• Latest
  • Trending
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚਲੀਆਂ ਸਾਰੀਆਂ ਉਦਯੋਗਿਕ ਇਕਾਈਆਂ/ਫੈਕਟਰੀਆਂ ਨੂੰ ਸ਼ਰਤਾਂ ਦੇ ਆਧਾਰ ‘ਤੇ ਖੋਲ੍ਹਣ ਦੀ ਪ੍ਰਵਾਨਗੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚਲੀਆਂ ਸਾਰੀਆਂ ਉਦਯੋਗਿਕ ਇਕਾਈਆਂ/ਫੈਕਟਰੀਆਂ ਨੂੰ ਸ਼ਰਤਾਂ ਦੇ ਆਧਾਰ ‘ਤੇ ਖੋਲ੍ਹਣ ਦੀ ਪ੍ਰਵਾਨਗੀ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

38 minutes ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

47 minutes ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

54 minutes ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

1 hour ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

1 hour ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

2 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

2 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

2 hours ago
18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

18 ਨਵੰਬਰ ਨੂੰ ਸਬ-ਡਵੀਜਨ ਬਟਾਲਾ ਵਿਖੇ ਲੋਕਲ ਛੁੱਟੀ

2 hours ago
ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

3 hours ago
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Hindi News
English News
Monday, November 16, 2026
No Result
View All Result
18 °c
Chandigarh
19 ° Tue
19 ° Wed
19 ° Thu
19 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚਲੀਆਂ ਸਾਰੀਆਂ ਉਦਯੋਗਿਕ ਇਕਾਈਆਂ/ਫੈਕਟਰੀਆਂ ਨੂੰ ਸ਼ਰਤਾਂ ਦੇ ਆਧਾਰ ‘ਤੇ ਖੋਲ੍ਹਣ ਦੀ ਪ੍ਰਵਾਨਗੀ

May 5, 2020
in ਖਬਰਾਂ, ਪੰਜਾਬ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚਲੀਆਂ ਸਾਰੀਆਂ ਉਦਯੋਗਿਕ ਇਕਾਈਆਂ/ਫੈਕਟਰੀਆਂ ਨੂੰ ਸ਼ਰਤਾਂ ਦੇ ਆਧਾਰ ‘ਤੇ ਖੋਲ੍ਹਣ ਦੀ ਪ੍ਰਵਾਨਗੀ

ਨਿਯਮਾਂ ਦੀ ਉਲੰਘਣਾ ‘ਤੇ ਸਬੰਧਤ ਉਦਯੋਗਿਕ ਇਕਾਈ ਦੇ ਮਾਲਕ ਖ਼ਿਲਾਫ਼ ਹੋਵੇਗੀ ਕਾਰਵਾਈ

ਫ਼ਤਹਿਗੜ੍ਹ ਸਾਹਿਬ, 05 ਮਈ( ਵਿਸ਼ਵ ਵਾਰਤਾ)-ਜਿਲ੍ਹਾ ਮੈਜਿਸਟਰੇਟ, ਫ਼ਤਹਿਗੜ੍ਹ ਸਾਹਿਬ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਕਰਫਿਊ ਲਗਾਇਆ ਗਿਆ ਸੀ, ਜੋ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ ਪਰ ਇਸੇ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿਚਲੇ ਪਰਵਾਸੀ ਮਜ਼ਦੂਰਾਂ ਵੱਲੋਂ ਆਪਣੀ ਪੱਕੀ ਰਿਹਾਇਸ਼ ਵਾਲੇ ਸਥਾਨਾਂ ‘ਤੇ ਵਾਪਸੀ ਕੀਤੀ ਜਾ ਰਹੀ ਹੈ, ਜਿਸ ਦਾ ਜ਼ਿਲ੍ਹੇ ਦੇ ਅੰਦਰ ਪੈਂਦੀਆਂ ਉਦਯੋਗਿਕ ਇਕਾਈਆਂ ਨੂੰ ਨੁਕਸਾਨ ਹੋ ਸਕਦਾ ਹੈ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਅੰਦਰ ਪੈਂਦੀਆਂ ਉਦਯੋਗਿਕ ਇਕਾਈਆਂ ਨੂੰ ਕੰਮ ਲਈ ਖੋਲ੍ਹਣਾ ਸਮੇਂ ਦੀ ਅਹਿਮ ਲੋੜ ਹੈ।

