• Latest
  • Trending
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲੱਗ ਰਹੇ ਹਨ ਟੀਕੇ : ਬੁਲਾਰਾ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲੱਗ ਰਹੇ ਹਨ ਟੀਕੇ : ਬੁਲਾਰਾ

6 years ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

2 minutes ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

9 minutes ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

24 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

2 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

2 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

3 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

4 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲੱਗ ਰਹੇ ਹਨ ਟੀਕੇ : ਬੁਲਾਰਾ

April 22, 2021
in ਖਬਰਾਂ, ਪੰਜਾਬ
ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲੱਗ ਰਹੇ ਹਨ ਟੀਕੇ : ਬੁਲਾਰਾ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ
ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲੱਗ ਰਹੇ ਹਨ ਟੀਕੇ : ਬੁਲਾਰਾ

ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ 58 ਸਰਕਾਰੀ ਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਹੋ ਰਿਹੈ ਕੋਵਿਡ ਟੀਕਾਕਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਲੱਗ ਰਹੇ ਹਨ ਟੀਕੇ : ਬੁਲਾਰਾ

ਮੋਹਾਲੀ, 22 ਅਪ੍ਰੈਲ: ਜ਼ਿਲ੍ਹਾ ਸਿਹਤ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਬਿਆਨ ਰਾਹੀਂ ਦਸਿਆ ਕਿ ਜ਼ਿਲ੍ਹੇ ਵਿਚ 58 ਸਰਕਾਰੀ ਅਤੇ 40 ਨਿੱਜੀ ਸਿਹਤ ਸੰਸਥਾਵਾਂ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਟੀਕੇ ਲਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਬੁਲਾਰੇ ਨੇ ਕਿਹਾ ਕਿ 45 ਸਾਲ ਤੋਂ ਉਪਰਲੇ ਹਰ ਵਿਅਕਤੀ ਨੂੰ ਇਨ੍ਹਾਂ ਸੰਸਥਾਵਾਂ ਵਿਚ ਜਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਲਾਭਪਾਤਰੀ ਅਪਣਾ ਪਛਾਣ ਪੱਤਰ ਵੀ ਨਾਲ ਲੈ ਕੇ ਜਾਣ।
