• Latest
  • Trending
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਅਤੇ ਰਾਜਸੀ ਪਾਰਟੀਆਂ ਨੂੰ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਅਤੇ ਰਾਜਸੀ ਪਾਰਟੀਆਂ ਨੂੰ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

10 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

11 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

12 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

12 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

12 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

13 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

13 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

13 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

13 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

14 hours ago
Hindi News
English News
Monday, November 9, 2026
No Result
View All Result
15 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਅਤੇ ਰਾਜਸੀ ਪਾਰਟੀਆਂ ਨੂੰ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

January 17, 2022
in ਸਿਆਸੀ, ਕਪੂਰਥਲਾ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਅਤੇ ਰਾਜਸੀ ਪਾਰਟੀਆਂ ਨੂੰ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਅਤੇ ਰਾਜਸੀ ਪਾਰਟੀਆਂ ਨੂੰ ਆਨਲਾਈਨ ਪੋਰਟਲਾਂ ਅਤੇ ਐਪਲੀਕੇਸ਼ਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ

ਦਿਵਿਆਂਗਾ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ

ਕਪੂਰਥਲਾ , 17 ਜਨਵਰੀ(ਵਿਸ਼ਵ ਵਾਰਤਾ)-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਨੇ ਵੋਟਰਾਂ ਅਤੇ ਰਾਜਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ੳੇੁਨ੍ਹਾਂ ਦੀ ਸਹੂਲਤ ਲਈ ਬਣਾਏ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਈ ਟੀ ਐਪਲੀਕੇਸਸ਼ਨਾਂ ਰਾਹੀਂ ਚੋਣ ਕਮਿਸ਼ਨ ਵੱਲੋਂ ਲੋਕਾਂ ਦੀ ਵੱਡੀ ਭਾਗੀਦਾਰੀ ਦਾ ਰਾਹ ਖੋਲ੍ਹਦਿਆਂ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਵਧਾਈ ਹੈ।

ਉਨ੍ਹਾਂ ਦੱਸਿਆ ਇਨ੍ਹਾਂ ਆਨਲਾਈਨ ਪੋਰਟਲਾਂ ਅਤੇ ਮੋਬਾਇਲ ਐਪਲੀਕੇਸ਼ਨਾਂ ਵਿੱਚ ਸ਼ਿਕਾਇਤਾਂ ਲਈ ਸੀ-ਵਿਜਿਲ, ਰਾਜਸੀ ਪਾਰਟੀਆਂ ਲਈ ਸੁਵਿਧਾ ਪੋਰਟਲ, ਸੁਵਿਧਾ ਕੈਂਡੀਡੇਟ ਐਪ, ਦਿਵਿਆਂਗਾ ਲਈ ਪੀ ਡਬਲਯੂ ਡੀ ਐਪ, ਵੋਟਰਾਂ ਲਈ ਨੈਸ਼ਨਲ ਸਰਵਿਸ ਵੋਟਰ ਪੋਰਟਲ, ਵੋਟਰ ਹੈਲਪਲਾਈਨ ਐਪ, ਵੋਟਰ ਟਰਨਆਊਟ ਐਪ ਤੇ ਨੈਸ਼ਨਲ ਗ੍ਰੀਵੈਂਸ ਸਰਵਿਸਜ਼ ਪੋਰਟਲ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਮੋਬਾਇਲ ਅਧਾਰਿਤ ਸੀ ਵਿਜਿਲ ਐਪ ਆਮ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਆਨਲਾਈਨ ਸ਼ਿਕਾਇਤ ਦਾ ਮੰਚ ਮੁਹੱਈਆ ਕਰਦੀ ਹੈ। ਇਸ ਐਪ ਨੂੰ ਮੋਬਾਇਲ ’ਤੇ ਡਾਊਬਲੋਡ ਕਰਕੇ, ਕੋਈ ਵੀ ਵਿਅਕਤੀ ਕਿਸੇ ਵੀ ਥਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀ ਫ਼ੋਟੋ ਜਾਂ ਵੀਡਿਓ ਅਪਲੋਡ ਕਰ ਸਕਦਾ ਹੈ, ਜਿਸ ’ਤੇ 100 ਮਿੰਟ ’ਚ ਕਾਰਵਾਈ ਮੁਕੰਮਲ ਕੀਤੀ ਜਾਂਦੀ ਹੈ। ਇਹ ਐਪ ਐਂਡਰਾਇਡ ਅਤੇ ਐਪਲ ਦੋਵਾਂ ਪਲੇਟਫ਼ਾਰਮਾਂ ’ਤੇ ਮੌਜੂਦ ਹੈ।

ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮ੍ਹਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।

ਉਨ੍ਹਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰੰਤੂ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੁਵਿਧਾ ਪੋਰਟਲ ਦਾ ਦੂਸਰਾ ਲਾਭ ਉਮੀਦਵਾਰਾਂ/ਰਾਜਸੀ ਪਾਰਟੀਆਂ ਨੂੰ ਮੀਟਿੰਗਾਂ, ਰੈਲੀਆਂ, ਲਾਊਡ ਸਪੀਕਰਾਂ, ਆਰਜ਼ੀ ਚੋਣ ਦਫ਼ਤਰਾਂ ਲਈ ਮਨਜ਼ੂਰੀਆਂ ਲੈਣ ’ਚ ਵੀ ਆਸਾਨੀ ਹੋਣਾ ਹੈ, ਜਿਸ ਨਾਲ ਸਮੇਂ ਦੀ ਵੀ ਬੱਚਤ ਹੋਵੇਗੀ।

ਜ਼ਿਲ੍ਹਾ ਚੋਣ ਅਫਸਰ ਅਨੁਸਾਰ ਗੂਗਲ ਪਲੇਅ ਸਟੋਰ ’ਤੇ ਉਪਲਬਧ ਸੁਵਿਧਾ ਕੈਂਡੀਡੇਟ ਐਪ ਕੋਵਿਡ-19 ਦੇ ਮੱਦੇਨਜ਼ਰ ਮੀਟਿੰਗਾਂ/ਰੈਲੀਆਂ ਲਈ ਜਨਤਕ ਥਾਂਵਾਂ ਦੀ ਉਪਲਬਧਤਾ ਨੂੰ ਆਸਾਨ ਬਣਾਏਗੀ। ਇਸ ਨਾਲ ਨਾਮਜ਼ਦਗੀ ਅਤੇ ਮਨਜ਼ੂਰੀ ਦੀ ਸਥਿਤੀ ਨੂੰ ਵੀ ਜਾਣਿਆ ਜਾ ਸਕੇਗਾ।

‘ਕੈਂਡੀਡੇਟ ਐਫ਼ੀਡੇਵਿਟ ਪੋਰਟਲ’ ਨੂੰ ਵੋਟਰਾਂ ਲਈ ਪਾਰਦਰਸ਼ਤਾ ਦਾ ਇੱਕ ਹੋਰ ਮਹੱਤਵਪੂਰਣ ਮੰਚ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ https://affidavit.eci.gov.in/ ਰਾਹੀਂ ਕਿਸੇ ਵੀ ਹਲਕੇ ’ਚ ਚੋਣ ਲੜ ਰਹੇ ਸਮੂਹ ਉਮੀਦਵਾਰਾਂ ਦੀ ਸੂਚੀ, ਉਨ੍ਹਾਂ ਦੇ ਵੇਰਵੇ, ਨਾਮਜ਼ਦਗੀ ਸਥਿਤੀ ਅਤੇ ਉਨ੍ਹਾ ਵੱਲੋਂ ਲਾਏ ਗਏ ਹਲਫ਼ੀਆ ਬਿਆਨ ਆਮ ਲੋਕਾਂ ਦੀ ਪਹੁੰਚ ’ਚ ਹੋਣਗੇ।

