• Latest
  • Trending
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

6 years ago
Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

51 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

10 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

10 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

10 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

10 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

10 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

11 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

12 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

12 hours ago
Hindi News
English News
Saturday, November 28, 2026
No Result
View All Result
13 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

May 8, 2021
in ਖਬਰਾਂ, ਪੰਜਾਬ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ
-ਜਰੂਰੀ ਵਸਤਾਂ ਦੀਆਂ ਦੁਕਾਨਾਂ/ਅਦਾਰਿਆਂ ਨੂੰ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ
-ਗ਼ੈਰ ਜਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ, ਕੇਵਲ ਸੋਮਵਾਰ ਤੇ ਸ਼ੁੱਕਰਵਾਰ ਨੂੰ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ
-ਕਿਸਾਨ ਜੱਥੇਬੰਦੀਆਂ ਤੇ ਧਾਰਮਿਕ ਆਗੂਆਂ ਨੂੰ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਗੁਰੇਜ਼ ਕਰਨ ਦੀ ਅਪੀਲ
-ਰਾਤ ਦਾ ਕਰਫਿਊ ਦੌਰਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਤੇ ਛੋਟਾਂ ਦੇ ਨਵੇਂ ਹੁਕਮ ਜਾਰੀ

ਪਟਿਆਲਾ, 8 ਮਈ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਦੇ ਅਨੁਕੂਲ ਆਪਣੇ ਪੁਰਾਣੇ ਹੁਕਮਾਂ ਦੀ ਥਾਂ ਹੁਣ ਨਵੇਂ ਹੁਕਮ ਜਾਰੀ ਕੀਤੇ ਹਨ। 10 ਮਈ 2021 ਤੋਂ ਲਾਗੂ ਹੋਣ ਵਾਲੇ ਇਨ੍ਹਾਂ ਹੁਕਮਾਂ ਮੁਤਾਬਕ ਰੋਜ਼ਾਨਾ ਰਾਤ ਦਾ ਕਰਫਿਊ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰੇ 5 ਵਜੇ ਅਤੇ ਹਫ਼ਤਾਵਾਰੀ ਕਰਫਿਊ ਸ਼ੁਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ, ਇਸ ਦੌਰਾਨ ਕੇਵਲ ਮੈਡੀਕਲ ਮੰਤਵ ਤੋਂ ਇਲਾਵਾ ਬਾਕੀ ਆਵਾਜਾਈ ਬੰਦ ਰਹੇਗੀ। ਕਿਸੇ ਹੋਰ ਸੂਬੇ ਤੋਂ ਜ਼ਿਲ੍ਹੇ ‘ਚ ਆਉਣ ਵਾਲੇ ਵਿਅਕਤੀਆਂ ਨੂੰ 72 ਘੰਟੇ ਪਹਿਲਾਂ ਦੀ ਕੋਵਿਡ ਨੈਗੇਟਿਵ ਰਿਪੋਰਟ ਜਾਂ 2 ਹਫ਼ਤੇ ਪੁਰਾਣਾ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਪਵੇਗਾ।
