ਹੁਸ਼ਿਆਰਪੁਰ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
ਹੁਸ਼ਿਆਰਪੁਰ,31ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ 4 ਫਰਵਰੀ 2023 ਵਾਲੇ ਦਿਨ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਅੱਧੇ ਦਿਨ ਦੀ ਛੁੱਟੀ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਕੀਤੀ ਗਈ ਹੈ।