• Latest
  • Trending
‘ਹੈਪੀ ਰਾਏਕੋਟੀ’ ਅਗਲਾ ਪਾਰਟੀ ਹਿੱਟ ਗੀਤ ‘ਪੈੱਗ ਸ਼ੈੱਗ’ ਲੈ ਕੇ ਤਿਆਰ 

‘ਹੈਪੀ ਰਾਏਕੋਟੀ’ ਅਗਲਾ ਪਾਰਟੀ ਹਿੱਟ ਗੀਤ ‘ਪੈੱਗ ਸ਼ੈੱਗ’ ਲੈ ਕੇ ਤਿਆਰ 

8 years ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

34 minutes ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

2 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

4 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

4 hours ago
ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

ਸਿਹਤ ਮੰਤਰੀ ਜੇ.ਪੀ. ਨੱਡਾ ਨੇ ਟੀ.ਬੀ. ਮੁਕਤ ਭਾਰਤ ਵੱਲ ਅੱਗੇ ਵਧਣ ਦਾ ਦਿੱਤਾ ਸੱਦਾ 

4 hours ago
ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

ਅੰਤਰਰਾਸ਼ਟਰੀ ਯੋਗ ਦਿਵਸ 2026 ‘ਤੇ ਪ੍ਰਧਾਨ ਮੰਤਰੀ ਮੋਦੀ ਨਾਲ ਜੁੜਨ ਲਈ ‘ਯੋਗ ਸੰਗਮ’ ‘ਚ 6 ਲੱਖ ਸੰਗਠਨਾਂ ਨੇ ਕੀਤੀ ਰਜਿਸਟ੍ਰੇਸ਼ਨ 

4 hours ago
ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

4 hours ago
ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

ਭਾਰਤ ਅਤੇ ਉਜ਼ਬੇਕਿਸਤਾਨ ਅਗਲੇ 3 ਸਾਲਾਂ ਵਿੱਚ ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਲਈ ਹੋਏ ਸਹਿਮਤ

5 hours ago
12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਤੋਂ ਪਹਿਲਾਂ ਦੁਨੀਆ ਭਰ ਵਿੱਚ ਭਾਰਤੀ ਮਿਸ਼ਨਾਂ ਨੇ ਯੋਗ ਸੈਸ਼ਨ ਕੀਤੇ ਆਯੋਜਿਤ 

5 hours ago
Hindi News
English News
Saturday, June 20, 2026
No Result
View All Result
41 °c
Chandigarh
36 ° Sun
34 ° Mon
35 ° Tue
37 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਹੈਪੀ ਰਾਏਕੋਟੀ’ ਅਗਲਾ ਪਾਰਟੀ ਹਿੱਟ ਗੀਤ ‘ਪੈੱਗ ਸ਼ੈੱਗ’ ਲੈ ਕੇ ਤਿਆਰ 

January 16, 2018
in ਫ਼ਿਲਮੀ
‘ਹੈਪੀ ਰਾਏਕੋਟੀ’ ਅਗਲਾ ਪਾਰਟੀ ਹਿੱਟ ਗੀਤ ‘ਪੈੱਗ ਸ਼ੈੱਗ’ ਲੈ ਕੇ ਤਿਆਰ 