ਲੋਕਾਂ ਨੂੰ ਜ਼ਿਲ੍ਹੇ ਦੇ ਕੋਵਿਡ ਟੀਕਾਕਰਨ ਕੇਂਦਰਾਂ ਦੇ ਸਥਾਨ ਤੋਂ ਵਾਕਫ਼ ਕਰਾਉਣ ਲਈ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦਸਿਆ ਕਿ ਇਸ ਵੇਲੇ ਮੋਹਾਲੀ ਸ਼ਹਿਰ ਵਿਚ ਫ਼ੇਜ਼ 6 ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਨੇੜੇ ਜ਼ਿਲ੍ਹਾ ਹਸਪਤਾਲ ),  ਫ਼ੇਜ਼ 1, ਫ਼ੇਜ਼ 7 ਅਤੇ ਫ਼ੇਜ਼ 11 ਦੀਆਂ ਸਰਕਾਰੀ ਡਿਸਪੈਂਸਰੀਆਂ ਵਿਖੇ ਕੋਵਿਡ ਟੀਕਾਕਰਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਡੇਰਾਬੱਸੀ, ਖਰੜ, ਕੁਰਾਲੀ, ਬੂਥਗੜ੍ਹ, ਢਕੋਲੀ, ਬਨੂੜ ਅਤੇ ਲਾਲੜੂ ਵਿਖੇ ਸਰਕਾਰੀ ਹਸਪਤਾਲਾਂ ਵਿਚ ਵੀ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਚੰਦੋਂ, ਮਜਾਤ, ਲਾਂਡਰਾਂ, ਮੁੱਲਾਂਪੁਰ, ਖ਼ਿਜ਼ਰਾਬਾਦ, ਪਲਹੇੜੀ, ਪੰਡਵਾਲਾ, ਖ਼ਿਜ਼ਰਗੜ੍ਹ, ਬਸੋਲੀ, ਮਟੌਰ, ਬਲਟਾਣਾ, ਨਯਾਗਾਉਂ, ਮੁੰਡੀ ਖਰੜ, ਜ਼ੀਰਕਪੁਰ ਦੇ ਸਰਕਾਰੀ ਸਿਹਤ ਕੇਂਦਰਾਂ/ਡਿਸਪੈਂਸਰੀਆਂ ਵਿਖੇ ਇੰਜੈਕਸ਼ਨ ਲਾਏ ਜਾ ਰਹੇ ਹਨ।
ਸਿਹਤ ਬਲਾਕ ਘੜੂੰਆਂ ਦੇ ਪਿੰਡਾਂ ਸਕਰੁੱਲਾਪੁਰ, ਬੱਟਾ, ਬਡਾਲੀ, ਟੰਗੋਰੀ, ਗੜਾਂਗਾਂ, ਬਸੀਆਂ, ਸਨੇਟਾ, ਝੰਜੇੜੀ, ਚਡਿਆਲਾ, ਬਾਕਰਪੁਰ, ਮੱਛਲੀ ਕਲਾਂ, ਸੋਹਾਣਾ, ਮਨੌਲੀ, ਭਾਗੋ ਮਾਜਰਾ, ਦਾਊਂ ਮਾਜਰਾ, ਜਗਤਪੁਰਾ, ਦਾਊਂ, ਸਿੰਘਾਦੇਵੀ ਮੰਦਰ ਨਯਾਗਾਉਂ, ਡੇਰਾਬੱਸੀ ਬਲਾਕ ਦੇ ਛੱਤ, ਰਾਮਪੁਰ ਸੈਣੀਆਂ, ਅਮਲਾਲਾ, ਭਾਂਖਰਪੁਰ, ਦੱਪਰ, ਕਮਲਿਉਂ, ਕੂੜਾਂਵਾਲਾ, ਪਰਾਗਪੁਰ, ਮੁਬਾਰਕਪੁਰ ਅਤੇ ਬੂਥਗੜ੍ਹ ਬਲਾਕ ਦੇ ਤੋਗਾਂ, ਬਹਿਲੋਲਪੁਰ ਤੇ ਸਿਆਲਬਾ ਦੀਆਂ ਡਿਸਪੈਂਸਰੀਆਂ ਵਿਚ ਵੱਖ-ਵੱਖ ਦਿਨਾਂ ਦੌਰਾਨ ਟੀਕਾਕਰਨ ਹੋ ਰਿਹਾ ਹੈ। ਬੁਲਾਰੇ ਨੇ ਦਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਜਦਕਿ ਨਿੱਜੀ ਹਸਪਤਾਲਾਂ ਵਿਚ ਪ੍ਰਤੀ ਇੰਜੈਕਸ਼ਨ 250 ਰੁਪਏ ਲਏ ਜਾ ਰਹੇ ਹਨ।
