• Latest
  • Trending
ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ-ਸਿਵਲ ਸਰਜਨ ਅੰਮ੍ਰਿਤਸਰ

ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ-ਸਿਵਲ ਸਰਜਨ ਅੰਮ੍ਰਿਤਸਰ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

26 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

1 hour ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

2 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

3 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ-ਸਿਵਲ ਸਰਜਨ ਅੰਮ੍ਰਿਤਸਰ

July 28, 2020
in ਪੰਜਾਬ
ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ-ਸਿਵਲ ਸਰਜਨ ਅੰਮ੍ਰਿਤਸਰ

ਹੈਪੇਟਾਈਟਿਸ-ਸੀ ਦੀਆਂ ਦਵਾਈਆਂ ਬਿਲਕੁਲ ਮੁਫਤ-ਸਿਵਲ ਸਰਜਨ ਅੰਮ੍ਰਿਤਸਰ
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਅਤੇ ਕੋਰੋਨਾ ਤੇ ਫਤਿਹ ਸੰਭਵ
ਸਿਹਤ ਵਿਭਾਗ ਵਲੋਂ ਮਨਾਇਆ ਗਿਆ ਵਿਸ਼ਵ ਹੈਪੇਟਾਈਟਿਸ ਦਿਨ
ਅੰਮ੍ਰਿਤਸਰ 28 ਜੁਲਾਈ (ਵਿਸ਼ਵ ਵਾਰਤਾ)-ਮਿਸ਼ਨ ਫਤਿਹ ਪੰਜਾਬ ਤਹਿਤ ਕੋਵਿਡ ਮਹਾਂਮਾਰੀ ਦੌਰਾਨ ਪੀਲੀਏ ਨੂੰ ਖਤਮ ਕਰੋ. ਇਸ ਥੀਮ ਨੂੰ ਸਮਰਪਿਤ ਅੱਜ ਸਿਵਲ ਸਰਜਨ, ਅੰਮ੍ਰਿਤਸਰ ਡਾ.ਨਵਦੀਪ ਸਿੰਘ  ਦੇ ਦਿਸ਼ਾ ਨਿਰਦੇਸ਼ਾ ਅਨੂਸਾਰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਵਲੋਂ ਹੈਪਾਟਾਇਟਸ ਜਾਗਰੂਕਤਾ ਫੈਲਾਉਣ ਲਈ ਪੋਸਟਰ, ਪੈੰਫਲਿਟ ਅਤੇ ਹੈੰਡਬਿਲ ਰਲੀਜ ਕੀਤੇ ਗਏ, ਜਿਨਾਂ ਦੁਵਾਰਾ ਪੂਰੇ ਜਿਲੇ ਭਰ ਵਿਚ ਇਸ ਬੀਮਾਰੀ ਸੰਬਧੀ ਜਾਗਰੂਕਤਾ ਫੈਲਾਈ ਜਾਵੇਗੀ । ਇਸ ਅਵਸਰ ਤੇ ਸੰਬੋਧਨ ਕਰਦਿਆ ਡਾ ਨਵਦੀਪ ਸਿੰਘ ਨੇ ਕਿਹਾ ਕਿ ਹੈਪੇਟਾਈਟਿਸ ਜੋ ਕਿ ਹੁਣ ਇਲਾਜ ਯੋਗ ਹੈ, ਬਾਰੇ ਜਿੰਨੀ ਜਲਦੀ ਜਾਣਕਾਰੀ ਮਿਲੇਗੀ, ਉਨੀ ਹੀ ਜਲਦੀ ਇਸਦਾ ਇਲਾਜ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋ ਹਰ ਸਾਲ 28 ਜੁਲਾਈ ਨੂੰ ਹੈਪੇਟਾਈਟਿਸ ਦਿਵਸ ਦੇ ਰੂਪ ਵਿਚ ਮਨਾਈਆ ਜਾਦਾ ਹੈ। ਇਸ ਬਿਮਾਰੀ ਦੀ 5 ਕਿਸਮਾਂ ਹੈ ਜਿਵੇ ਕਿ ਹੈਪੇਟਾਈਟਿਸ ਏ,ਬੀ,ਸੀ,ਡੀ ਅਤੇ ਈ ਹੈ ।ਇਨਾਂ ਵਿਚੋ ਹੈਪੇਟਾਈਟਿਸ ਏ ਅਤੇ ਬੀ ਦੀ ਵੈਕਸੀਨ ਮੋਜੂਦ ਹੈ। ਹੈਪੇਟਾਈਟਿਸ ਸੀ,ਡੀ ਅਤੇ ਈ ਦਾ ਇਲਾਜ ਦਵਾਈਆ ਰਾਹੀ ਕੀਤਾ ਜਾ ਸਕਦਾ ਹੈ।ਉਨਾਂ ਨੇ ਕਿਹਾ ਕਿ ਸੂਈਆਂ ਦਾ ਸਾਂਝਾ ਇਸਤਮਾਲ ਨਾ ਕਰੋ, ਰੇਝਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ,ਟੈਟੂ ਨਾ ਬਣਵਾਏ ਜਾਣ,ਸੁਰੱਖਿਅਤ ਸੰਭੋਗ ਲਈ ਕੰਡੋਮ ਦਾ ਇਸਤਮਾਲ ਕਰੋ।

