ਫਗਵਾੜਾ (ਵਿਸ਼ਵ ਵਾਰਤਾ) ਫਗਵਾੜਾ ਦੀ ਸਬ ਜੇਲ ‘ਚੋਂ ਦੋ ਕੈਦੀਆਂ ਦੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਕ ਹੌਲਦਾਰ ਦੀ ਲਾਪ੍ਰਵਾਈ ਦੌਰਾਨ ਗੇਟ ਖੁੱਲ੍ਹਾ ਰਹਿ ਗਿਆ, ਜਿਸ ਤੋਂ ਬਾਅਦ ਮੌਕਾ ਪਾ ਕੇ ਦੋਵੇਂ ਕੈਦੀਆਂ ਨੇ ਉਸ ਦੇ ਚਿਹਰੇ ‘ਤੇ ਚਾਹ ਸੁੱਟ ਦਿੱਤੀ ਅਤੇ ਫਰਾਰ ਹੋ ਗਏ। ਕੈਦੀਆਂ ਦੀ ਪਛਾਣ ਅਮਨਦੀਪ ਪੁੱਤਰ ਸਤਪਾਲ ਵਾਲੀ ਬੱਬੇਆਣਾ ਫਗਵਾੜਾ ਅਤੇ ਦੂਜੇ ਕੈਦੀ ਦੀ ਪਛਾਣ ਰਾਜਵਿੰਦਰ ਸਿੰਘ ਪੁੱਤਰ ਹਰਮੇਸ਼ ਕੁਮਾਰ ਦੇ ਰੂਪ ‘ਚ ਹੋਈ ਹੈ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...