ ਪੈਨਲਿਸਟਾਂ ਦਾ ਐਲਾਨ

Punjab : ਸ਼੍ਰੋਮਣੀ ਅਕਾਲੀ ਦਲ ਨੇ ਕਮਿਊਨੀਕੇਸ਼ਨ ਢਾਂਚੇ ਨੂੰ ਕੀਤਾ ਹੋਰ ਮਜ਼ਬੂਤ! 21 ਪਾਰਟੀ ਬੁਲਾਰੇ ਤੇ ਟੀਵੀ ਪੈਨਲਿਸਟਾਂ ਦਾ ਐਲਾਨ

2 hours ago
Punjab: ਰੋਜ਼ਾਨਾ ਜਾਗਰਤੀ ਲਹਿਰ ਦੇ ਸੰਪਾਦਕ ਗੌਤਮ ਜਲੰਧਰੀ ਨੂੰ ਵੱਡਾ ਸਦਮਾ! ਮਾਤਾ ਸਵਰਗਵਾਸ

Punjab: ਰੋਜ਼ਾਨਾ ਜਾਗਰਤੀ ਲਹਿਰ ਦੇ ਸੰਪਾਦਕ ਗੌਤਮ ਜਲੰਧਰੀ ਨੂੰ ਵੱਡਾ ਸਦਮਾ! ਮਾਤਾ ਸਵਰਗਵਾਸ

3 hours ago
Punjab ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ 

Punjab ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਟੈਕਸਲਾ’ ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ 

3 hours ago
ਸਪੀਕਰ ਵੱਲੋਂ Punjab ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ 

ਸਪੀਕਰ ਵੱਲੋਂ Punjab ਦੇ ਲੋਕਾਂ ਨੂੰ ਹੋਲੀ ਦੀ ਮੁਬਾਰਕਬਾਦ 

3 hours ago
Top 10 News  : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ

4 hours ago
Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ!  78 ਜ਼ਖਮੀ

Sri Lanka ਦੇ ਤੱਟ ਦੇ ਨੇੜੇ ਈਰਾਨੀ ਜਹਾਜ਼ ‘ਤੇ ਵੱਡਾ ਹਮਲਾ! 78 ਜ਼ਖਮੀ

5 hours ago
Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

Ludhiana :13 ਸਾਲਾਂ ਬੱਚੀ ਨੇ ਚੁੱਕਿਆ ਖੌਫਨਾਕ ਕਦਮ

6 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਹੁਸ਼ਿਆਰਪੁਰ ਹਲਕੇ ਤੋਂ ਵੱਡੀ ਜਿੱਤ ਦਰਜ ਕਰੇਗਾ ਅਕਾਲੀ ਦਲ : ਲਾਲੀ ਬਾਜਵਾ

