• Latest
  • Trending
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

1 hour ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

2 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

2 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

2 hours ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

3 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

3 hours ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

3 hours ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

5 hours ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

5 hours ago
Hindi News
English News
Monday, September 7, 2026
No Result
View All Result
31 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

April 24, 2024
in ਖਬਰਾਂ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿਚ ਸੜ੍ਹਕਾਂ ਅਤੇ ਚੌਕਾਂ ਵਿਚ ਜਾਮ ਲਾਉਣ ’ਤੇ ਮੁਕੰਮਲ ਪਾਬੰਦੀ

ਰੋਸ ਧਰਨਿਆਂ ਆਦਿ ਲਈ ਨਵਾਂਸ਼ਹਿਰ, ਬੰਗਾ ਅਤੇ ਬਲਾਚੌਰ ਵਿਖੇ ਥਾਵਾਂ ਨਿਰਧਾਰਿਤ

ਨਵਾਂਸ਼ਹਿਰ, 24 ਅਪ੍ਰੈਲ 2024 (ਵਿਸ਼ਵ ਵਾਰਤਾ):- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ ’ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮ੍ਰਿਤਸਰ ਜਾਣ ਵਾਲੇ ਲੋਕਾਂ ਨੂੰ ਆਉਂਦੀ ਸਮੱਸਿਆ ਅਤੇ ਮਰੀਜ਼ਾਂ ਨੂੰ ਹੰਗਾਮੀ ਹਾਲਤ ਵਿਚ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਨੂੰ ਰਸਤਾ ਨਾ ਮਿਲਣ ਕਾਰਨ, ਮਰੀਜ਼ਾਂ ਤੇ ਉਨ੍ਹਾਂ ਦੇ ਵਾਰਸਾਂ ਨੂੰ ਹੁੰਦੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ  ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਕਾਂ ਵਿਚ ਟਰੈਫਿਕ ਜਾਮ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

       ਜ਼ਿਲ੍ਹਾ ਮੈਜਿਸਟਰੇਟ  ਅਨੁਸਾਰ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ ’ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਂ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ। ਇਨ੍ਹਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿਚ ਦੁਸਹਿਰਾ ਗਰਾਊਂਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਭਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਂਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ। ਨਿਰਧਾਰਤ ਥਾਵਾਂ ’ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਉੱਪ ਮੰਡਲ ਮੈਜਿਸਟਰੇਟ  ਪਾਸੋਂ ਲੈਣੀ ਜ਼ਰੂਰੀ ਹੋਵੇਗੀ।

       ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਕ, ਬੱਸ ਅੱਡਾ ਚੌਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿਚ ਵਿਘਨ ਪਾਉਣ ਦੀ ਵੀ ਮਨਾਹੀ ਕੀਤੀ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ ਕੰਪਲੈਕਸ ਵਿਚ ਵੀ ਅਜਿਹੀ ਕਿਸੇ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ ’ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਅਨੁਸਾਰ ਉਕਤ ਨਿਰਧਾਰਿਤ ਸਥਾਨਾਂ ਤੋਂ ਇਲਾਵਾ ਹੋਰ ਕਿਸੇ ਵੀ ਥਾਂ/ਸੜ੍ਹਕ ’ਤੇ ਰੋਸ ਧਰਨਾ/ਪ੍ਰਦਰਸ਼ਨ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਮਨਾਹੀ ਦੇ ਹੁਕਮ 21 ਜੂਨ, 2024 ਤੱਕ ਲਾਗੂ ਰਹਿਣਗੇ।

Tags: BREAKING NEWSPUNJABWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

by Navjot
September 7, 2026
0

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ   ਸ਼ੇਨਜ਼ੇਨ, 7...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ

by Ranjit Singh
3 days ago
0

Krishna Janmashtami: ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਈ ਜਾ ਰਹੀ ਹੈ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨਵੀਂ ਦਿੱਲੀ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 