• Latest
  • Trending
ਹਜ਼ਾਰਾਂ ਮਹਿਲਾਵਾਂ ਨੇ ਮੰਤਰੀ ਬਲਕਾਰ ਸਿੰਘ ਦੇ ਖਿਲ਼ਾਫ ਪ੍ਰਦਰਸ਼ਨ ਕਰ ਬਰਖਾਸਤ ਕਰਨ ਦੀ ਕੀਤੀ ਮੰਗ

2 years ago
ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

5 hours ago
ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28 ਨਵੰਬਰ ਨੂੰ ਛੁੱਟੀ ਦਾ ਐਲਾਨ

7 hours ago
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ 27 ਨਵੰਬਰ ਨੂੰ ਪੱਲਣਪੁਰ ਵਿਖੇ ਪੰਜਾਬ ਘੋੜਸਵਾਰੀ ਉਤਸਵ 3.0 ਦਾ ਕਰਨਗੇ ਉਦਘਾਟਨ

8 hours ago
ਇਮੀਗਲੋਬ ਵੀਜ਼ਾ ਕੰਸਲਟੈਂਟਸ ਵੱਲੋਂ ਸਰੈਂਡਰ ਕੀਤਾ ਲਾਇਸੰਸ ਰੱਦ

ਡਿਪਟੀ ਕਮਿਸ਼ਨਰ ਮੋਹਾਲੀ ਨਾਲ ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ

ਸੰਵਿਧਾਨ ਦਿਵਸ ਮੌਕੇ ਈ ਐਲ ਸੀ ਕਲੱਬਾਂ ਵੱਲੋਂ ਵੋਟਰ ਜਾਗਰੂਕਤਾ ਗਤੀਵਿਧੀਆਂ

ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

ਖੇਲੋ ਇੰਡੀਆ ਯੂਥ ਗੇਮਜ਼-2026: ਪੰਜਾਬ ਦੀਆਂ ਸਾਫ਼ਟਬਾਲ ਅਤੇ ਹਾਕੀ (ਅੰਡਰ-18) ਟੀਮਾਂ ਦੇ ਚੋਣ ਟ੍ਰਾਇਲ 1 ਦਸੰਬਰ ਨੂੰ ਹੋਣਗੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

Hindi News
English News
Friday, November 27, 2026
No Result
View All Result
13 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਜ਼ਾਰਾਂ ਮਹਿਲਾਵਾਂ ਨੇ ਮੰਤਰੀ ਬਲਕਾਰ ਸਿੰਘ ਦੇ ਖਿਲ਼ਾਫ ਪ੍ਰਦਰਸ਼ਨ ਕਰ ਬਰਖਾਸਤ ਕਰਨ ਦੀ ਕੀਤੀ ਮੰਗ

May 30, 2024
in ਪੰਜਾਬ
ਹਜ਼ਾਰਾਂ ਮਹਿਲਾਵਾਂ ਨੇ ਮੰਤਰੀ ਬਲਕਾਰ ਸਿੰਘ ਦੇ ਖਿਲ਼ਾਫ ਪ੍ਰਦਰਸ਼ਨ ਕਰ ਬਰਖਾਸਤ ਕਰਨ ਦੀ ਕੀਤੀ ਮੰਗ