ਲੋਕ ਸਭਾ ਵਿੱਚ ਪੰਜਾਬ ਦੀ ਆਵਾਜ਼ ਨੂੰ ਕਰਾਂਗਾ ਬੁਲੰਦ : ਠੰਡਲ

May 3, 2024
in ਸਿਆਸੀ, ਹੁਸਿਆਰਪੁਰ, ਖਬਰਾਂ, ਪੰਜਾਬ
ਹੁਸ਼ਿਆਰਪੁਰ ਹਲਕੇ ਤੋਂ ਵੱਡੀ ਜਿੱਤ ਦਰਜ ਕਰੇਗਾ ਅਕਾਲੀ ਦਲ : ਲਾਲੀ ਬਾਜਵਾ
ਹੁਸ਼ਿਆਰਪੁਰ 3 ਮਈ ( ਤਰਸੇਮ ਦੀਵਾਨਾ  ) ਪੰਜਾਬ ਦੀ ਆਪਣੀ ਇੱਕੋ ਇੱਕ ਖੇਤਰੀ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਹੈ ਜਿਸ ਨੇ ਹਮੇਸ਼ਾ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਤੇ ਸੀਨੀਅਰ ਵਾਈਸ ਪ੍ਰਧਾਨ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਇੱਥੇ ਡੀ.ਏ.ਵੀ.ਕਾਲੇਜ ਦੀ ਮਾਰਕੀਟ ਵਿੱਚ ਪਾਰਟੀ ਦੇ ਮੀਤ ਪ੍ਰਧਾਨ ਗੁਰਕੀਰਤਪ੍ਰਤਾਪ ਸਿੰਘ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਆਗੂਆਂ ਦੀ ਕਰਵਾਈ ਮੀਟਿੰਗ ਨੂੰ ਸੰਬੋਧਨ ਕਰਦਿਆ ਕੀਤਾ ਗਿਆ, ਇਸ ਮੀਟਿੰਗ ਵਿੱਚ ਅਕਾਲੀ ਦਲ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ  ਸੋਹਣ ਸਿੰਘ ਠੰੰਡਲ ਵਿਸ਼ੇਸ਼ ਤੌਰ ’ਤੇ ਪੁੱਜੇ ਜਿਨ੍ਹਾਂ ਦਾ ਪਾਰਟੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਲਾਲੀ ਬਾਜਵਾ ਨੇ ਅੱਗੇ ਕਿਹਾ ਕਿ ਹੋਣ ਜਾ ਰਹੀ ਲੋਕ ਸਭਾ ਦੀ ਚੋਣ ਵਿੱਚ ਅਕਾਲੀ ਦਲ ਮਜ਼ਬੂਤੀ ਨਾਲ ਉੱਭਰੇਗਾ ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਹੱਕ ਵਿੱਚ ਖੜ੍ਹੇ ਹੋ ਚੁੱਕੇ ਹਨ, ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੁਸ਼ਿਆਰਪੁਰ ਦੀ ਲੋਕ ਸਭਾ ਸੀਟ ਤੋਂ ਸੋਹਣ ਸਿੰਘ ਠੰਡਲ  ਵੱਡੀ ਜਿੱਤ ਦਰਜ ਕਰਨਗੇ। ਇਸ ਸਮੇਂ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਅੰਦਰ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਤੇ ਸਤਿਕਾਰ ਦਾ ਹਮੇਸ਼ਾ ਰਿਣੀ ਰਹਾਂਗਾ ਤੇ ਲੋਕ ਸਭਾ ਅੰਦਰ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਜਿਲ੍ਹਾ ਯੂਥ ਅਕਾਲੀ ਦਲ ਦੇਹਾਤੀ ਦੇ ਪ੍ਰਧਾਨ ਇੰਦਰਜੀਤ ਸਿੰਘ ਕੰਗ, ਸੁਖਜਿੰਦਰ ਸਿੰਘ ਔਜਲਾ ਪ੍ਰਧਾਨ ਦੋਆਬਾ ਜੋਨ ਸੋਈ , ਦਵਿੰਦਰ ਸਿੰਘ ਬੈਂਸ ਬਾਹੋਵਾਲ, ਰਾਣਾ ਰਣਬੀਰ ਸਿੰਘ, ਰਵਿੰਦਰਪਾਲ ਸਿੰਘ ਮਿੰਟੂ, ਹਿਤੇਸ਼ ਪਰਾਸ਼ਰ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਸਤਨਾਮ ਸਿੰਘ ਬੰਟੀ, ਗੁਰਪ੍ਰੀਤ ਸਿੰਘ ਕੋਹਲੀ, ਜਪਿੰਦਰਪਾਲ ਸਿੰਘ ਅਟਵਾਲ, ਅਵਤਾਰ ਸਿੰਘ ਲਾਇਲ, ਬਖਸ਼ੀਸ਼ ਸਿੰਘ, ਡਾ ਪਰਮਜੀਤ ਸਿੰਘ, ਬਹਾਦਰ ਸਿੰਘ ਵਿਰਦੀ, ਰਾਜ ਕੁਮਾਰ ਸੋਨੀ, ਸੁਖਵਿੰਦਰ ਸਿੰਘ ਸੁੱਖੀ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਵੀ ਮੌਜੂਦ ਰਹੇ।
ਕੈਪਸ਼ਨ-ਮੀਟਿੰਗ ਦੌਰਾਨ ਲਾਲੀ ਬਾਜਵਾ, ਸੋਹਣ ਸਿੰਘ ਠੰਡਲ ਤੇ ਹੋਰ ਆਗੂ।
Tags: LALLY BAJWALOK SABHA ELECTIONSWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ

 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਇਆ

by Navjot
March 4, 2026
0

 T20 World Cup 2026 :  ਨਿਊਜ਼ੀਲੈਂਡ ਦੂਜੀ ਵਾਰ ਪਹੁੰਚਿਆ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ; ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ...

Vijay-Rashmika Reception :  ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ

Vijay-Rashmika Reception : ਹੈਦਰਾਬਾਦ ‘ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ

by Jaspreet Kaur
March 4, 2026
0

Vijay-Rashmika Reception : ਹੈਦਰਾਬਾਦ 'ਚ ਵਿਜੇ-ਰਸ਼ਮੀਕਾ ਦੀ ਰਿਸੈਪਸ਼ਨ - ਨਵਵਿਆਹੇ ਜੋੜੇ ਦੇ ਰਿਸੈਪਸ਼ਨ ਲੁੱਕ ਨੇ ਜਿੱਤਿਆ ਸਭ ਦਾ ਦਿਲ; ਪਹਿਲੀਆਂ...

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
March 4, 2026
0

T20 World Cup Semi-Finals: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ ਜਾਰੀ ਮਾਰਕੋ ਜੈਨਸਨ ਦਾ ਜ਼ਬਰਦਸਤ ਅਰਧ- ਸੈਂਕੜਾ ਸਾਊਥ ਅਫਰੀਕਾ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਮਾਰਚ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 