ਨਿੱਜੀ ਸਿਹਤ ਸੰਸਥਾਵਾਂ ਵਿਚ ਇਸ ਵੇਲੇ ਮੋਹਾਲੀ ਸ਼ਹਿਰ ਦੇ ਮੈਕਸ ਹਸਪਤਾਲ, ਫ਼ੋਰਟਿਸ ਹਸਪਤਾਲ, ਆਈਵੀਵਾਈ ਹਸਪਤਾਲ, ਗਰੇਸ਼ੀਅਨ ਹਸਪਤਾਲ, ਮਾਇਓ ਹਸਪਤਾਲ, ਇੰਡਸ ਹਸਪਤਾਲ, ਇੰਡਸ ਸੁਪਰ ਸਪੈਸ਼ਲਿਟੀ ਹਸਪਤਾਲ, ਕਾਜ਼ਮੋ ਹਸਪਤਾਲ, ਸ਼ੈਲਬੀ ਹਸਪਤਾਲ, ਅਨਹਦ ਮਾਈਂਡ ਕੇਅਰ ਐਂਡ ਕਿਊਰ, ਏਸ ਹਾਰਟ ਹਸਪਤਾਲ, ਟੱਚ ਕਲੀਨਿਕ, ਚੀਮਾ ਮੈਡੀਕਲ ਕੰਪਲੈਕਸ, ਅਮਰ ਹਸਪਤਾਲ, ਸੂਰੀਆ ਕਿਡਨੀ ਕੇਅਰ, ਏਐਮ ਹਸਪਤਾਲ, ਬਹਿਗਲ ਹਸਪਤਾਲ, ਡਾਕਟਰਜ਼ ਕਲੀਨਿਕ, ਜੇ ਪੀ ਆਈ ਹਸਪਤਾਲ ਅਤੇ ਸੋਹਾਣਾ ਦੇ ਐਸਜੀਐਚਐਸ ਵਿਖੇ ਟੀਕਾਕਰਨ ਹੋ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਖਰੜ ਦੇ ਕੌਸ਼ਲ ਹਸਪਤਾਲ, ਕੰਬੋਜ ਹਸਪਤਾਲ, ਹੋਲੀ ਬੇਸਿਲ ਮੈਡੀ ਕਲੀਨਿਕ, ਰੇਡੀਅੰਸ ਹਸਪਤਾਲ, ਆਸ਼ਾ ਕਿਰਨ ਫ਼ਰਟੀਲਿਟੀ ਵਰਲਡ, ਮਹਿਤਾ ਹਸਪਤਾਲ ਵਿਖੇ ਟੀਕੇ ਲੱਗ ਰਹੇ ਹਨ। ਡੇਰਾਬੱਸੀ ਦੇ ਬਲੈਸਿੰਗਜ਼ ਹਸਪਤਾਲ, ਇੰਡਸ ਹਸਪਤਾਲ ਵਿਖੇ ਟੀਕਾਕਰਨ ਹੋ ਰਿਹਾ ਹੈ। ਜ਼ੀਰਕਪੁਰ ਦੇ ਮਿਹਰ ਹਸਪਤਾਲ, ਐਮਕੇਅਰ ਹਸਪਤਾਲ, ਅਡਵਾਮੈਡ ਹਸਪਤਾਲ, ਗੋਲਡਨ ਹਸਪਤਾਲ, ਟਰਿਨਿਟੀ ਹਸਪਤਾਲ, ਮਤਸਿਆ ਹਸਪਤਾਲ, ਵੀ ਕੇਅਰ ਹਸਪਤਾਲ, ਪੀਰਮੁਸ਼ੱਲਾ ਦੇ ਯੂਨਾਈਟਿਡ ਪਾਥ ਲੈਬ, ਕੌਸ਼ਲ ਗਾਇਨੀ ਐਂਡ ਮੈਡੀਕਲ ਸੈਂਟਰ ਅਤੇ ਘੜੂੰਆਂ ਦੇ ਹੈਲਥ ਸ਼ੋਅਰ ਹਸਪਤਾਲ ਵਿਚ ਇੰਜੈਕਸ਼ਨ ਲਾਏ ਜਾ ਰਹੇ ਹਨ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸੰਸਥਾਵਾਂ ਵਿਚ ਜਾ ਕੇ ਇੰਜੈਕਸ਼ਨ ਲਗਵਾ ਸਕਦੇ ਹਨ। ਬੁਲਾਰੇ ਮੁਤਾਬਕ ਟੀਕਾਕਰਨ ਤੋਂ ਬਾਅਦ ਵੀ ਸਾਰੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਜ਼ਰੂਰੀ ਹੈ ਜਿਵੇਂ ਮਾਸਕ ਪਾਉਣਾ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਣਾ ਅਤੇ ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣਾ। ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਮਾਰੀਸ਼ਸ ਦੇ ਵਿਦੇਸ਼ ਮੰਤਰੀ ਧਨੰਜੈ ਰਾਮਫੁਲ ਨੇ ਸ਼ੁੱਕਰਵਾਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ'...

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 