ਹਜ਼ਾਰਾਂ ਮਹਿਲਾਵਾਂ ਨੇ ਮੰਤਰੀ ਬਲਕਾਰ ਸਿੰਘ ਦੇ ਖਿਲ਼ਾਫ ਪ੍ਰਦਰਸ਼ਨ ਕਰ ਬਰਖਾਸਤ ਕਰਨ ਦੀ ਕੀਤੀ ਮੰਗ
ਮੰਤਰੀ ਬਲਕਾਰ ਸਿੰਘ ਨੇ ਸਮਾਜ ਨੂੰ ਸ਼ਰਮਸ਼ਾਰ ਕੀਤਾ-ਜਸਲੀਨ ਸੇਠੀ
ਜਲੰਧਰ, 30 ਮਈ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਮਾਜ ਨੂੰ ਸ਼ਰਮਸਾਰ ਕੀਤਾ ਹੈ ਤੇ ਅਜਿਹੇ ਵਿਅਕਤੀ ਨੂੰ ਮੰਤਰੀ ਪਦ ਤੇ ਬਣੇ ਰਹਿਣ ਦਾ ਕੋਈ ਅਧਿਕਾਰੀ ਨਹੀਂ ਹੈ।ਇਹ ਗੱਲ ਸਾਬਕਾ ਕੌਸਲਰ ਜਸਲੀਨ ਸੇਠੀ ਨੇ ਹਜ਼ਾਰਾ ਮਹਿਲਾਵਾ ਦੇ ਇਕੱਠ ਦੌਰਾਨ ਕਹੀ।ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਵਾਇਰਲ ਹੋਈ ਕਥਿਤ ਅਸ਼ਲੀਲ ਵਿਿਡਓ ਨੂੰ ਲੈ ਕੇ ਹਜਾਰਾ ਮਹਿਲਾਵਾ ਨੇ ਕੰਪਨੀ ਬਾਗ ਦੇ ਬਾਹਰ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਇਸ ਦੋਰਾਨ ਮਹਿਲਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਤੇ ਪਹਿਲਾਂ ਹੀ ਗੰਭੀਰ ਦੋਸ਼ ਲੱਗ ਚੁੱਕੇ ਹਨ ਜਦ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵਿਿਡਓ ਤੋਂ ਬਾਅਦ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।ਉਨਾਂ ਕਿਹਾ ਕਿ ਅਜੇ ਵੀ ਉਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਾਰਵਾਈ ਦੀ ਕੋਈ ਆਸ ਨਹੀਂ ਹੈ।ਸੇਠੀ ਨੇ ਕਿਹਾ ਕਿ ਕੋਮੀ ਮਹਿਲਾ ਕਮਿਸ਼ਨ ਨੇ ਤਾਂ ਨੋਟਿਸ ਲੈ ਕੇ ਪੰਜਾਬ ਦੇ ਡੀ.ਜੀ.ਪੀ ਨੂੰ ਲਿਿਖਆ ਹੈ ਪਰ ਪੰਜਾਬ ਦਾ ਮਹਿਲਾ ਕਮਿਸ਼ਨ ਕਿੱਥੇ ਸੱਤਾ ੁਪਿਆ ਹੈ।ਉਨਾਂ ਕਿਹਾ ਕਿ ਬਿੱਲੀ ਨਿੱਛਣ ਤੇ ਵੀ ਵਿਰੋਧੀ ਰਾਜਨੀਤਕ ਪਾਰਟੀਆਂ ਦੇ ਲੀਡਰਾਂ ਖਿਲਾਫ ਕਾਰਵਾਈ ਕਰਨ ਲਈ ਤੁਰੰਤ ਸਰਗਰਮ ਹੋਣ ਵਾਲਾ ਪੰਜਾਬ ਮਹਿਲਾ ਕਮਿਸ਼ਨ ਅੱਜ ਚੁੱਪੀ ਕਿਉਂ ਧਾਰੀ ਬੈਠਾ ਹੈ।ਇਸ ਦੌਰਾਨ ਮਹਿਲਾਵਾਂ ਨੇ ਮੰਗ ਕੀਤੀ ਕਿ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਤੇ ਐਫ.ਆਈ.ਆਰ ਦਰਜ ਕਰ ਗਿਰਫਤਾਰ ਕੀਤਾ ਜਾਵੇ।ਇਨਾਂ ਨੇ ਕਿਹਾ ਕਿ ਹੁਣ ਤਾਂ ਮਹਿਲਾਵਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਕੋਲ ਜਾਣ ਤੋਂ ਕਤਰਾ ਰਹੀਆਂ ਹਨ ਜਦ ਕਿ ਬਲਕਾਰ ਸਿੰਘ ਦੇ ਵਿਭਾਗ ਵਿੱਚ ਕੰਮ ਕਰਦੀਆਂ ਮਹਿਲਾਵਾਂ ਵੀ ਸਹਿਮ ਦੇ ਮਾਹੋਲ ਵਿੱਚ ਹਨ।ਮਹਿਲਾਵਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾਂ ਕੀਤੀ ਤਾਂ ਮਹਿਲਾਵਾਂ ਵੱਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Tags: BREAKING NEWSLATEST PUNJABI NEWSWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ

by Ankit
November 26, 2026
0

ਪਟਿਆਲਾ ਸਥਿਤ ਮਾਤਾ ਕਾਲੀ ਮੰਦਰ ਤਿਆਰ, 13 ਦਸੰਬਰ ਨੂੰ ਹੋਵੇਗਾ ਉਦਘਾਟਨ: ਅਰਵਿੰਦ ਕੇਜਰੀਵਾਲ * ਭਗਵੰਤ ਮਾਨ ਸਰਕਾਰ ਨਾਲੋਂ ਵੱਧ ਸਨਾਤਨ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 26, 2026
0

ਚੰਡੀਗੜ੍ਹ, 26 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ ਦੀਆਂ ਈਵੀਐਮ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ

by Ankit
November 26, 2026
0

ਚੋਣ ਆਬਜਰਵਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਨਗਰ ਨਿਗਮ ਦੀਆਂ 30 ਵਾਰਡਾਂ ਦੀਆਂ ਮੁੜ ਚੋਣਾਂ ਲਈ 123 ਪੋਲਿੰਗ ਬੂਥਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

ਮੁਲਾਜ਼ਮਾਂ ਦੀ ਲੰਬੇ ਸਮੇਂ ਤੋਂ ਲਟਕਦੀ ਮੰਗ ਹੋਈ ਪੂਰੀ ; ਕੇਂਦਰ ਸਰਕਾਰ ਨੇ ‘ਹਾਫ਼ ਪੇਅ ਲੀਵ’ (HPL) ਦੇ ਲਾਭ ਨੂੰ ਦਿੱਤੀ ਹਰੀ ਝੰਡੀ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ...

Most Popular

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

by Navjot
2 weeks ago
0

    ਜਕਾਰਤਾ, 14 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਰੱਖਿਆ ਸਹਿਯੋਗ ਨੂੰ ਡੂੰਘਾ ਕਰਨ ਦੀ ਦਿਸ਼ਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 