ਸਾਰੇ ਰੈਸਟੋਰੈਂਟਾਂ , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਆਊਟ ਲੈਟ, ਢਾਬਿਆਂ, ਮਠਿਆਈ ਦੁਕਾਨਾਂ, ਬੇਕਰੀ ਬੰਦ ਅੰਦਰ ਬੈਠਕੇ ਖਾਣ ਲਈ ਬੰਦ ਰਹੇਗੀ ਤੇ ਉਹ ਰਾਤ 9 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਪੂਰੀ ਤਰ੍ਹਾਂ ਬੰਦ ਰਹਿਣਗੇਸਾਰੇ ਮਨੋਰੰਜਨ ਪਾਰਕ ਬੰਦ ਰਹਿਣਗੇ। ਹਫ਼ਤਾਵਾਰੀ ਮੰਡੀ (ਅਪਣੀ ਮੰਡੀ ਵਾਂਗ) ਬੰਦ ਰਹਿਣਗੀਆਂ, ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ ਪਰ ਕੋਵਿਡ ਦੀ ਰੋਕਥਾਮ ਸਬੰਧੀ ਭਰਤੀ ਪਰੀਖਿਆ ਉਪਰ ਰੋਕ ਨਹੀਂ ਹੋਵੇਗੀ। ਧਾਰਮਿਕ ਅਸਥਾਨ ਸ਼ਾਮ 6 ਵਜੇ ਰੋਜ਼ਾਨਾ ਬੰਦ ਹੋਣ ਹੋਣਗੇ, ਗੁਰਦੁਆਰਿਆਂ, ਮੰਦਰਾਂ, ਮਸਜਿਦਾਂ ਤੇ ਗਿਰਜ਼ਾਘਰਾਂ ‘ਚ ਇਕੱਠ ਦੀ ਮਨਾਹੀ ਹੈ।
ਜਰੂਰੀ ਵਸਤਾਂ ਦੀਆਂ ਦੁਕਾਨਾਂ/ਅਦਾਰਿਆਂ ਨੂੰ ਸੋਮਵਾਰ ਤੋਂ ਸ਼ੁਕਰਵਾਰ ਤੱਕ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰੱਖਣ ਦੀ ਛੋਟ ਹੈ। ਇਨ੍ਹਾਂ ‘ਚ ਕਰਿਆਣਾ, ਗਰੋਸਰੀ, ਰਾਸ਼ਨ ਦੀਆਂ ਦੁਕਾਨਾਂ, ਦੁੱਧ ਡੇਅਰੀ, ਬ੍ਰੈਡ, ਸਬਜੀਆਂ, ਫਲ, ਪੋਲਟਰੀ, ਆਂਡੇ, ਮੀਟ, ਮੁਬਾਇਲ ਮੁਰੰਮਤ, ਫਰਟੀਲਾਈਜਰ, ਬੀਜਾਂ, ਕੀਟ ਨਾਸ਼ਕ ਦਵਾਈਆਂ, ਖੇਤੀਬਾੜੀ ਤੇ ਬਾਗਬਾਨੀ ਮਸ਼ੀਨਰੀ, ਰਿਟੇਲ ਤੇ ਹੋਲਸੇਲ ਸ਼ਰਾਬ ਦੇ ਠੇਕੇ ਖੁਲ੍ਹਣਗੇ (ਪਰ ਅਹਾਤੇ ਨਹੀਂ)। ਉਦਯੋਗਿਕ ਸਾਜੋਸਮਾਨ, ਹਾਰਡਵੇਅਰ, ਮਸ਼ੀਨਰੀ, ਮੋਟਰਾਂ ਪਾਈਪਸ, ਆਟੋਮੋਬਾਇਲ ਸਮਾਨ, ਆਟੋਮੋਬਾਇਲ ਰਿਪੇਅਰ, ਉਦਯੋਗਾਂ ਦਾ ਕੱਚਾ ਸਮਾਨ, ਨਿਰਯਾਤ-ਆਯਾਤ ਦੇ ਅਦਾਰੇ, ਫ਼ਿਸ਼ਰੀਜ, ਐਨਕਾਂ ਦੀਆਂ ਦੁਕਾਨਾਂ ਆਦਿ ਨੂੰ ਖੋਲ੍ਹਣ ਦੀ ਪ੍ਰਵਾਨਗੀ ਹੈ।
ਗ਼ੈਰ ਜਰੂਰੀ ਵਸਤਾਂ ਨਾਲ ਸਬੰਧਤ ਦੁਕਾਨਾਂ, ਉਪਰੋਕਤ ਪਹਿਲੇ ਪੈਰ੍ਹੇ ‘ਚ ਦਰਜ ਨੂੰ ਛੱਡਕੇ ਕੇਵਲ ਸੋਮਵਾਰ ਅਤੇ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹੀਆਂ ਜਾ ਸਕਣਗੀਆਂ। ਛੋਟਾਂ ਦਾ ਜ਼ਿਕਰ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਦਿਆਂ ਹਸਪਤਾਲਾਂ, ਨਰਸਿੰਗ ਹੋਮਜ, ਵੈਟਰਨਰੀ ਹਸਪਤਾਲ, ਲੈਬਾਰਟਰੀਜ, ਮੈਡੀਕਲ ਅਦਾਰੇ ਤੇ ਸਾਰੇ ਨਿਜੀ ਤੇ ਸਰਕਾਰੀ ਖੇਤਰ ਦੇ ਦਵਾਈਆਂ ਬਣਾਉਣ ਤੇ ਸਪਲਾਈ ਕਰਨ ਦੇ ਅਦਾਰੇ ਤੇ ਇਨ੍ਹਾਂ ਨਾਲ ਸਬੰਧਤ ਆਵਾਜਾਈ ਨੂੰ ਲੋੜੀਂਦੇ ਦਸਤਾਵੇਜ ਦਿਖਾ ਕੇ ਚਲਣ ਦੀ ਛੋਟ ਹੈ। ਈ ਕਮਾਰਸ, ਵਸਤਾਂ ਦੀ ਢੋਆ-ਢੋਆਈ, ਪਿੰਡਾਂ ਤੇ ਸ਼ਹਿਰਾਂ ‘ਚ ਉਸਾਰੀ ਗਤੀਵਿਧੀਆਂ, ਰੇਲ, ਹਵਾਈ ਤੇ ਬੱਸਾਂ ਰਾਹੀਂ ਯਾਤਰੀਆਂ ਦੀ ਆਵਾਜਾਈ ਲੋੜੀਦੇ ਦਸਤਾਵੇਜ ਦਿਖਾ ਕੇ ਹੋ ਸਕੇਗੀ।
ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਵੈਟਰਨਰੀ ਸੇਵਾਵਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਛੋਟ ਰਹੇਗੀ,  ਵੈਕਸੀਨੇਸ਼ਨ ਕੈਂਪ ਲੱਗਣਗੇ। ਉਤਪਾਦਨ ਉਦਯੋਗ ਤੇ ਸੇਵਾ ਖੇਤਰ ਦੀ ਇੰਡਸਟਰੀ ਤੇ ਇਨ੍ਹਾਂ ਨਾਲ ਸਬੰਧਤ ਮੁਲਾਜਮਾਂ  ਦੀ ਆਵਾਜਾਈ ਨੂੰ ਵੀ ਛੋਟ ਹੈ, ਪੈਟਰੋਲ ਪੰਪਾਂ, ਗੈਸ ਸਟੇਸ਼ਨਾਂ, ਆਈ.ਟੀ. ਟੈਲੀਕਮਿਉਨੀਕੇਸ਼ਨ, ਇੰਟਰਨੈਟ ਬਰਾਡਕਾਸਟਿਕ ਤੇ ਕੇਬਲ ਸੇਵਾਵਾਂ, ਬਿਜਲੀ ਨਾਂਲ ਸਬੰਧਤ, ਕੋਲਡ ਤੇ ਵੇਅਰਹਾਊਸ ਸੇਵਾਵਾਂ, ਬੈਂਕਾਂ, ਏ.ਟੀ.ਐਮ. ਕੈੇਸ਼ ਵੈਨਾਂ ਆਦਿ ਨੂੰ ਵੀ ਛੋਟ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਅੱਗੇ ਕਿਹਾ ਕਿ ਜ਼ਿਲ੍ਹੇ ‘ਚ ਕਿਸੇ ਵੀ ਤਰ੍ਹਾਂ ਸਿਆਸੀ, ਸਮਾਜਿਕ, ਸੱਭਿਆਚਾਰਕ , ਖੇਡਾਂ ਤੇ ਹੋਰਨਾਂ ਸਬੰਧਿਤ ਸਮਾਗਮਾਂ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ , ਸਥਾਨ ਦੇ ਮਾਲਕ , ਟੈਂਟ ਹਾਊਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ ਵਿਆਹਾਂ, ਅੰਤਿਮ ਰਸਮਾਂ ‘ਤੇ 10 ਵਿਅਕਤੀਆਂ ਤੋਂ ਵਧੇਰੇ ਦੇ ਇਕੱਠ ‘ਤੇ ਪਾਬੰਦੀ ਹੈ, ਵਿਆਹਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਹਿਲਾਂ ਪ੍ਰਵਾਨਗੀ ਲੈਣੀ ਲਾਜਮੀ ਹੈ। ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਦੇ ਕਿਸੇ ਵੀ ਵੱਧ ਇਕੱਠਾਂ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ 5 ਦਿਨ ਦੇ ਹੋਮ ਕੁਆਰਨਟਾਇਨ ਕੀਤਾ ਜਾਵੇਗਾ
ਸ੍ਰੀ ਕੁਮਾਰ ਅਮਿਤ ਨੇ ਕਿਸਾਨ ਜੱਥੇਬੰਦੀਆਂ ਅਤੇ ਧਾਰਮਿਕ ਆਗੂਆਂ, ਸ਼ਖ਼ਸੀਅਤਾਂ ਨੂੰ ਅਪੀਲ ਵੀ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਗੁਰੇਜ਼ ਕਰਨ, ਖਾਸ ਕਰਕੇ ਟੋਲ ਪਲਾਜਿਆਂ, ਮਾਲਜ ਤੇ ਪੈਟਰੋਲ ਪੰਪਾਂ ‘ਤੇ ਇਕੱਠ ਨਾ ਕੀਤੇ ਜਾਣ।