ਗੂਗਲ ਪਲੇਅ ਸਟੋਰ ਅਤੇ ਐਪਲ ਸਟੋਰ ’ਤੇ ਮੌਜੂਦ ‘ਪੀ ਡਬਲਯੂ ਡੀ ਐਪ’ ਨੂੰ ਦਿਵਿਆਂਗ ਵੋਟਰਾਂ ਲਈ ਬਹੁਤ ਹੀ ਲਾਭਦਾਇਕ ਕਰਾਰ ਦਿੰਦਿਆਂ ਉਨ੍ਹਾ ਦੱਸਿਆ ਕਿ ਇਸ ਐਪਲੀਕੇਸ਼ਨ ਦੇ ਮਾਧਿਅਮ ਰਾਹੀਂ ਮੋਬਾਇਲ ’ਤੇ ਹੀ ਦਿਵਿਆਂਗ ਵੋਟਰਾਂ ਦੀ ਸ਼ਨਾਖ਼ਤ, ਨਵਾਂ ਵੋਟ ਬਣਵਾਉਣ, ਮਤਦਾਤਾ ਫ਼ੋਟੋ ਸ਼ਨਾਖ਼ਤੀ ਕਾਰਡ ’ਚ ਦਰਸੁਤੀ, ਮਤਦਾਨ ਵਾਲੇ ਦਿਨ ਵ੍ਹੀਲਚੇਅਰ ਦੀ ਲੋੜ ਆਦਿ ਬਾਰੇ ਮੱਦਦ ਕਰੇਗੀ।

‘ਵੋਟਰ ਟਰਨ ਆਊਟ ਐਪ’ ਜੋ ਕਿ ਗੂਗਲ ਸਟੋਰ ’ਤੇ ਉਪਲਬਧ ਹੈ, ਨੂੰ ਮਤਦਾਨ ਵਾਲੇ ਦਿਨ ਆਮ ਲੋਕਾਂ, ਰਾਜਸੀ ਪਾਰਟੀਆਂ ਅਤੇ ਮੀਡੀਆ ਲਈ ਲਾਭਕਾਰੀ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਐਪ ਦੀ ਮੱਦਦ ਨਾਲ ਕਿਹੜੇ ਹਲਕੇ ’ਚ ਕਿੰਨਾ ਮਤਦਾਨ ਹੋਇਆ, ਬਾਰੇ ਜਾਣਕਾਰੀ ਮੋਬਾਇਲ ’ਤੇ ਹੀ ਮੁਹੱਈਆ ਹੋ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਆਮ ਲੋਕਾਂ, ਮਤਦਾਤਾਵਾਂ, ਚੋਣ ਲੜ ਰਹੀਆਂ ਸਿਆਸੀ ਉਮੀਦਵਾਰਾਂ ਨੂੰ ਇਨ੍ਹਾਂ ਆਈ ਟੀ ਐਪਲੀਕੇਸ਼ਨਾਂ (ਪੋਰਟਲ ਤੇ ਮੋਬਾਇਲ ਐਪਸ) ਦਾ ਵਧ ਤੋਂ ਵਧ ਲਾਭ ਲੈਣ ਦੀ ਅਪੀਲ ਕੀਤੀ ਹੈ ਤਾਂ ਜੋ ਆਨਲਾਈਨ ਮੰਚ ਦੀ ਵਰਤੋਂ ਕਰਦਿਆਂ, ਕੋਵਿਡ-19 ਖ਼ਿਲਾਫ਼ ਜੰਗ ਨੂੰ ਵੀ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

by Ranjit Singh
2 weeks ago
0

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ - 146 ਖਿਡਾਰੀਆਂ 'ਤੇ ਲਾਈ ਜਾਵੇਗੀ ਬੋਲੀ ਨਵੀਂ ਦਿੱਲੀ, 28...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 