ਚੰਡੀਗੜ ਉਹ ਦਿਨ ਗਏ ਜਦੋਂ ਲੋਕ ਸਿਰਫ ਇੱਕ ਹੀ ਕੰਮ ਕਰਦੇ ਸਨ, ਪਰ ਅੱਜ ਕੱਲ ਹਰ ਕੋਈ ਇੱਕ ਟਾਇਮ ਤੇ ਕਈ ਕੰਮ ਕਰਨ ਚ ਵਿਸ਼ਵਾਸ ਰੱਖਦਾ ਹੈ। ਪੰਜਾਬੀ ਇੰਡਸਟਰੀ ਵਿੱਚ ਵੀ ਹਰ ਕੋਈ ਆਪਣੀ ਕਾਬਿਲਿਅਤ ਨਾਲ ਪ੍ਰਯੋਗ ਕਰ  ਰਿਹਾ ਹੈ ਜਿਵੇਂ ਇੱਕ ਗਾਇਕ ਇੱਕ ਗੀਤਕਾਰ ਵੀ ਹੈ ਅਤੇ ਇੱਕ ਗੀਤਕਾਰ ਇੱਕ ਅਦਾਕਾਰ ਵੀ ਹੈ।ਇਸ ਬਹੁ ਗੁਣੀਆਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਨਾਮ ਹੈ ‘ਹੈਪੀ ਰਾਏਕੋਟੀ’ ਦਾ ਜੋ ਸਿਰਫ ਵਧੀਆ ਲਿਖਦੇ ਹੀ ਨਹੀਂ ਬਲਕਿ ਉਹਨਾਂ ਦੀ ਆਵਾਜ਼ ਵੀ ਓਨੀ ਹੀ ਸ਼ਾਂਤ ਹੈ।’ਰੋਸ਼ਨ ਪ੍ਰਿੰਸ’ ਦੇ ਗੀਤ ‘ਵਹਿਮ’, ‘ਅਖਿਲ’ ਦੇ ਗੀਤ ‘ਤੇਰੀ ਕਮੀ’, ‘ਜੱਸੀ ਗਿੱਲ’ ਦੇ ਗੀਤ ‘ਲਾਦੇਨ’ ਦੇ ਬੋਲ ਲਿਖਣ ਤੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਨ ਤੋਂ ਤੋਂ ਲੈ ਕੇ ‘7 ਕਨਾਲਾਂ’,’ਪਾਗਲ’, ‘ਕੁੜੀ ਮਰਦੀ ਏ ਤੇਰੇ ਤੇ’ ਜਿਹੇ ਗੀਤ ਗਾਉਣ ਤੋਂ ਦਾਰਾ, ਟੇਸ਼ਨ ਅਤੇ ਮੋਟਰ ਮਿੱਤਰਾਂ ਦੀ ਫ਼ਿਲਮਾਂ ਵਿੱਚ ਕੰਮ ਕਰਨ ਤੱਕ ਹੈਪੀ ਰਾਏਕੋਟੀ ਨੇ ਹਰ ਜਗਾਹ ਆਪਣੇ ਆਪ ਨੂੰ ਸਾਬਿਤ ਕੀਤਾ ਹੈ।
ਆਪਣੇ ਆਖ਼ਿਰੀ ਸਿੰਗਲ ਟਰੈਕ ‘ਟੌਪ-ਟੌਪ’ ਦੀ ਅਪਾਰ ਸਫ਼ਲਤਾ ਤੋਂ ਬਾਅਦ ਹੈਪੀ ਰਾਏਕੋਟੀ ਆਪਣੀ ਲਿਸਟ ਵਿੱਚ ਅਗਲਾ ਹਿੱਟ ਗੀਤ ‘ਪੈੱਗ ਸ਼ੈੱਗ’ ਪਾਉਣ ਲਈ ਤਿਆਰ ਹਨ।ਇਸ ਗੀਤ ਦੇ ਬੋਲ ਲਿਖੇ ਹਨ ਖੁਦ ‘ਹੈਪੀ ਰਾਏਕੋਟੀ’ ਨੇ।’ਪੈੱਗ ਸ਼ੈੱਗ’ ਨੂੰ ਸੰਗੀਤ ਦਿੱਤਾ ਹੈ ‘ਵੀ ਰਾਕਸ’ (ਰਾਕੇਸ਼ ਵਰਮਾ) ਨੇ।ਇਸ ਗੀਤ ਦੀ ਵੀਡੀਓ ਨੂੰ ਡਾਇਰੈਕਟ ਕੀਤਾ ਹੈ ‘ਟਰੂ ਮੇਕਰਸ ਫਿਲਮ’ ਦੇ ‘ਦਿਲਸ਼ੇਰ ਸਿੰਘ’ ਅਤੇ ‘ਖੁਸਪਾਲ ਸਿੰਘ’ ਨੇ। ‘ਵ•ਾਈਟ ਹਿੱਲ ਮਿਊਜ਼ਿਕ’ ਦੇ ਗੁਣਬੀਰ ਸਿੰਘ ਸਿੱਧੂ ਅਤੇ ਮਾਨਮੋਰਡ ਸਿੰਘ ਸਿੱਧੂ ਵਲੋਂ ਇਸ ਗੀਤ ਦਾ ਨਿਰਮਾਣ ਕੀਤਾ ਗਿਆ ਹੈ।