ਪਹਿਲੇ ਪੜਾਅ ਵਿੱਚ ਉਦਯੋਗ ਨਾਲ ਸਬੰਧਤ ਕੁਝ ਸੈਕਟਰਾਂ ਨੂੰ ਛੋਟਾਂ ਦੇਣ ਦਾ ਫੈਸਲਾ ਲਿਆ ਗਿਆ ਸੀ, ਜਿਸ ਦੀ ਲਗਾਤਾਰਤਾ ਵਿੱਚ ਹੁਣ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਦੇ ਅੰਦਰ ਪੈਂਦੀਆਂ ਸਾਰੀਆਂ ਉਦਯੋਗਿਕ ਇਕਾਈਆਂ/ਫੈਕਟਰੀਆਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਇਨ੍ਹਾਂ ਸ਼ਰਤਾਂ ‘ਤੇ ਦਿੱਤੀ ਜਾਂਦੀ ਹੈ ਕਿ ਜ਼ਿਲ੍ਹੇ ਅੰਦਰ ਸਥਿਤ ਹਰ ਇੱਕ ਉਦਯੋਗਿਕ ਇਕਾਈ ਵਿੱਚ ਸਥਿਤ ਮਸ਼ੀਨਰੀ/ਫਰਸ਼/ਫੈਕਟਰੀ ਦੇ ਮੇਨ ਗੇਟ/ਕੰਟੀਨ/ਮੀਟਿੰਗ ਰੂਮ/ਕਾਨਫਰੰਸ ਹਾਲ/ ਲਿਫਟਾਂ/ ਔਜ਼ਾਰ/ ਬਾਥਰੂਮ/ ਪਖਾਨੇ/ ਪੀਣ ਵਾਲੇ ਪਾਣੀ ਦੀਆਂ ਥਾਵਾਂ ਨੂੰ ਵਾਰ-ਵਾਰ ਡਿਸਇਨਫੈਕਟ ਕੀਤਾ ਜਾਣਾ ਲਾਜ਼ਮੀ ਹੋਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਅੰਦਰ ਸਥਿਤ ਹਰ ਇਕ ਉਦਯੋਗਿਕ ਇਕਾਈ ਦੇ ਅੰਦਰ ਜੋ ਵੀ ਵਰਕਰ/ਲੇਬਰ/ਕਰਮਚਾਰੀ ਫੈਕਟਰੀ ਵਿੱਚ ਕੰਮ ਲਈ ਆਪਣੇ ਜਿਸ ਵਾਹਨ(ਦੋ ਪਹੀਆ/ਚਾਰ ਪਹੀਆ) ‘ਤੇ ਕੰਮ ‘ਤੇ ਆਉਂਦਾ ਹੈ, ਫੈਕਟਰੀ ਵੱਲੋਂ ਸਬੰਧਤ ਵਾਹਨ ਨੂੰ ਡਿਸਇਨਫੈਕਟ ਕਰਨਾ ਲਾਜ਼ਮੀ ਹੋਵੇਗਾ। ਜ਼ਿਲ੍ਹੇ ਅੰਦਰ ਸਥਿਤ ਹਰ ਇਕ ਉਦਯੋਗਿਕ ਇਕਾਈ ਵਿੱਚ ਕੰਮ ਕਰਨ ਵਾਲੇ ਲੇਬਰ/ਕਰਮਚਾਰੀ ਦਾ ਮੈਡੀਕਲ ਬੀਮਾ ਕਰਾਉਣਾ ਉਦਯੋਗਿਕ ਇਕਾਈ ਦੇ ਮਾਲਕ ਦੀ ਜ਼ਿੰਮੇਵਾਰੀ ਹੋਵੇਗੀ। ਜ਼ਿਲ੍ਹੇ ਅੰਦਰ ਸਥਿਤ ਹਰ ਇਕ ਉਦਯੋਗਿਕ ਇਕਾਈ ਅੰਦਰ ਵੱਡੇ ਇਕੱਠ ਦੀ ਮਨਾਹੀ ਹੋਵੇਗੀ । 10 ਜਾਂ 10 ਤੋਂ ਜ਼ਿਆਦਾ ਵਿਅਕਤੀਆਂ ਦਾ ਇਕ ਸਮੇਂ ‘ਤੇ ਇਕੱਠ ਨਹੀਂ ਕੀਤਾ ਜਾ ਸਕੇਗਾ।