ਦਫ਼ਤਰਾਂ ਦੀ ਗੱਲ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਇਨ੍ਹਾਂ ਹੁਕਮਾਂ ‘ਚ ਕਿਹਾ ਹੈ ਕਿ ਸਾਰੇ ਸਰਕਾਰੀ ਦਫ਼ਤਰ 50 ਫੀਸਦੀ ਅਮਲੇ ਨਾਲ ਕੰਮ ਕਰਨਗੇ, ਇਨ੍ਹਾਂ ‘ਚ ਕੋਵਿਡ ਮੈਨੇਜਮੈਂਟ ‘ਚ ਲੱਗੇ ਦਫ਼ਤਰ ਸ਼ਾਮਲ ਨਹੀਂ ਹਨ। ਜਦਿਕ ਸੇਵਾ ਖੇਤਰ ਜਿਵੇਂ ਕਿ ਆਰਕੀਟੈਕਟ , ਸੀ.ਏ. , ਬੀਮਾ ਕੰਪਨੀਆਂ ਦੇ ਦਫਤਰਾਂ ਨੂੰ ਕੇਵਲ ‘ਵਰਕ ਫਰਾਮ ਹੋਮ ‘ ਦੀ ਇਜ਼ਾਜ਼ਤ ਹੈਇਸ ਤੋਂ ਬਿਨ੍ਹਾਂ ਸਰਕਾਰੀ ਦਫ਼ਤਰਾਂ ‘ਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਮੁਲਾਜਮ ਵੈਕਸੀਨੇਸ਼ਨ ਕਰਵਾਉਣਗੇ ਅਤੇ ਟੀਕਾ ਨਾ ਲਗਾਉਣ ਵਾਲੇ ਨੂੰ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਦਿਖਾਉਣੀ ਲਾਜਮੀ ਹੋਵੇਗੀ। ਜਦਕਿ ਦਫ਼ਤਰਾਂ ‘ਚ ਸ਼ਿਕਾਇਤ ਨਿਵਾਰਨ ਦੇ ਕੰਮਾਂ ਨੂੰ ਆਨਲਾਈਨ ਕਰਨ ਨੂੰ ਉਤਸ਼ਾਹਤ ਕੀਤਾ ਜਾਵੇ ਅਤੇ ਅਤੇ ਮਾਲ ਵਿਭਾਗ ਵੱਲੋਂ ਵੀ ਜਾਇਦਾਦ ਦੀ ਖਰੀਦ-ਵੇਚ ਦੇ ਮਾਮਲਿਆਂ ‘ਚ ਲੋਕਾਂ ਨੂੰ ਸਮਾਂ ਦੇਣ ਦੀ ਸੀਮਾ ਤੈਅ ਕੀਤੀ ਜਾਵੇ।
ਜਨਤਕ ਆਵਾਜਾਈ ਸੇਵਾ (ਬੱਸ, ਟੈਕਸੀ, ਆਟੋ) 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੇ ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ ਮੋਟਰਸਾਈਕਲ ਜਾਂ ਸਕੂਟਰ ‘ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ
ਸਾਰੇ ਵਿਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ 50 ਫੀਸਦੀ ਸਮਰੱਥਾ ਨਾਲ ਹਾਜ਼ਰ ਰਹੇਗਾ ਮੈਡੀਕਲ ਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ। ਪਿੰਡਾਂ ਅੰਦਰ ਰਾਤ ਵੇਲੇ ਦੇ ਕਰਫਿਊ ਤੇ ਹਫਤਾਵਾਰੀ ਕਰਫਿਊ ਲਈ ਠੀਕਰੀ ਪਹਿਰੇ ਲੱਗਣਗੇ। ਸਬਜੀ ਮੰਡੀ ‘ਚ ਸਮਾਜਿਕ ਦੂਰੀ ਕਾਇਮ ਰੱਖੀ ਜਾਵੇ ਅਤੇ ਇਹ ਕੇਵਲ ਹੋਲਸੇਲ ਫਲਾਂ ਤੇ ਸਬਜੀਆਂ ਦੀ ਖਰੀਦੋ-ਫਰੋਖਤ ਦੀ ਆਗਿਆ ਹੋਵੇਗੀ। ਦੁਕਾਨਦਾਰ ਆਪਣੇ ਅਦਾਰੇ ‘ਚ ਇਕ ਸਮੇਂ 3 ਤੋਂ ਵਧੇਰੇ ਗਾਹਕਾਂ ਨੂੰ ਅੰਦਰ ਆਉਣ ਦੀ ਆਗਿਆ ਨਹੀਂ ਦੇਣਗੇ ਤੇ ਕੋਵਿਡ ਤੋਂ ਬਚਾਅ ਰੱਖਿਆ ਜਾਵੇ। ਇਸ ਤੋਂ ਬਿਨ੍ਹਾਂ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਜਾਯੋਗ ਅਪਰਾਧ ਹੋਵੇਗੀ ਅਤੇ ਦੋਸ਼ੀਆਂ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 ਤੋਂ 61 ਅਤੇ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 November 2026 | Ang 613 I ਅੱਜ ਦਾ ਹੁਕਮਨਾਮਾ

by Ankit
November 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 28-11-2026 |...

Most Popular

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
3 weeks ago
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 