ਇਸ ਮੌਕੇ ਤੇ ਹੈਪੀ ਰਾਏਕੋਟੀ ਨੇ ਕਿਹਾ, “ਮੈਂ ਕਦੇ ਨਹੀਂ ਸੋਚਿਆ ਸੀ ਕਿ ਦਰਸ਼ਕ ਮੈਂਨੂੰ ਇਹਨਾਂ ਪਿਆਰ ਕਰਨਗੇ ਪਰ ਜਦੋਂ ਮੈਂ ਇਹਨਾਂ ਦਾ ਪਿਆਰ ਅਤੇ ਸਹਿਯੋਗ ਦੇਖਦਾ ਤਾਂ ਮੈਂਨੂੰ ਬਹੁਤ ਖੁਸ਼ੀ ਹੁੰਦੀ ਹੈ ਪਰ ਮੈਂਨੂੰ ਲੱਗਦਾ ਇਸ ਨਾਲ ਮੇਰੀ ਉਹਨਾਂ ਪ੍ਰਤੀ ਜਿੰਮੇਵਾਰੀ ਵੀ ਵੱਧਦੀ ਹੈ।ਇਸ ਲਈ ਮੈਂ ਕੋਸ਼ਿਸ਼ ਕਰਦਾ ਹਾਂ ਹਰ ਵਾਰ ਪਿਛਲੇ ਕੰਮ ਤੋਂ ਕੁਝ ਵਧੀਆ ਹੀ ਪੇਸ਼ ਕਰਾਂ ਪੈਗ ਸ਼ੈੱਗ ਵੀ ਮੇਰੀ ਇੱਕ ਕੋਸ਼ਿਸ਼ ਹੈ ਉਹਨਾਂ ਦਾ ਮਨੋਰੰਜਨ ਕਰਨ ਦਾ। ਮੈਂ ਸਿਰਫ ਇਹੀ ਉਮੀਦ ਕਰਦਾ ਕਿ ਲੋਕ ਇਸ ਟਰੈਕ ਨੂੰ ਵੀ ਉਹਨਾਂ ਹੀ ਪਿਆਰ ਤੇ ਸਹਿਯੋਗ ਦੇਣਗੇ ਜਿਹਨਾਂ ਉਹ ਹਮੇਸ਼ਾ ਤੋਂ  ਦਿੰਦੇ ਹਨ”।
ਗੁਣਬੀਰ ਸਿੰਘ ਸਿੱਧੂ ਅਤੇ ਮਾਨਮੋਰਡ ਸਿੰਘ ਸਿੱਧੂ ਨੇ ਕਿਹਾ, “ਅਸੀਂ ਇੱਕ ਟੀਮ ਦੇ ਰੂਪ ਵਿੱਚ ਕੋਸ਼ਿਸ਼ ਕਰਦੇ ਹਾਂ ਕਿ ਹਰ ਇੱਕ ਦਰਸ਼ਕ ਲਈ ਕੁਝ ਪੇਸ਼ ਕਰੀਏ।ਇਸ ਵਿੱਚ ਵੀ ਸਾਡੀ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਉਹ ਗਲਤ ਢੰਗ ਨਾਲ ਸਾਹਮਣੇ ਨਾ ਆਵੇ ਅਤੇ ਨਾ ਹੀ ਨੌਜਵਾਨ ਗਲਤ ਰਸਤੇ ਤੇ ਜਾਣ।ਪੈੱਗ ਸ਼ੈੱਗ ਹਰ ਪਾਰਟੀ ਵਿੱਚ ਚਲੇਗਾ।ਹੈਪੀ ਰਾਏਕੋਟੀ ਦੇ ਵਾਰੇ ਵਿੱਚ ਅਸੀਂ ਇਹ ਕਹਿ ਸਕਦੇ ਹਾਂ ਉਹ ਇਸ ਟਾਇਮ ਤੇ ਪੂਰੀ ਪੰਜਾਬੀ ਇੰਡਸਟਰੀ ਦੇ ਸਭ ਤੋਂ ਵਿਲੱਖਣ ਗੀਤਕਾਰ-ਗਾਇਕ-ਅਦਾਕਾਰ ਹਨ।
ਇਹ ਗੀਤ ਪੂਰੇ ਦੇਸ਼ ਵਿਚ ‘ਵ•ਾਈਟ ਹਿੱਲ’ ਦੇ ਔਫ਼ਿਸ਼ਲ ਯੂ ਟਿਊਬ ਚੈਨਲ ਤੇ 16 ਜਨਵਰੀ ਨੂੰ ਰੀਲਿਜ ਹੋ ਚੁੱਕਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

