ਜ਼ਮਾਨਤ ਅਰਜ਼ੀ ਮਨਜ਼ੂਰ ਹੋਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸੱਦੀ ਪ੍ਰੈੱਸ ਕਾਨਫਰੰਸ
ਚੰਡੀਗੜ੍ਹ,11 ਜਨਵਰੀ(ਵਿਸ਼ਵ ਵਾਰਤਾ) – ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਅਰਜੀ ਮਨਜ਼ੂਰ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਦੁਪਹਿਰ ਸਾਢੇ ਤਿੰਨ ਵਜੇ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਦੱਸ ਦਈਏ ਕਿ ਉਹ ਡਰੱਗ ਮਾਮਲਿਆਂ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ 21 ਦਸੰਬਰ ਤੋਂ ਹੀ ਰੂਪੋਸ਼ ਚੱਲ ਰਹੇ ਸਨ।