
ਹੁਸਿਆਰਪੁਰ 23 ਜੁਲਾਈ (ਵਿਸ਼ਵ ਵਾਰਤਾ)- ਕੋਵਿਡ 19 ਵਾਇਰਸ ਦੇ ਨਾਲ ਜਿਲੇ ਵਿੱਚ ਦਸੂਹਾ ਸਬ ਡਿਵੀਜਨ ਸਬੰਧਿਤ ਵਿਆਕਤੀ ਨਰਿੰਦਰ ਕੁਮਾਰ ਉਮਰ 61 ਸਾਲ ਦੀ ਅਮ੍ਰਿੰਤਸਰ ਵਿਖੇ ਮੋਤ ਹੋਣ ਨਾਲ ਕੁੱਲ ਮੋਤਾਂ ਦੀ ਗਿਣਤੀ 13 ਹੋ ਗਈ ਹੈ । ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 289 ਵਿਆਕਤੀਆਂ ਦੇ ਸੈਪਲ ਲੈਣ ਨਾਲ ਅਤੇ ਲੈਬ ਤੋ 556 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਜਿਲੇ ਦੇ ਕੁੱਲ ਸੈਪਲਾਂ ਦੀ ਗਿਣਤੀ 24380 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 22813 ਸੈਪਲ ਨੈਗਟਿਵ, 390 ਪਾਜੇਟਿਵ , ਜਦ ਕਿ 1163 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 43 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 174 ਹੈ । ਇਹ ਜਾਣਂਕਾਰੀ ਦਿੰਦੇ ਹੋਏ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਬੀਤੇ ਕੱਲ 14 ਵਿਆਕਤੀਆਂ ਦੀ ਰਿਪੋਟ ਪਾਜੇਟਿਵ ਆਈ ਸੀ ਉਹਨਾਂ ਵਿੱਚ 2 ਪਾਜੇਟਿਵ ਕੇਸ ਦੂਸਰੇ ਜਿਲੇ ਗੁਰਦਾਸਪੁਰ ਅਤੇ ਜਲੰਧਰ ਨਾਲ ਸਬੰਧਿਤ ਹੋਣ ਕਰਕੇ ਰਿਪੋਟ ਉਸੇ ਜਿਲੇ ਨੂੰ ਭੇਜ ਦਿੱਤੀ ਗਈ ਹੈ । ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ ਤਰਨਤਾਰਨ, 14 ਨਵੰਬਰ...






