ਕ੍ਰਿਤੀ ਸੈਨਨ ਨੇ ਆਪਣੇ ‘ਕਾਕਟੇਲ 2’ ਦੇ ਕਿਰਦਾਰ ਨੂੰ ਦੱਸਿਆ ‘most colourful, radiant one’  

by Navjot
June 20, 2026
0

ਕ੍ਰਿਤੀ ਸੈਨਨ ਨੇ ਆਪਣੇ 'ਕਾਕਟੇਲ 2' ਦੇ ਕਿਰਦਾਰ ਨੂੰ ਦੱਸਿਆ ‘most colourful, radiant one’     ਮੁੰਬਈ, 20 ਜੂਨ (ਵਿਸ਼ਵ ਵਾਰਤਾ)...

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਰੋਮਾਂਟਿਕ ਕਾਮੇਡੀ ਫਿਲਮ ‘Heartin’ ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
June 20, 2026
0

ਰੋਮਾਂਟਿਕ ਕਾਮੇਡੀ ਫਿਲਮ 'Heartin' ਜੂਨ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 20 ਜੂਨ (ਵਿਸ਼ਵ ਵਾਰਤਾ) ਨਿਰਦੇਸ਼ਕ ਕਿਸ਼ੋਰ ਕੁਮਾਰ...

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ

by Ranjit Singh
June 20, 2026
0

Entertainment: ਦਿਲਜੀਤ ਦੋਸਾਂਝ ਨੇ ਮਾਰੀ ਇੱਕ ਹੋਰ ਵੱਡੀ ਮੱਲ ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): ਪੰਜਾਬੀ ਸੰਗੀਤ ਅਤੇ ਸਿਨੇਮਾ ਨੂੰ ਵਿਸ਼ਵ...

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ ‘ਭਾਵੁਕ ਪੋਸਟ’

by Ranjit Singh
June 20, 2026
0

Entertainment: ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਅੱਜ ਜਨਮ ਦਿਨ, ਮਾਂ ਨੇ ਸਾਂਝੀ ਕੀਤੀ ਇੱਕ 'ਭਾਵੁਕ ਪੋਸਟ' ਚੰਡੀਗੜ੍ਹ, 20 ਜੂਨ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

by Jaspreet Kaur
June 20, 2026
0

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ - ਕਿਹਾ: "ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਪੱਤਰਕਾਰੀ...

Most Popular

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

by Jaspreet Kaur
2 weeks ago
0

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ 'ਤੇ ਤਬਾਦਲੇ - 17 ਸਕੂਲ ਪ੍ਰਿੰਸੀਪਲ ਕੀਤੇ ਇਧਰੋਂ -ਓਧਰ, ਪੜ੍ਹੋ ਪੂਰੀ LIST ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 