• Latest
  • Trending
ਜ਼ਿਲੇ ਦੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਮੁਹੱਈਆ ਕਰਵਾਇਆ ਜਾ ਰਿਹੈ ਸਾਫ਼-ਸੁਥਰਾ ਪਾਣੀ-ਡੀ. ਸੀ

6 years ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

10 minutes ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

11 minutes ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

12 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

14 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

43 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

10 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

12 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲੇ ਦੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਮੁਹੱਈਆ ਕਰਵਾਇਆ ਜਾ ਰਿਹੈ ਸਾਫ਼-ਸੁਥਰਾ ਪਾਣੀ-ਡੀ. ਸੀ

February 2, 2021
in ਖਬਰਾਂ, ਪੰਜਾਬ
ਜ਼ਿਲੇ ਦੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਮੁਹੱਈਆ ਕਰਵਾਇਆ ਜਾ ਰਿਹੈ ਸਾਫ਼-ਸੁਥਰਾ ਪਾਣੀ-ਡੀ. ਸੀ
ਜ਼ਿਲੇ ਦੇ 100 ਫੀਸਦੀ ਪੇਂਡੂ ਪਰਿਵਾਰਾਂ ਨੂੰ ਪਾਈਪ ਰਾਹੀਂ ਮੁਹੱਈਆ ਕਰਵਾਇਆ ਜਾ ਰਿਹੈ ਸਾਫ਼-ਸੁਥਰਾ ਪਾਣੀ-ਡੀ. ਸੀ

ਨਵਾਂਸ਼ਹਿਰ, 2 ਫਰਵਰੀ (ਵਿਸ਼ਵ ਵਾਰਤਾ)-ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਜ਼ਿਲੇ ਦੇ 100 ਫੀਸਦੀ ਪੇਂਡੂੂ ਪਰਿਵਾਰਾਂ ਨੂੰ ਪਾਈਪ ਰਾਹੀਂ ਸਾਫ਼ ਪਾਣੀ ਦੀ ਸੁਵਿਧਾ ਦਾ ਟੀਚਾ ਪੂਰਾ ਕੀਤਾ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਨੂੰ 100 ਫੀਸਦੀ ‘ਐਫ. ਐਚ. ਟੀ. ਸੀ’ ਐਲਾਨਿਆ ਗਿਆ ਹੈ ਅਤੇ ਇਥੇ ਪੈਂਦੀਆਂ ਸਾਰੀਆਂ 485 ਰੂਰਲ ਹੈਬੀਟੇਸ਼ਨਾਂ ਨੂੰ ‘ਫੁਲੀ ਹਾਊਸਹੋਲਡ ਟੈਪ ਕੁਨੈਕਸ਼ਨ’ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਨਾਂ ਵਿਚੋਂ 341 ਹੈਬੀਟੇਸ਼ਨਾਂ ਮੈਦਾਨੀ ਇਲਾਕੇ ਅਤੇ 144 ਹੈਬੀਟੇਸ਼ਨਾਂ ਕੰਢੀ ਇਲਾਕੇ ਵਿਚ ਪੈਂਦੀਆਂ ਹਨ। ਉਨਾਂ ਦੱਸਿਆ ਕਿ ਇਨਾਂ ਸਾਰੀਆਂ ਹੈਬੀਟੇਸ਼ਨਾਂ 294 ਜਲ ਸਪਲਾਈ ਸਕੀਮਾਂ ਰਾਹੀਂ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਨਾਂ ਵਿਚ 182 ਨੂੰ ਸਿੰਗਲ ਵਿਲੇਜ ਜਲ ਸਪਲਾਈ ਸਕੀਮਾਂ ਅਤੇ 112 ਨੂੰ ਮਲਟੀ ਵਿਲੇਜ ਜਲ ਸਪਲਾਈ ਸਕੀਮਾਂ ਹਨ। ਉਨਾਂ ਦੱਸਿਆ ਕਿ ਇਨਾਂ ਹੈਬੀਟੇਸ਼ਨਾਂ ਵਿਚ 109808 ਘਰ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤ ਗਏ ‘ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ’ ਤਹਿਤ ਬਲਾਕ ਬਲਾਚੌਰ ਦੇ ਪਿੰਡ ਸੁੱਧਾ ਮਜਾਰਾ, ਬਲਾਕ ਔੜ ਦੇ ਪਿੰਡ ਚਾਹਲ ਕਲਾਂ ਅਤੇ ਬਲਾਕ ਬੰਗਾ ਦੇ ਪਿੰਡ ਬੀਸਲਾ ਵਿਖੇ ਪੀਣ ਵਾਲਾ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਜਲ ਸਪਲਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨਾਂ ਕਿਹਾ ਕਿ ਇਸ ਮਿਸ਼ਨ ਦਾ ਮੰਤਵ ਪਿੰਡਾਂ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣਾ ਅਤੇ ਆਲੇ-ਦੁਆਲੇ ਨੂੰ ਸਵੱਛ ਬਣਾਉਣਾ ਹੈ। ਉਨਾਂ ਕਿਹਾ ਕਿ ਜੇਕਰ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਾਂਗੇ ਤਾਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਬਚ ਸਕਾਂਗੇ। ਉਨਾਂ ਕਿਹਾ ਕਿ ਪਾਣੀ ਦਾ ਜ਼ਿੰਦਗੀ ਵਿਚ ਅਹਿਮ ਰੋਲ ਹੈ ਅਤੇ ਸਾਫ਼-ਸੁਥਰੇ ਪਾਣੀ ਨਾਲ ਅਸੀਂ ਤੰਦਰੁਸਤ ਰਹਿ ਸਕਦੇ ਹਾਂ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

Most Popular

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

by Ranjit Singh
4 weeks ago
0

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ - ਆਂਧਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 