
ਪਟਿਆਲਾ, 30 ਜੁਲਾਈ (ਵਿਸ਼ਵ ਵਾਰਤਾ)-ਜ਼ਿਲ੍ਹਾ ਮੈਜਿਸਟਰੇਟ ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 2 ਅਗਸਤ ਦਿਨ ਐਤਵਾਰ ਨੂੰ ਪਟਿਆਲਾ ਜ਼ਿਲ੍ਹੇ ‘ਚ ਹਲਵਾਈ ਅਤੇ ਹੋਰ ਮਠਿਆਈ ਦੀਆਂ ਦੁਕਾਨਾਂ ਖੋਲਣ ਦੀ ਛੋਟ ਦਿੱਤੀ ਜਾਂਦੀ ਹੈ।
ਹੁਕਮਾਂ ‘ਚ ਕਿਹਾ ਗਿਆ ਹੈ ਕਿ ਵਧੀਕ ਮੁੱਖ ਸਕੱਤਰ ਗ੍ਰਹਿ, ਪੰਜਾਬ ਸਰਕਾਰ ਵੱਲੋਂ ਪ੍ਰਾਪਤ ਪੱਤਰ ਨੰਬਰ ਐਸ.ਐਸ/ਏ.ਸੀ.ਐਸ.ਐਚ/2020/559 ਮਿਤੀ 29-07-2020 ਰਾਹੀਂ ਰੱਖੜੀ ਦੇ ਤਿਉਹਾਰ ਸਮੇਂ ਹਲਵਾਈ ਅਤੇ ਹੋਰ ਮਠਿਆਈ ਦੀਆਂ ਦੁਕਾਨਾਂ 2 ਅਗਸਤ ਦਿਨ ਐਤਵਾਰ ਨੂੰ ਖੋਲਣ ਦੀ ਛੋਟ ਦਿੱਤੀ ਗਈ ਹੈ।
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...






















