• Latest
  • Trending
ਜ਼ਿਲਾ ਪੁਲਿਸ ਨੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਤਸਕਰ ਭੇਜੇ ਜੇਲ-ਐਸ. ਐਸ. ਪੀ ਅਲਕਾ ਮੀਨਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

7 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

8 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

8 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

9 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

Hindi News
English News
Saturday, August 29, 2026
No Result
View All Result
28 °c
Chandigarh
31 ° Sun
30 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲਾ ਪੁਲਿਸ ਨੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਤਸਕਰ ਭੇਜੇ ਜੇਲ-ਐਸ. ਐਸ. ਪੀ ਅਲਕਾ ਮੀਨਾ

June 25, 2021
in ਖਬਰਾਂ, ਪੰਜਾਬ
ਜ਼ਿਲਾ ਪੁਲਿਸ ਨੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਤਸਕਰ ਭੇਜੇ ਜੇਲ-ਐਸ. ਐਸ. ਪੀ ਅਲਕਾ ਮੀਨਾ
ਜ਼ਿਲਾ ਪੁਲਿਸ ਨੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਤਸਕਰ ਭੇਜੇ ਜੇਲ-ਐਸ. ਐਸ. ਪੀ ਅਲਕਾ ਮੀਨਾ
*ਕਿਹਾ, ਜ਼ਿਲਾ ਪੁਲਿਸ ਨਸ਼ਾ ਤਸਕਰਾਂ ਦਾ ਜੜ ਤੋਂ ਸਫ਼ਾਇਆ ਕਰਨ ਲਈ ਪੂਰੀ ਤਰਾਂ ਵਚਨਬੱਧ
ਨਵਾਂਸ਼ਹਿਰ, 25 ਜੂਨ :ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਨਸ਼ਾ ਮੁਕਤ ਪੰਜਾਬ ਪ੍ਰੋਗਰਾਮ’ ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦਾ ਜੜ ਤੋਂ ਸਫ਼ਾਇਆ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਾਲ 2017 ਤੋਂ ਹੁਣ ਤੱਕ 1423 ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਉਨਾਂ ਨੂੰ ਜੇਲ ਭੇਜਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਜ਼ਿਲਾ ਪੁਲਿਸ ਨਸ਼ਾ ਤਸਕਰਾਂ ਦਾ ਸਫ਼ਾਇਆ ਕਰਨ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ 1423 ਨਸ਼ਾ ਸਮੱਗਲਰਾਂ ਖਿਲਾਫ਼ 1131 ਮੁਕੱਦਮੇ ਦਰਜ ਕਰ ਕੇ 29 ਕੁਇੰਟਲ 20 ਕਿਲੋ ਡੋਡੇ ਚੂਰਾ ਪੋਸਤ, 31 ਕਿਲੋ 246 ਗ੍ਰਾਮ ਅਫੀਮ, 14 ਕਿਲੋ 737 ਗ੍ਰਾਮ ਹੈਰੋਇਨ, 12 ਕਿਲੋ 346 ਗ੍ਰਾਮ ਨਸ਼ੀਲਾ ਪਾਊਡਰ, 11 ਕਿਲੋ 565 ਗ੍ਰਾਮ ਗਾਂਜਾ, 10 ਕਿਲੋ 564 ਗ੍ਰਾਮ ਚਰਸ, 151029 ਗੋਲੀਆਂ/ਕੈਪਸੂਲ, 28657 ਨਸ਼ੀਲੇ ਟੀਕੇ, 1530 ਐਮ. ਐਲ ਨਸ਼ੀਲਾ ਤਰਲ ਪਦਾਰਥ, 10,74,710 ਰੁਪਏ ਦੀ ਡਰੱਗ ਮਨੀ, 9 ਪਿਸਟਲ, 88 ਕਾਰਤੂਸ ਅਤੇ 11 ਮੈਗਜ਼ੀਨ ਦੀ ਬਰਾਮਦਗੀ ਕੀਤੀ ਗਈ। ਉਨਾਂ ਦੱਸਿਆ ਕਿ ਇਸ ਸਮੇਂ ਦੌਰਾਨ ਨਸ਼ਾ ਤਸਕਰਾਂ ਵੱਲੋਂ ਤਸਕਰੀ ਰਾਹੀਂ ਬਣਾਈ ਗਈ ਕੁੱਲ 9 ਕਰੋੜ 32 ਲੱਖ 26 ਹਜ਼ਾਰ 445 ਰੁਪਏ ਦੀ ਜਾਇਦਾਦ ਵੀ ਜ਼ਿਲਾ ਪੁਲਿਸ ਵੱਲੋਂ ਜ਼ਬਤ ਕਰਵਾਈ ਗਈ।
ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੌਰਾਨ ਭਗੌੜਾ ਕਰਾਰ ਦਿੱਤੇ 42 ਨਸ਼ਾ ਤਸਕਰਾਂ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ ਹੈ। ਇਸ ਅਰਸੇ ਦੌਰਾਨ ਨਸ਼ਾ ਤਸਕਰਾਂ ਵੱਲੋਂ ਤਸਕਰੀ ਲਈ ਵਰਤੇ ਗਏ 26 ਵਾਹਨਾਂ ਦੀ ਨਿਲਾਮੀ ਕਰਵਾ ਕੇ 2 ਲੱਖ 13 ਹਜ਼ਾਰ ਰੁਪਏ ਦੀ ਰਕਮ ਸਰਕਾਰੀ ਖ਼ਜ਼ਾਨੇ ਵਿਚ ਜਮਾ ਕਰਵਾਈ ਗਈ। ਉਨਾਂ ਕਿਹਾ ਕਿ ਭਵਿੱਖ ਵਿਚ ਵੀ ਜ਼ਿਲਾ ਪੁਲਿਸ ਇਸੇ ਤਰਾਂ ਹੀ ਲਗਾਤਾਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਵਚਨਬੱਧ ਹੈ।
Tags: WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

4 weeks ago
0

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 