• Latest
  • Trending
ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

2 years ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

4 minutes ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

10 minutes ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

50 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

1 hour ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

2 hours ago
ਕੁੱਲੂ-ਮਨਾਲੀ-ਚੰਡੀਗੜ੍ਹ ਮੁੱਖ ਮਾਰਗ ’ਤੇ ਵੱਡਾ ਹਾਦਸਾ, ਗੱਡੀ ਡੂੰਘੀ ਖੱਡ ’ਚ ਡਿੱਗੀ: ਚਾਰ ਦੀ ਮੌਤ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

3 hours ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

4 hours ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

Hindi News
English News
Wednesday, October 28, 2026
No Result
View All Result
31 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

* ਡਿਪਟੀ ਕਮਿਸ਼ਨਰ ਵੱਲੋਂ ਵੋਟ ਪ੍ਰੀਕਿਆਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ

June 1, 2024
in ਖਬਰਾਂ
ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਅਤੇ ਪੋਲਿੰਗ ਸਟਾਫ਼ ਦਾ ਕੀਤਾ  ਧੰਨਵਾਦ

ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇ ਵਿਧਾਨ ਸਭਾ ਹਲਕਿਆਂ ਵਿਚ ਵੋਟਿੰਗ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹੀ -ਡਿਪਟੀ ਕਮਿਸ਼ਨਰ

ਮਾਲੇਰਕੋਟਲਾ 01 ਮਈ : ਜ਼ਿਲ੍ਹਾ ਮਾਲੇਰਕੋਟਲਾ ਵਿਖੇ ਲੋਕ ਸਭਾ ਹਲਕਾ 12 ਸੰਗਰੂਰ ਅਤੇ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ-08  ਲਈ ਨੁਮਾਇੰਦਿਆ ਦੀ ਚੋਣ ਵਿਧਾਨ ਸਭਾ ਹਲਕਾ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਵਾਸਤੇ ਸ਼ਾਂਤਮਈ ਢੰਗ ਨਾਲ ਮਤਦਾਨ ਹੋਇਆ। ਸ਼ਾਮ 6 ਵਜੇ ਤੱਕ  ਦੋਵੇ ਅਸੈਂਬਲੀ ਸੈਗਮੈਂਟ ਵਿੱਚ ਕਰੀਬ 66.40 ਵੋਟ ਫੀਸਦ ਦਰਜ ਕੀਤੀ ਗਈ।

   ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੀ।  ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਵਾਸੀਆਂ ਨੇ ਲੋਕਤੰਤਰੀ ਪ੍ਰਣਾਲੀ ਦੇ ਇਸ ਅਹਿਮ ਜਸ਼ਨ ਵਿੱਚ ਵਧ –ਚੜ੍ਹ ਕੇ ਹਿੱਸਾ ਲਿਆ । ਲੋਕ ਨੇ “ਚੋਣਾ ਦਾ ਪਰਵ ,ਦੇਸ਼ ਦਾ ਗੋਰਵ ” ਚ ਇੱਕ ਤਿਉਹਾਰ ਦੀ ਤਰ੍ਹਾਂ ਉਤਸਾਹ ਨਾਲ ਸਮੂਲੀਅਤ ਕੀਤੀ । ਜ਼ਿਲ੍ਹੇ ਵਿੱਚ ਬਹੁਤ ਹੀ ਸ਼ਾਂਤਮਈ ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਵੋਟਿੰਗ ਮੁਕੰਮਲ ਹੋਈ ਅਤੇ ਕੋਈ ਵੀ ਅਣਸੁਖਾਵੀ ਦੁਰਘਟਨਾ ਨਹੀਂ ਵਾਪਰੀ ਤੇ ਸਾਰੇ ਬੂਥਾਂ `ਤੇ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਵੋਟਾ ਪਾਈਆ ਗਈਆਂ ।

   ਇਸ ਦੌਰਾਨ ਜਿਥੇ ਉਨ੍ਹਾਂ ਚੋਣ ਡਿਊਟੀ `ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੋਟਿੰਗ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਧੰਨਵਾਦ ਕੀਤਾ, ਉਥੇ ਜ਼ਿਲ੍ਹਾ ਵਾਸੀਆਂ ਦਾ ਵੀ ਇਸ ਮਹਾਂ ਤਿਉਹਾਰ ਵਿੱਚ ਹੁੰਮ-ਹੰਮਾਂ ਕੇ ਸਮੂਲੀਅਤ ਕਰਨ ਲਈ ਧੰਨਵਾਦ ਕੀਤਾ ।

                   ਇਸ ਦੌਰਾਨ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸ਼ਾਮ 06.00 ਵਜੇ ਤੱਕ  ਵਿਧਾਨ ਸਭਾ ਹਲਕਾ ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਵਿਖੇ 69.74 ਫੀਂਸਦੀ  ਅਤੇ ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਵਿਖੇ 63.07 ਫੀਂਸਦੀ ਕੁਲ ਅੋਸਤ 66.40 ਫੀਂਸਦੀ ਰਹੀਂ ।

Tags: LOK SABHA ELECTIONS 2024MalerkotlaWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

by Ranjit Singh
October 28, 2026
0

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ...

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

by Ranjit Singh
October 28, 2026
0

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ - ਇਤਿਹਾਸਕ ਜਿੱਤ ਤੋਂ ਬਾਅਦ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

by Ranjit Singh
October 28, 2026
0

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...

Most Popular

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

by Jaspreet Kaur
3 weeks ago
0

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 6 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 