ਸਿਵਲ ਸਰਜਨ ਨੇ ਕਿਹਾ ਕਿ ਉਕਤ ਬਿਮਾਰੀ ਤੋਂ ਬਚਾਅ ਸਬੰਧੀ ਪੀਣ ਦਾ ਪਾਣੀ ਸਾਫ਼ ਸੌਮਿਆਂ ਤੋਂ ਲਵੋ, ਨਸ਼ੀਲੇ ਟੀਕੇ ਦੀ ਵਰਤੋਂ ਨਾ ਕਰੋ, ਸਮੇਂ ਸਮੇਂ ਸਿਰ ਡਾਕਟਰੀ ਜਾਂਚ ਕਰਵਾਓ। ਉਨਾਂ ਬਚਿਆ ਨੂੰ ਅਪੀਲ ਕੀਤੀ ਕਿ ਅੱਜ ਦੇ ਦਿਨ ਦਾ ਜਰੂਰੀ ਸੁਨੇਹਾ (ਹੈਪੇਟਾਈਟਿਸ ਤੋ ਬਚਾਅ) ਬਾਰੇ ਹਰ ਘਰ ਵਿੱਚ ਪਹੁੰਚਣਾ ਚਾਹੀਦਾ ਹੈ, ਕੋਵਿਡ ਕਾਲ ਦੌਰਾਨ  ਹੈਪੇਟਾਈਟਿਸ ਬਾਰੇ ਗਿਆਨ ਹੋਣਾ ਹੋਰ ਵੀ ਜਰੂਰੀ ਹੈ, ਤਾਂ ਜੋ ਕਿ ਇਨਸਾਨੀ ਜਿੰਦਗੀ ਨੂੰ ਇਹਨਾਂ ਬਿਮਾਰੀਆ ਤੋ ਸੁਰਖਿਅਤ ਰਖਿਆ ਜਾ ਸਕੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਤਹਿਤ ਲੋਕਾਂ ਦੀ ਸਿਹਤ ਦੀ ਦੇਖਭਾਲ ਕਰਨ ਲਈ ਸਿਹਤ ਵਿਭਾਗ ਦਿਨ ਰਾਤ ਯਤਨਸ਼ੀਲ ਹੈ। ਕੋਵਿਡ ਦੀਆਂ ਸਾਵਧਾਨੀਆਂ, ਬਾਰ ਬਾਰ ਹੱਥ ਥੋਣੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣ ਕਰਨਾ, ਮਾਸਕ ਪਾਉਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਡੈਪੋ ਪ੍ਰੋਗਰਾਮ ਤਹਿਤ ਨਸ਼ਿਆਂ ਵਿਰੁੱਧ ਲਾਂਮਬੰਧ ਕਰਨ ਦਾ ਉਪਰਾਲਾ ਵੀ ਲੋਕਾਂ ਦੇ ਸਿਹਤ ਸੰਭਾਲ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਚਲਾਈ ਇਕ ਵਿਸ਼ੇਸ਼ ਨਸ਼ਾ ਖਾਤਮਾ ਮੁਹਿੰਮ ਦਾ ਹਿੱਸਾ ਹੈ ਅਤੇ ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਹੋ ਸਕਦਾ ਹੈ ਅਤੇ ਇਸ ਉਪਰ ਫਤਿਹ ਪਾਈ ਜਾ ਸਕਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 October 2026 | Ang 722 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 22-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 