• Latest
  • Trending
‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

4 years ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

13 seconds ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

20 minutes ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

30 minutes ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

44 minutes ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

56 minutes ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

3 hours ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

Weather Update : ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ; ਚੰਡੀਗੜ੍ਹ ਵਿੱਚ ਰਹੇਗੀ ਬੱਦਲਵਾਈ 

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Monday, September 7, 2026
No Result
View All Result
29 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

February 13, 2023
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰੂਪਨਗਰ, ਲੁਧਿਆਣਾ
‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

‘ਹੋਲਾ ਮਹੱਲਾ’ ਦੀਆਂ ਤਿਆਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪੜ੍ਹੋ ਅਫਸਰਾਂ ਨੂੰ ਦਿੱਤੇ ਕਿਹੜੇ ਆਦੇਸ਼

ਚੰਡੀਗੜ੍ਹ 13 ਫਰਵਰੀ(ਵਿਸ਼ਵ ਵਾਰਤਾ  ਬਿਉਰੋ)-ਅਗਲੇ ਮਹੀਨੇ ਆਉਣ ਵਾਲੇ ਹੋਲਾ ਮਹੱਲਾ ਦੇ ਤਿਓਹਾਰ ਦੇ ਮੱਦੇਨਜ਼ਰ ਅੱਜ ਮੁੱਖ ਮੰਤਰੀ ਭਗਵਤ ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ ਹੈੈ। ਇਸ ਸੰਬੰਧ ਵਿੱਚ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ”ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ “ਹੋਲਾ ਮਹੱਲਾ” ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ ‘ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ… ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ…”

ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਅਤੇ ਸਿੱਖਿਆ ਮੰਤਰੀ ਤੇ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਵੀ ਸ਼ਾਮਿਲ ਹੋਏ।

ਅਗਲੇ ਮਹੀਨੇ ਖਾਲਸੇ ਦੇ ਜਨਮ ਅਸਥਾਨ ਪਵਿੱਤਰ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ "ਹੋਲਾ ਮਹੱਲਾ" ਦੀਆਂ ਤਿਆਰੀਆਂ ਨੂੰ ਲੈਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਤੇ ਸਮੇਂ 'ਤੇ ਸਾਰੀ ਤਿਆਰੀਆਂ ਮੁਕੰਮਲ ਕਰਨ ਨੂੰ ਕਿਹਾ…
ਸਾਡੀ ਸਰਕਾਰ ਇਸ ਤਰ੍ਹਾਂ ਦੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਹੋਵੇ… pic.twitter.com/5OmABWClgK

— Bhagwant Mann (@BhagwantMann) February 13, 2023

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

by Navjot
September 7, 2026
0

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; 'ਆਪ' ਸਰਕਾਰ ਦੇ ਵਿਰੋਧ ਵਿਚਕਾਰ...

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

by Navjot
September 7, 2026
0

ਐਕਸ਼ਨ ਕਾਮੇਡੀ ਫਿਲਮ "VIBE" 18 ਸਤੰਬਰ ਨੂੰ ਹੋਵੇਗੀ ਰਿਲੀਜ਼     ਮੁੰਬਈ, 7 ਸਤੰਬਰ (ਵਿਸ਼ਵ ਵਾਰਤਾ) ਅਦਾਕਾਰ ਕੁਨਾਲ ਖੇਮੂ ਨੇ...

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

by Navjot
September 7, 2026
0

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ     ਨਵੀਂ ਦਿੱਲੀ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

Most Popular

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ

by Ranjit Singh
4 weeks ago
0

Punjab: ਮੁਅੱਤਲ DIG ਹਰਚਰਨ ਭੁੱਲਰ ਮਾਮਲੇ ਦੀ ਅੱਜ CBI ਅਦਾਲਤ ’ਚ ਸੁਣਵਾਈ ਅੱਜ ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 