• Latest
  • Trending
ਜ਼ਿਲ੍ਹਾ ਪੁਲਿਸ ਵੱਲੋਂ ਨਵਾਂਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ

ਜ਼ਿਲ੍ਹਾ ਪੁਲਿਸ ਵੱਲੋਂ ਨਵਾਂਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ

7 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

25 minutes ago
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

44 minutes ago
ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

53 minutes ago
ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

1 hour ago
ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

ਪੰਜਾਬ ਵਿੱਚ ਜਨਗਣਨਾ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ

1 hour ago
Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

Chhath Puja 2026 : ਛਠ ਮਹਾਪਰਵ ਦਾ ਅੱਜ ਆਖਰੀ ਦਿਨ ; ਉਗਦੇ ਸੂਰਜ ਨੂੰ ‘ਅਰਘ’ ਦੇਣ ਦੇ ਨਾਲ ਸੰਪੰਨ ਹੋਈ ਛਠ ਪੂਜਾ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 November 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

12 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

12 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

12 hours ago
Hindi News
English News
Monday, November 16, 2026
No Result
View All Result
18 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਪੁਲਿਸ ਵੱਲੋਂ ਨਵਾਂਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ

April 6, 2020
in ਖਬਰਾਂ, ਪੰਜਾਬ
ਜ਼ਿਲ੍ਹਾ ਪੁਲਿਸ ਵੱਲੋਂ ਨਵਾਂਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ

ਗਲਾਂ ’ਚ ਹਾਰ ਅਤੇ ਤਾੜੀਆਂ ਨਾਲ ਹੌਂਸਲਾਂ ਅਫ਼ਜਾਈ

ਹਰ ਇੱਕ ਨੂੰ ਇੱਕ-ਇੱਕ ਜੋੜਾ ਬੂਟਾਂ ਦਾ ਦਿੱਤਾ ਗਿਆ
ਨਵਾਂਸ਼ਹਿਰ, 6 ਅਪਰੈਲ( ਵਿਸ਼ਵ ਵਾਰਤਾ)-ਜ਼ਿਲ੍ਹਾ ਪੁਲਿਸ ਦੀ ਐਸ ਬੀ ਐਸ ਨਗਰ ਪੁਲਿਸ ਹੈਲਪਿੰਗ ਹੈਂਡ ਸੰਸਥਾ ਵੱਲੋਂ ਅੱਜ ਐਸ ਐਸ ਪੀ ਅਲਕਾ ਮੀਨਾ ਦੀ ਅਗਵਾਈ ’ਚ ਸਫ਼ਾਈ ਕਰਮਚਾਰੀਆਂ ਦਾ ਨਿਵੇਕਲੇ ਢੰਗ ਨਾਲ ਸਨਮਾਨ ਕੀਤਾ ਗਿਆ।
ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਅੱਜ 130 ਦੇ ਕਰੀਬ ਸਫ਼ਾਈ ਸੇਵਕਾਂ ਨੂੰ ਉਨ੍ਹਾਂ ਦੀ ਡਿਊਟੀ ਤੋਂ ਬਾਅਦ ਇੱਕ-ਇੱਕ ਮੀਟਰ ਦੇ ਫ਼ਾਸਲੇ ’ਤੇ ਖੜ੍ਹਾ ਕਰਕੇ, ਜਿੱਥੇ ਉਨ੍ਹਾਂ ਨੂੰ ਫੁੱਲਾਂ ਦੇ ਹਾਰ ਦਿੱਤੇ ਗਏ, ਉੱਥੇ ਇੱਕ ਮਿੰਟ ਲਈ ਸਮੂਹ ਹਾਜ਼ਰੀਨਾਂ ਜਿਨ੍ਹਾਂ ’ਚ ਹਲਕੇ ਦੇ ਐਮ ਐਲ ਏ ਸ. ਅੰਗਦ ਸਿੰਘ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਸਨ, ਵੱਲੋਂ ਇੱਕ ਮਿੰਟ ਲਈ ਤਾੜੀਆਂ ਵਜਾ ਕੇ ਉਨ੍ਹਾਂ ਦਾ ਅਭਿਨੰਦਨ ਕੀਤਾ ਗਿਆ। ਇਸ ਤੋਂ ਬਾਅਦ ਹਰੇਕ ਕਰਮਚਾਰੀ ਨੂੰ ਜ਼ਿਲ੍ਹਾ ਪੁਲਿਸ ਵੱਲੋਂ ਇੱਕ-ਇੱਕ ਜੋੜਾ ਬੂਟਾਂ ਦਾ ਦਿੱਤਾ ਗਿਆ।
ਉਨ੍ਹਾਂ ਸਫ਼ਾਈ ਕਰਮਚਾਰੀਆਂ ਦਾ ਦਿਲ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਮੌਕੇ ਬਹੁਤ ਹੀ ਅਹਿਮ ਜ਼ਿੰਮੇਂਵਾਰੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਰੋਕਥਾਮ ਲਈ ਸਫ਼ਾਈ ਅਤੇ ਸੈਨੇਟਾਈਜ਼ੇਸ਼ਨ ਦਾ ਮਹੱਤਵਪੂਰਣ ਯੋਗਦਾਨ ਹੈ ਅਤੇ ਇਸ ਤੋਂ ਵੀ ਵੱਡੀ ਦਲੇਰੀ ਇਨ੍ਹਾਂ ਕਰਮਚਾਰੀਆਂ ਵੱਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡਾਂ ਦੇ ਸੈਨੇਟਾਈਜ਼ ਕੀਤੇ ਠੋਸ ਕੂੜੇ ਦਾ ਨਿਪਟਾਰਾ ਕਰਕੇ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਇਨ੍ਹਾਂ ਸਫ਼ਾਈ ਕਰਮਚਾਰੀਆਂ ਦਾ ਇਸ ਉਦਮ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਪ੍ਰਗਟਾਉਂਦੀ ਹੈ ਅਤੇ ਉਨ੍ਹਾਂ ਨੂੰ ਇਹ ਛੋਟੀ ਜਿਹੀ ਭੇਂਟ ਪੇਸ਼ ਕਰਦੀ ਹੈ।
ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਇਸ ਵਿਸ਼ੇਸ਼ ਉਪਰਾਲੇ ’ਚ ਸ਼ਾਮਿਲ ਹੋਏ ਐਮ ਐਲ ਏ ਅੰਗਦ ਸਿੰਘ ਨੇ ਇਸ ਮੌਕੇ ਆਖਿਆ ਕਿ ਪੰਜਾਬ ’ਤੇ ਆਈ ਇਸ ਮੁਸ਼ਕਿਲ ਦੀ ਘੜੀ ’ਚ ਜਿਸ ਤਰ੍ਹਾਂ ਪ੍ਰਸ਼ਾਸਨ ਨੇ ਕੰਮ ਕੀਤਾ, ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਇਸ ਸਮੇਂ ਦੌਰਾਨ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਜਿਵੇਂ ਰਾਸ਼ਨ ਪਹੁੰਚਾਉਣਾ ਅਤੇ ਲੰਗਰ ਦੀ ਸੇਵਾ ਕਰਨਾ ਬਹੁਤ ਹੀ ਵਧੀਆ ਉਪਰਾਲਾ ਹੈ। ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਅਸਲ ਨਾਇਕਾਂ ਸਫ਼ਾਈ ਸੇਵਕਾਂ ਨੂੰ ਮਾਣ-ਸਨਮਾਨ ਦੇਣ ਦੀ ਵੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਐਸ ਪੀ ਬਲਵਿੰਦਰ ਸਿੰਘ ਭੀਖੀ, ਵਜ਼ੀਰ ਸਿੰਘ ਖਹਿਰਾ, ਮਨਵਿੰਦਰਵੀਰ ਸਿੰਘ, ਡੀ ਐਸ ਪੀ ਹਰਨੀਲ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਲਲਿਤ ਮੋਹਨ ਪਾਠਕ, ਈ ਓ ਜਗਜੀਤ ਸਿੰਘ ਜੱਜ ਸਮੇਤ ਸਾਬਕਾ ਕੌਂਸਲਰ ਅਤੇ ਸਮੂਹ ਸਫ਼ਾਈ ਸੇਵਕ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਸਾਫ਼ : ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਅੱਜ ਤੋਂ ਅਗਲੇ 6 ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ...

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

ਪ੍ਰਿੰਸ ਵਿਲੀਅਮ ਅਤੇ ਰਾਜਕੁਮਾਰੀ ਕੈਥਰੀਨ ਅੱਜ ਪਹੁੰਚਣਗੇ ਮੁੰਬਈ ; ‘ਅਰਥਸ਼ਾਟ ਪ੍ਰਾਈਜ਼’ ਸਮਾਰੋਹ ‘ਚ ਕਰਨਗੇ ਸ਼ਿਰਕਤ

by Navjot
November 16, 2026
0

  ਮੁੰਬਈ, 16 ਨਵੰਬਰ (ਵਿਸ਼ਵ ਵਾਰਤਾ) - ਬ੍ਰਿਟਿਸ਼ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਬ੍ਰਿਟੇਨ ਦੇ ਪ੍ਰਿੰਸ ਅਤੇ ਰਾਜਕੁਮਾਰੀ...

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅੱਜ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 16, 2026
0

  ਨਵੀਂ ਦਿੱਲੀ, 16 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਫਿਲੀਪੀਨਜ਼ ਦੀ ਯਾਤਰਾ 'ਤੇ ਜਾਣਗੇ। ਉਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ….. 🙏🌹 Hukamnama Sri...

Most Popular

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
3 weeks ago
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 