ਜ਼ਿਲ੍ਹੇ ਅੰਦਰ ਸਥਿਤ ਹਰ ਇਕ ਉਦਯੋਗਿਕ ਇਕਾਈ ਅੰਦਰ ਲਗਾਈਆਂ ਗਈਆਂ ਲਿਫਟਾਂ ਵਿੱਚ 02 ਜਾਂ 04 (ਲਿਫਟ ਦੇ ਸਾਈਜ਼ ਮੁਤਾਬਿਕ ਭਾਵ ਛੋਟੀ ਲਿਫਟ ਵਿੱਚ 02 ਅਤੇ ਵੱਡੀ ਲਿਫਟ ਵਿਚ 04) ਵਿਅਕਤੀਆਂ ਤੋਂ ਜ਼ਿਆਦਾ ਵਿਅਕਤੀਆਂ ਦੇ ਚੜ੍ਹਨ ਦੀ ਮਨਾਹੀ ਹੋਵੇਗੀ। ਪੌੜੀਆਂ ਦੀ ਵਰਤੋਂ ਕਰਨ ਨੂੰ ਤਰਜੀਹ ਦਿੱਤੀ ਜਾਵੇ। ਜ਼ਿਲ੍ਹੇ ਅੰਦਰ ਸਥਿਤ ਹਰ ਇਕ ਉਦਯੋਗਿਕ ਇਕਾਈ ਵਿੱਚ ਬਿਨਾਂ ਕਿਸੇ ਜ਼ਰੂਰਤ ਦੇ ਕਿਸੇ ਵੀ ਵਿਅਕਤੀ ਦਾ ਦਾਖਲ ਹੋਣਾ ਵਰਜਿਤ ਹੋਵੇਗਾ।ਜ਼ਿਲ੍ਹੇ ਅੰਦਰ ਸਥਿਤ ਹਰ ਇਕ ਉਦਯੋਗਿਕ ਇਕਾਈ ਦੇ ਨਜ਼ਦੀਕ ਜੋ ਵੀ ਹਸਪਤਾਲ/ਕਲੀਨਿਕ ਆਦਿ ਵਿੱਚ ਕੰਮ ਕਰਦੇ ਡਾਕਟਰ/ਨਰਸਿਜ਼ ਜਿਨ੍ਹਾਂ ਨੂੰ ਕੋਵਿਡ-19 ਮਹਾਂਮਾਰੀ ਸਬੰਧੀ ਪੂਰਨ ਗਿਆਨ ਹੋਵੇ, ਦੀ ਸ਼ਨਾਖਤ ਕੀਤੀ ਜਾਵੇ ਅਤੇ ਇਨ੍ਹਾਂ ਹਸਪਤਾਲਾ/ਕਲੀਨਿਕਾਂ ਦੀ ਲਿਸਟ ਉਦਯੋਗਿਕ ਇਕਾਈ ਅੰਦਰ ਹੋਣੀ ਲਾਜ਼ਮੀ ਹੋਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸਥਿਤ ਉਦਯੋਗਿਕ ਇਕਾਈਆਂ ਵਿੱਚ ਕੰਮ ਕਰਨ ਵਾਲੀ ਲੇਬਰ ਲਈ ਸ਼ਾਮ ਦੇ 07:00 ਤੋਂ ਸਵੇਰ ਦੇ 07:00 ਵਜੇ ਤੱਕ ਉਦਯੋਗਿਕ ਇਕਾਈ ਤੋਂ ਬਾਹਰ ਘੁੰਮਣ ਫਿਰਨ ਉਤੇ ਮਨਾਹੀ ਹੋਵੇਗੀ। ਉਦਯੋਗਾਂ ਦੇ ਮਾਲਕਾਂ ਦੀ ਇਹ ਜ਼ਿੰਮੇਵਾਰੀ ਹੋਵੇਗੀ ਕਿ ਕੋਵਿਡ-19 ਸਬੰਧੀ ਸਮੇਂ-ਸਮੇਂ ਸਿਰ ਜਾਰੀ ਗਾਈਡਲਾਈਨਜ਼/ਐਡਵਾਇਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਲੇਬਰ/ਸਟਾਫ ਨੂੰ ਮਾਸਕ, ਦਸਤਾਨੇ ਅਤੇ ਸੈਨੀਟਾਇਜ਼ਰ ਮੁਹੱਈਆ ਕਰਵਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਉਹ ਆਪਸ ਵਿੱਚ 1.5 ਤੋਂ 2 ਮੀਟਰ ਦੀ ਦੂਰੀ ਬਣਾਕੇ ਰੱਖਣ ਅਤੇ ਮਾਸਕ ਅਤੇ ਦਸਤਾਨੇ ਪਾ ਕੇ ਰੱਖਣ।

ਸਬੰਧਤ ਉਦਯੋਗਿਕ ਇਕਾਈਆਂ ਦੀ ਸਮੇਂ-ਸਮੇਂ ਸਿਰ ਵੱਖ-ਵੱਖ ਅਧਿਕਾਰੀਆਂ ਵੱਲੋਂ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਸਮੇਂ ਚੈਕਿੰਗ ਦੋਰਾਨ ਕਿਸੇ ਉਦਯੋਗਿਕ ਯੂਨਿਟ ਵੱਲੋ ਕੋਵਿਡ-19 ਦੀਆਂ ਹਦਾਇਤਾਂ ਜਾਂ ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਹੋਰ ਊਣਤਾਈ ਪਾਈ ਗਈ ਤਾਂ ਉਸ ਉਦਯੋਗਿਕ ਇਕਾਈ ਦੇ ਮਾਲਕ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

by Jaspreet Kaur
November 16, 2026
0

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ...

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

by Ankit
November 16, 2026
0

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ ਸ਼ਹੀਦ ਸਾਨੂੰ ਪੁੱਛਦੇ ਹਨ ਕਿ ਕਿਸ ਲਈ...

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 16, 2026
0

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਸ਼ਾਨਦਾਰ ਜਿੱਤ ; ਚੀਨ ਨੂੰ 5-2 ਨਾਲ ਹਰਾਇਆ

by Navjot
3 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿੱਚ ਵੀਰਵਾਰ ਨੂੰ ਭਾਰਤੀ ਪੁਰਸ਼ ਹਾਕੀ ਟੀਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 